News

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ, ਚੰਡੀਗੜ੍ਹ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੀ ਜਥੇਬੰਦੀ ਦੇ ਨਿਰਧਾਰਤ ਸਮੇਂ 2 ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਸਮੂਹ ਕਰਮਚਾਰੀ ਦਫਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਹੋਏ ਇਜਲਾਸ ਮੌਕੇ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ […]

Continue Reading

ਗੁਹਾਟੀ ਟੈਸਟ: ਦੱਖਣੀ ਅਫਰੀਕਾ ਪਹਿਲੀ ਪਾਰੀ ‘ਚ 489 ਦੌੜਾਂ ‘ਤੇ ਆਲ ਆਊਟ

ਗੁਹਾਟੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਦੱਖਣੀ ਅਫਰੀਕਾ ਭਾਰਤ ਵਿਰੁੱਧ ਗੁਹਾਟੀ ਟੈਸਟ ਦੀ ਪਹਿਲੀ ਪਾਰੀ ਵਿੱਚ 489 ਦੌੜਾਂ ‘ਤੇ ਆਲ ਆਊਟ ਹੋ ਗਿਆ ਹੈ। ਟੀਮ ਨੇ ਸ਼ਨੀਵਾਰ ਨੂੰ ਬਾਰਸਾਪਾਰਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲੇ ਦਿਨ ਦੇ ਅੰਤ ਤੱਕ ਦੱਖਣੀ ਅਫਰੀਕਾ ਨੇ 247 ਦੌੜਾਂ ਬਣਾਈਆਂ ਸਨ। ਅੱਜ ਦੂਜੇ […]

Continue Reading

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। […]

Continue Reading

CM ਮਾਨ ਅਤੇ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ […]

Continue Reading

ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ ‘ਤੇ ਬੈਂਸ ਅਤੇ ਈਟੀਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ […]

Continue Reading

ਚੰਡੀਗੜ੍ਹ ਉਤੇ ਕੇਂਦਰ ਦੇ ਸਿੱਧੇ ਕੰਟਰੋਲ ਨੂੰ ਲੈ ਕੇ ਕੇਂਦਰੀ ਗ੍ਰਹਿ ਵਿਭਾਗ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਚਲਦਿਆਂ ਹੁਣ ਕੇਂਦਰ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਕੇਂਦਰ ਗ੍ਰਹਿ ਮੰਤਰਾਲੇ ਨੇ ਸਪੱਸ਼ਟਕਾਰਨ ਦਿੰਦੇ ਹੋਏ ਐਕਸ ਉਤੇ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦੀ ਅਜਿਹੇ ਕਿਸੇ ਵੀ ਬਿੱਲ ਨੂੰ ਲਿਆਉਣ ਦੀ […]

Continue Reading

ਇਕ ਲੱਡੂ ਘੱਟ ਤੋਲਣਾ ਦੁਕਾਨਦਾਰ ਨੂੰ ਪਿਆ ਮਹਿੰਗਾ, 22 ਹਜ਼ਾਰ ਰੁਪਏ ਜ਼ੁਰਮਾਨਾ

ਦੇਸ਼ ਕਲਿੱਕ ਬਿਓਰੋ ; ਇਕ ਦੁਕਾਨਦਾਰ ਨੂੰ ਲੱਡੂ ਵੇਚਦੇ ਸਮੇਂ ਇਕ ਲੱਡੂ ਘੱਟ ਤੋਲਣਾ ਮਹਿੰਗਾ ਪੈ ਗਿਆ ਹੈ। ਇਕ ਲੱਡੂ ਘੱਟ ਤੋਲਣ ਬਦਲੇ ਦੁਕਾਨਦਾਰ ਨੂੰ 22 ਹਜ਼ਾਰ ਰੁਪਏ ਜ਼ੁਰਮਾਨਾ ਦੇਣਾ ਪਿਆ। ਅਜਿਹਾ ਮਾਮਲਾ ਉੜੀਸਾ ਦੇ ਕਾਲਾਹਾਂਡੀ ਦਾ ਹੈ। ਇਕ ਦੁਕਾਨਦਾਰ ਨੇ ਵਜ਼ਨ ਕਰਦੇ ਸਮੇਂ ਮਿਠਾਈ ਦੇ ਨਾਲ ਪੈਕਿੰਗ ਵਾਲੇ ਡੱਬੇ ਦਾ ਭਾਰ ਵੀ ਉਸੇ ਵਿਚ […]

Continue Reading

CBI ਵੱਲੋਂ ਕੀਤੀ ਗ੍ਰਿਫਤਾਰੀ ਵਿਰੁੱਧ ਹਾਈਕੋਰਟ ਪਹੁੰਚੇ ਸਾਬਕਾ DIG ਹਰਚਰਨ ਸਿੰਘ ਭੁੱਲਰ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲ ਪਹੁੰਚ ਕੀਤੀ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ। ਡੀਆਈਜੀ ਨੇ ਸੀਬੀਆਈ ਵੱਲੋਂ […]

Continue Reading

ਸੰਵਿਧਾਨ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਲੈ ਕੇ ਪਾਰਲੀਮੈਂਟ ਵਿਚ ਲਿਆਦੇ ਜਾ ਰਹੇ ਸੰਵਿਧਾਨਕ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਬੁਲਾਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ […]

Continue Reading

ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਬੰਦ ਕਰੇ ਕੇਂਦਰ ਦੀ ਭਾਜਪਾ ਸਰਕਾਰ : ਬਲਤੇਜ ਪੰਨੂ

‘ਆਪ’ ਦੀ ਚਿਤਾਵਨੀ : ਧਾਰਾ 240 ‘ਚ ਸੋਧ ਰਾਹੀਂ ਚੰਡੀਗੜ੍ਹ ‘ਤੇ ਕਬਜ਼ਾ ਨਹੀਂ ਹੋਣ ਦਿਆਂਗੇ – ਬਲਤੇਜ ਪੰਨੂ ਬੀਜੇਪੀ ਦਾ ਪੰਜਾਬ ਵਿਰੋਧੀ ਏਜੰਡਾ ਬੇਨਕਾਬ, ਚੰਡੀਗੜ੍ਹ ਦੇ ਅਧਿਕਾਰ ਖੋਹਣ ਦੀ ਤਿਆਰੀ: ਬਲਤੇਜ ਪੰਨੂ ਚੰਡੀਗੜ੍ਹ, 23 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ […]

Continue Reading