ਇੰਸਪੈਕਟਰ ਹਰਜਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ
ਮੋਰਿੰਡਾ 1 ਅਗਸਤ ਭਟੋਆ ਪੰਜਾਬ ਪੁਲਿਸ ਵਿਭਾਗ ਵਿੱਚ ਲਗਭਗ 39 ਸਾਲਾਂ ਦੀ ਬੇਦਾਗ ਸੇਵਾਵਾਂ ਨਿਭਾਉਣ ਉਪਰੰਤ ਮੋਰਿੰਡਾ ਸ਼ਹਿਰੀ ਪੁਲਿਸ ਸਟੇਸ਼ਨ ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਡੀਐਸਪੀ ਸ੍ਰੀ ਜਤਿੰਦਰ ਪਾਲ ਸਿੰਘ ਮੱਲੀ ਦੀ ਰਹਿਨੁਮਾਈ ਹੇਠ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ […]
Continue Reading
