News

ਕ੍ਰਿਕਟਰ ਸਮ੍ਰਿਤੀ ਮੰਧਾਨਾ ਦਾ ਵਿਆਹ ਹੋਇਆ ਮੁਲਤਵੀ, ਪੜ੍ਹੋ ਕੀ ਹੈ ਕਾਰਨ

ਮੁੰਬਈ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤ ਨਿਰਦੇਸ਼ਕ ਪਲਾਸ਼ ਮੁੱਛਲ ਦਾ ਅੱਜ ਹੋਣ ਵਾਲਾ ਵਿਆਹ ਮੁਲਤਵੀ ਹੋ ਗਿਆ ਹੈ। ਕ੍ਰਿਕਟਰ ਸਮ੍ਰਿਤੀ ਮੰਧਾਨਾ ਦਾ ਵਿਆਹ ਮਹਾਰਾਸ਼ਟਰ ਦੇ ਸਾਂਗਲੀ ਵਿੱਚ ਹੋਣਾ ਸੀ, ਪਰ ਸਮ੍ਰਿਤੀ ਦੇ ਪਿਤਾ ਦੀ ਸਿਹਤ ਖਰਾਬ ਹੋਣ ਕਾਰਨ, ਸਮਾਰੋਹ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਮ੍ਰਿਤੀ […]

Continue Reading

CM ਮਾਨ ਅਤੇ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸਰਬ ਧਰਮ ਸੰਮੇਲਨ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ […]

Continue Reading

ਪੰਜਾਬ ’ਚ ਲਗਾਈ ਨਕਲੀ ਵਿਧਾਨ ਸਭਾ

ਆਨੰਦਪੁਰ ਸਾਹਿਬ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਮਖੌਟੇ ਪਾ ਕੇ ਨਕਲੀ ਵਿਧਾਨ ਸਭਾ ਲਗਾਈ ਗਈ ਹੈ। ਇਸ ਵਿਧਾਨ ਸਭਾ ਵਿਚ ਸਪੀਕਰ ਲਗਾਇਆ ਗਿਆ, ਉਸ ਤੋਂ ਬਾਅਦ ਮਸਲੇ ਚੁੱਕੇ ਗਏ।

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 24 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਅਕਸ਼ੇ ਜੋਸ਼ੀ,  ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

 ਮੋਰਿੰਡਾ, 23 ਨਵੰਬਰ (ਭਟੋਆ) ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਵੀ ਕੁਮਾਰ ਪਰਾਸ਼ਰ ਨੇ ਮੋਰਿੰਡਾ ਦੇ ਅਕਸ਼ੈ ਜੋਸ਼ੀ ਨੂੰ  ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਅਕਸ਼ੈ ਜੋਸ਼ੀ ਬਾਡੀ ਬਿਲਡਿੰਗ ਨੂੰ ਪੂਰੀ ਤਰਹਾਂ ਨਾਲ ਸਮਰਪਿਤ ਹਨ ਅਤੇ ਲੰਬੇ ਸਮੇਂ ਤੋਂ ਬਾਡੀ ਬਿਲਡਿੰਗ ਮੁਕਾਬਲੇ ਕਰਵਾ ਰਹੇ ਹਨ। ਉਹ ਬਾਡੀ ਬਿਲਡਿੰਗ […]

Continue Reading

ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਭਾਵਭਿੰਨੀ ਸ਼ਰਧਾਂਜਲੀ

ਰੋਪੜ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਸ਼ੋਕ ਸਭਾ ਕਰਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ! ਸੀਨੀਅਰ ਪੱਤਰਕਾਰਾਂ ਵਲੋਂ ਨਲਿਨ ਅਚਾਰੀਆ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਗਿਆ ਕਿ ਉਨਾਂ ਦੇ ਪੰਜਾਹ ਸਾਲ ਮੀਡੀਆ ਅਤੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ […]

Continue Reading

ਗੋਲੀ ਲੱਗਣ ਨਾਲ ASI ਦੀ ਮੌਤ

ਰੋਪੜ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ASI) ਅਮਰ ਸਿੰਘ ਦੀ ਅਚਾਨਕ ਹੀ ਆਪਣੀ ਸਰਵਿਸ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਭਾਖੜਾ-ਨੰਗਲ ਸੜਕ ‘ਤੇ ਸਥਿਤ ਰੋਪੜ ਦੇ ਬਰਮਾਲਾ ਚੈੱਕਪੋਸਟ ‘ਤੇ ਵਾਪਰੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। […]

Continue Reading

ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ, ਚੰਡੀਗੜ੍ਹ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੀ ਜਥੇਬੰਦੀ ਦੇ ਨਿਰਧਾਰਤ ਸਮੇਂ 2 ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਸਮੂਹ ਕਰਮਚਾਰੀ ਦਫਤਰ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ, ਚੰਡੀਗੜ੍ਹ, ਪੰਜਾਬ ਵੱਲੋਂ, ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਦੇ ਬੈਨਰ ਹੇਠ ਹੋਏ ਇਜਲਾਸ ਮੌਕੇ ਨਵੀਂ ਜਥੇਬੰਦਕ ਢਾਂਚੇ ਦੀ ਚੋਣ ਸਰਬਸੰਮਤੀ ਨਾਲ ਕੀਤੀ […]

Continue Reading

ਗੁਹਾਟੀ ਟੈਸਟ: ਦੱਖਣੀ ਅਫਰੀਕਾ ਪਹਿਲੀ ਪਾਰੀ ‘ਚ 489 ਦੌੜਾਂ ‘ਤੇ ਆਲ ਆਊਟ

ਗੁਹਾਟੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਦੱਖਣੀ ਅਫਰੀਕਾ ਭਾਰਤ ਵਿਰੁੱਧ ਗੁਹਾਟੀ ਟੈਸਟ ਦੀ ਪਹਿਲੀ ਪਾਰੀ ਵਿੱਚ 489 ਦੌੜਾਂ ‘ਤੇ ਆਲ ਆਊਟ ਹੋ ਗਿਆ ਹੈ। ਟੀਮ ਨੇ ਸ਼ਨੀਵਾਰ ਨੂੰ ਬਾਰਸਾਪਾਰਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲੇ ਦਿਨ ਦੇ ਅੰਤ ਤੱਕ ਦੱਖਣੀ ਅਫਰੀਕਾ ਨੇ 247 ਦੌੜਾਂ ਬਣਾਈਆਂ ਸਨ। ਅੱਜ ਦੂਜੇ […]

Continue Reading

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। […]

Continue Reading