ਪਿੰਡ ਜਵਾਹਰਕੇ ਵਿਖੇ ਵਿਸ਼ਾਲ ਆਯੂਸ਼ ਕੈਂਪ ਦਾ ਆਯੋਜਨ
727 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਮਾਨਸਾ 2 ਅਗਸਤ, ਦੇਸ਼ ਕਲਿੱਕ ਬਿਓਰੋ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ ਸਿੰਘਾਣੀਆ ਆਈ.ਏ.ਐੱਸ. ਜੀ ਦੇ ਵਿਸ਼ੇਸ਼ ਯਤਨਾਂ ਸਦਕਾ ਡਾਇਰੈਕਟਰ ਆਫ ਆਯੁਰਵੈਦਾ ਡਾ ਰਵੀ ਡੂਮਰਾ ਅਤੇ ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾ ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਝੇ ਤੌਰ ਤੇ ਪੰਜਾਬ […]
Continue Reading
