News

ਸੋਨਾ ਤੇ ਚਾਂਦੀ ਦੇ ਭਾਅ ਅਸਮਾਨੀ ਪਹੁੰਚੇ, ਕੀਮਤਾਂ ’ਚ ਹੋਇਆ ਵਾਧਾ

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੇ ਦੇ ਭਾਅ ਵਿੱਚ ਅੱਜ ਹੋਰ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਅੱਜ ਵਾਧਾ ਹੋਇਆ ਹੈ। ਸ਼ੁੱਕਰਵਾਰ ਦੇ ਮੁਕਾਬਲੇ ਅੱਜ ਸੋਨੇ ਦੇ ਭਾਅ ਵਿੱਚ 2105 ਰੁਪਏ ਵਾਧਾ ਹੋਇਆ ਹੈ। ਬੁਲੀਅਨਜ਼ ਮਾਰਕੀਟ ਵਿੱਚ ਅੱਜ ਸੋਨੇ ਦਾ ਭਾਅ 24 ਕੈਰੇਟ ਦਾ ਭਾਅ 119059 […]

Continue Reading

ਅਮਰੀਕੀ ਫੌਜ ਵਿੱਚ ਦਾੜ੍ਹੀ ਰੱਖਣ ‘ਤੇ ਪਾਬੰਦੀ: SGPC ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 6 ਅਕਤੂਬਰ :ਦੇਸ਼ ਕਲਿਕ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ […]

Continue Reading

ਦਿਲਜੀਤ ਦੋਸਾਂਝ ਨੇ ਮਾਰਿਆ ਇੱਕ ਹੋਰ ਮਾਰਕਾ: ਦੱਖਣੀ ਭਾਰਤੀ ਸਿਨੇਮਾ ‘ਚ ਕੀਤੀ ਧਮਾਕੇਦਾਰ ਐਂਟਰੀ

ਚੰਡੀਗੜ੍ਹ, 6 ਅਕਤੂਬਰ ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪੰਜਾਬੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰਨ ਤੋਂ ਬਾਅਦ ਹੁਣ ਦੱਖਣੀ ਭਾਰਤੀ ਸਿਨੇਮਾ ਵਿੱਚ ਵਿਚ ਵੀ ਧਮਾਕੇਦਾਰ ਐਂਟਰੀ ਕੀਤੀ ਹੈ। ਦਿਲਜੀਤ ਦੋਸਾਂਝ ਨੇ ਇਸ ਸਾਲ ਦੀਆਂ ਸਭ ਤੋਂ ਮਸ਼ਹੂਰ ਫਿਲਮਾਂ ਵਿੱਚੋਂ ਇੱਕ, “ਕਾਂਤਾਰਾ ਚੈਪਟਰ 1” ‘ਚ ਇੱਕ ਗੀਤ ਗਾਇਆ ਹੈ। ਇਹ […]

Continue Reading

ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਦੌਰਾਨ ਪੰਜਾਬੀ ਨੌਜਵਾਨ ਲਾਪਤਾ

ਜਲੰਧਰ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ ਦਾ ਰਹਿਣ ਵਾਲਾ ਅਰਵਿੰਦਰ ਸਿੰਘ (29) ਇੰਗਲੈਂਡ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਲਾਪਤਾ ਹੋ ਗਿਆ ਹੈ। ਅਰਵਿੰਦਰ 1 ਅਕਤੂਬਰ ਨੂੰ ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਲਗਭਗ 80 ਲੋਕਾਂ ਦੇ ਸਮੂਹ ਦਾ ਹਿੱਸਾ ਸੀ। ਰਸਤੇ ਵਿੱਚ ਕਿਸ਼ਤੀ ਪਲਟ ਗਈ, ਜਿਸ […]

Continue Reading

ਮੁੱਖ ਜੱਜ BR ਗਵਈ ਦੇ ਜੁੱਤੀ ਮਾਰਨ ਦੀ ਕੋਸ਼ਿਸ਼

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਕੀਲ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੀਜੇਆਈ ਦੀ ਅਗਵਾਈ ਵਾਲੀ ਬੈਂਚ ਇੱਕ ਕੇਸ ਦੀ ਸੁਣਵਾਈ ਕਰ ਰਹੀ ਸੀ।ਸੂਤਰਾਂ ਅਨੁਸਾਰ, ਵਕੀਲ ਨੇ ਪੋਡੀਅਮ ਦੇ ਨੇੜੇ ਪਹੁੰਚ ਕੇ […]

Continue Reading

ਜਲੰਧਰ : ਨਸ਼ਾ ਛਡਾਊ ਕੇਂਦਰ ਤੋਂ ਭੱਜੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਜਲੰਧਰ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਭੋਗਪੁਰ ਨੇੜੇ ਸਿੰਘਪੁਰ ਪਿੰਡ ਵਿੱਚ ਬੀਤੀ ਦੇਰ ਰਾਤ ਇੱਕ ਸ਼ੱਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਮੌਕੇ ਤੋਂ ਭੱਜ ਗਿਆ। ਇਹ ਘਟਨਾ ਸਿੰਘਪੁਰ ਸ਼ਰਾਬ ਦੇ ਠੇਕੇ ਸਾਹਮਣੇ ਵਾਪਰੀ। ਜਾਣਕਾਰੀ ਅਨੁਸਾਰ, ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਸਿੰਘਪੁਰ ਵਿੱਚ ਸ਼ਰਾਬ ਦੀ ਦੁਕਾਨ […]

Continue Reading

AAP ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ, ਰਜਿੰਦਰ ਗੁਪਤਾ ਨੇ ਚੰਡੀਗੜ੍ਹ ਵਿੱਚ ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦੇ ਗਲੇ ਮਿਲਣ ਅਤੇ ਗੱਲਬਾਤ ਕਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਹਨ, ਜਿਸਦਾ ਟਰਨਓਵਰ ₹5,000 ਕਰੋੜ ਹੈ। ਉਨ੍ਹਾਂ ਨੂੰ ਬੀਤੇ […]

Continue Reading

ਮੋਹਾਲੀ : ਸ਼ਰਾਬ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਗੋਲੀ ਮਾਰੀ, ਮੌਤ

ਮੋਹਾਲੀ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਸਤਾਂ ਨਾਲ ਸ਼ਰਾਬ ਦੀ ਪਾਰਟੀ ਕਰਨ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸ਼ਿਵਾਂਗ ਰਾਣਾ (19) ਵਜੋਂ ਹੋਈ ਹੈ, ਜੋ ਕਿ ਊਨਾ, ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ।ਪੁਲਿਸ ਨੇ […]

Continue Reading

ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਵਾਸਤੇ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ 2025 ਨੂੰ ਸੰਜੀਵ ਅਰੋੜਾ ਦੇ ਅਸਤੀਫੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ 2028 ਤੱਕ ਦੀ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਨਾਮਜ਼ਦਗੀ ਪ੍ਰਕਿਰਿਆ […]

Continue Reading

ਡੇਰਾ ਬਿਆਸ ਮੁਖੀ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ

ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਮੁੱਖ ਨਿਵਾਸ ਸਥਾਨ ਹੈ। ਇਹ ਇਸ ਖੇਤਰ ਵਿੱਚ ਸਿੱਖ ਪ੍ਰਚਾਰ ਦਾ ਕੇਂਦਰ ਹੈ ਅਤੇ ਇੱਥੋਂ ਹੀ ਜਥੇਦਾਰ ਦਾਦੂਵਾਲ ਨੇ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ ਸੀ।ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਉਨ੍ਹਾਂ ਨਾਲ ਮੁਲਾਕਾਤ […]

Continue Reading