News

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਚੰਡੀਗੜ੍ਹ, 5 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੋਕ-ਹਿਤ ਨਾਲ ਜੁੜੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ, ਨਿੱਜੀ ਸਕੂਲਾਂ ਦੀਆਂ ਫੀਸਾਂ, ਉੱਚ ਸਿੱਖਿਆ ਅਤੇ ਵਾਤਾਵਰਨ ਸੁਰੱਖਿਆ ਸਬੰਧੀ […]

Continue Reading

ਪਟਿਆਲਾ ‘ਚ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਪਲਟੀ: 21 ਜ਼ਖ਼ਮੀ, 6 ਸਾਲਾ ਬੱਚੀ ਦੀ ਮੌਤ

ਪਟਿਆਲਾ 5 ਅਗਸਤ (ਦੇਸ਼ ਕਲਿੱਕ ਬਿਊਰੋ): ਭਾਦਾਸੋਂ ਰੋਡ ‘ਤੇ ਬੁੱਧਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਧਾਰਮਿਕ ਸਥਾਨ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ 6 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ […]

Continue Reading

ਸੜਕ ਹਾਦਸਿਆਂ ਦੀ ਰੋਕਥਾਮ ਲਈ ਦਿੱਤੇ ਅਹਿਮ ਦਿਸ਼ਾ-ਨਿਰਦੇਸ਼

  ਸੜਕ ਹਾਦਸਿਆਂ ਦੀ ਰੋਕਥਾਮ ਲਈ ਦਿੱਤੇ ਅਹਿਮ ਦਿਸ਼ਾ-ਨਿਰਦੇਸ਼ ਬਲੈਕ ਸਪਾਟਸ ਦੀ ਸਥਿਤੀ, ਸੜਕਾਂ ਦੀ ਹਾਲਤ ਅਤੇ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਾਰਜ ਕਰਨ : ਡਿਪਟੀ ਕਮਿਸ਼ਨਰ ਮੋਗਾ, 5 ਅਗਸਤ: ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ […]

Continue Reading

ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ!

  ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ! ਡਿਪਟੀ ਕਮਿਸ਼ਨਰ ਵੱਲੋਂ ਡਰੇਨਾਂ ਦੀ ਸਫ਼ਾਈ, ਸੰਵੇਦਨਸ਼ੀਲ ਥਾਵਾਂ, ਐਮਰਜੈਂਸੀ ਪ੍ਰਬੰਧਾਂ ਅਤੇ ਰਾਹਤ ਤਿਆਰੀਆਂ ਦੀ ਕੀਤੀ ਸਮੀਖਿਆ ਮੋਗਾ, 5 ਅਗਸਤ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਅਗਵਾਈ ਹੇਠ ਬਰਸਾਤੀ ਮੌਸਮ ਦੌਰਾਨ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ […]

Continue Reading

ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

  ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ -ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ -ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਹੋਇਆ ਸੰਪੂਰਨ […]

Continue Reading

ਨੌਕਰੀਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਤਿੱਖੀ ਤਕਰਾਰ; ਅਮਨ ਅਰੋੜਾ ਦਾ ਕਾਂਗਰਸੀ MLA ਹਰਦੇਵ ਲਾਡੀ ਨੂੰ ਅਸਤੀਫ਼ੇ ਦਾ ਚੈਲੇਂਜ

  ਨੌਕਰੀਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਤਿੱਖੀ ਤਕਰਾਰ; ਅਮਨ ਅਰੋੜਾ ਦਾ ਕਾਂਗਰਸੀ MLA ਹਰਦੇਵ ਲਾਡੀ ਨੂੰ ਅਸਤੀਫ਼ੇ ਦਾ ਚੈਲੇਂਜ ਚੰਡੀਗੜ੍ਹ, 5 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸਰਕਾਰੀ ਨੌਕਰੀਆਂ ਦੇ ਮੁੱਦੇ ‘ਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ। ਬਹਿਸ ਇਸ ਕਦਰ ਗਰਮਾ […]

Continue Reading

2027 ਚੋਣਾਂ ‘ਚ ਕੁਲਬੀਰ ਜ਼ੀਰਾ ਦਾ ‘ਦਿੱਗਜ ਬਨਾਮ ਦਿੱਗਜ’ ਫਾਰਮੂਲਾ, ਕਾਂਗਰਸ ਹਾਈਕਮਾਨ ਅੱਗੇ ਰੱਖੀ ਵੱਡੀ ਮੰਗ

  2027 ਚੋਣਾਂ ‘ਚ ਕੁਲਬੀਰ ਜ਼ੀਰਾ ਦਾ ‘ਦਿੱਗਜ ਬਨਾਮ ਦਿੱਗਜ’ ਫਾਰਮੂਲਾ, ਕਾਂਗਰਸ ਹਾਈਕਮਾਨ ਅੱਗੇ ਰੱਖੀ ਵੱਡੀ ਮੰਗ ਚੰਡੀਗੜ੍ਹ, 5 ਅਗਸਤ 2026: ਪੰਜਾਬ ਕਾਂਗਰਸ ਵੱਲੋਂ ਚਲਾਈ ਜਾ ਰਹੀ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੌਰਾਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਹਾਈਕਮਾਨ ਅੱਗੇ ਇੱਕ ਨਵਾਂ ਫਾਰਮੂਲਾ ਰੱਖਿਆ […]

Continue Reading

World News: ਲਾਲ ਸਾਗਰ ‘ਚ ਭਾਰਤੀ ਜਹਾਜ਼ ‘ਤੇ ਹਮਲਾ; 13 ਭਾਰਤੀਆਂ ਨੂੰ….! ਪੜ੍ਹੋ ਪੂਰੀ ਖ਼ਬਰ

  World News: ਲਾਲ ਸਾਗਰ ‘ਚ ਭਾਰਤੀ ਜਹਾਜ਼ ‘ਤੇ ਹਮਲਾ; 13 ਭਾਰਤੀਆਂ ਨੂੰ….! ਪੜ੍ਹੋ ਪੂਰੀ ਖ਼ਬਰ ਨਵੀਂ ਦਿੱਲੀ, 5 ਅਗਸਤ 2026 ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ ਇੱਕ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ। ਇਸ ਖ਼ਤਰਨਾਕ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ […]

Continue Reading

Big Breaking- ਮੋਦੀ ਸਰਕਾਰ ਨੇ ਵਿਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਲਿਆਂਦਾ ਭਾਰਤ!

  Big Breaking- ਮੋਦੀ ਸਰਕਾਰ ਨੇ ਵਿਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਲਿਆਂਦਾ ਭਾਰਤ! ਨਵੀਂ ਦਿੱਲੀ, 5 ਅਗਸਤ 2026: ਵਿਦੇਸ਼ਾਂ ਵਿੱਚ ਕਾਨੂੰਨ ਦੀ ਗ੍ਰਿਫ਼ਤ ਤੋਂ ਬਚ ਰਹੇ ਅਪਰਾਧੀਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਭਾਰਤ ਸਰਕਾਰ ਨੇ 2019 ਤੋਂ ਜੁਲਾਈ 2026 ਦੇ ਵਿਚਕਾਰ 36 ਦੇਸ਼ਾਂ ਤੋਂ 274 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਵਾਪਸ ਲਿਆਂਦਾ ਹੈ। ਕੇਂਦਰ ਸਰਕਾਰ ਅਨੁਸਾਰ […]

Continue Reading