News

ਰੂਸ ਵਲੋਂ ਕੀਵ ‘ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲਾ, ਬੱਚੇ ਸਣੇ 6 ਲੋਕਾਂ ਦੀ ਮੌਤ 50 ਤੋਂ ਵੱਧ ਜ਼ਖਮੀ

ਕੀਵ, 31 ਜੁਲਾਈ, ਦੇਸ਼ ਕਲਿਕ ਬਿਊਰੋ : ਰੂਸ ਅਤੇ ਯੂਕਰੇਨ ਵਿਚਕਾਰ 20 ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਯੁੱਧ ਅਜੇ ਵੀ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਕ੍ਰਮ ਵਿੱਚ, ਇੱਕ ਵਾਰ ਫਿਰ ਰੂਸ ਨੇ ਬੀਤੀ ਰਾਤ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਘੱਟੋ-ਘੱਟ […]

Continue Reading

ਸ਼੍ਰੋਮਣੀ ਅਕਾਲੀ ਦਲ ਨੂੰ ਜੈਤੋ ਵਿੱਚ ਵੱਡਾ ਝਟਕਾ

ਹਲਕਾ ਇੰਚਾਰਜ ਦੇ ਅਤੀ ਕਰੀਬੀ ਅੰਕੁਸ਼ ਬਾਂਸਲ ਨੇ ਫੜਿਆ ਆਮ ਆਦਮੀ ਪਾਰਟੀ ਪੱਲਾ ਜੈਤੋ: 31 ਜੁਲਾਈ 2025, ਦੇਸ਼ ਕਲਿੱਕ ਬਿਓਰੋ ਅੱਜ ਇੱਥੇ ਕੋਠੇ ਸੰਪੂਰਨ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਸੂਬਾ ਸਿੰਘ ਬਾਦਲ ਦੇ ਅਤੀ ਕਰੀਬੀ ਮੰਨੇ ਜਾਣ ਵਾਲੇ ਅੰਕੁਸ਼ ਬਾਂਸਲ ਵੱਲੋਂ ਅਕਾਲੀ ਦਲ ਨੂੰ ਅਲਵਿਦਾ ਕਿਹਾ ਗਿਆ ਤੇ ਸ੍ਰ  ਅਮੋਲਕ ਸਿੰਘ ਹਲਕਾ […]

Continue Reading

ਲੱਦਾਖ ’ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 31 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਗਲਵਾਨ ਘਾਟੀ ਵਿਖੇ ਹੋਈ ਲੈਂਡ ਸਲਾਇਡਿੰਗ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ […]

Continue Reading

ਮਾਲੇਗਾਓਂ ਧਮਾਕਾ ਮਾਮਲਾ : ਅਦਾਲਤ ਵੱਲੋਂ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮ ਬਰੀ

ਮੁੰਬਈ, 31 ਜੁਲਾਈ, ਦੇਸ਼ ਕਲਿਕ ਬਿਊਰੋ :ਐਨਆਈਏ ਅਦਾਲਤ ਨੇ ਅੱਜ ਮਹਾਰਾਸ਼ਟਰ ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਇਹ ਫੈਸਲਾ 17 ਸਾਲਾਂ ਬਾਅਦ ਆਇਆ। ਜੱਜ ਏਕੇ ਲਾਹੋਟੀ ਨੇ ਕਿਹਾ ਕਿ ਇਹ ਸਾਬਤ ਨਹੀਂ ਹੋਇਆ ਕਿ ਜਿਸ ਬਾਈਕ ਵਿੱਚ ਧਮਾਕਾ ਹੋਇਆ ਸੀ ਉਹ ਸਾਧਵੀ ਪ੍ਰਗਿਆ ਦੇ […]

Continue Reading

ਫਿਰੋਜ਼ਪੁਰ ਵਿਖੇ ਕਲੀਨਿਕ ‘ਚ ਬੈਠੇ ਡਾਕਟਰ ਨੂੰ ਗੋਲੀਆਂ ਮਾਰੀਆਂ

ਫਿਰੋਜ਼ਪੁਰ, 31 ਜੁਲਾਈ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਮਾਲਵਾਲ ਰੋਡ ‘ਤੇ ਸਥਿਤ ਹਰਗੋਬਿੰਦ ਕਲੀਨਿਕ ‘ਤੇ ਬੈਠੇ ਬੀਏਐਮਐਸ ਡਾਕਟਰ ਰੁਪਿੰਦਰਜੀਤ ਸਿੰਘ ‘ਤੇ ਤਿੰਨ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ। ਡਾਕਟਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਡਾਕਟਰ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਡਾਕਟਰ ਖ਼ਤਰੇ ਤੋਂ ਬਾਹਰ ਹੈ। ਉਸਦੇ […]

Continue Reading

ਅਮਰੀਕੀ ਨੇਵੀ F-35 ਲੜਾਕੂ ਜਹਾਜ਼ ਕਰੈਸ਼

ਵਾਸ਼ਿੰਗਟਨ, 31 ਜੁਲਾਈ, ਦੇਸ਼ ਕਲਿਕ ਬਿਊਰੋ :ਕੈਲੀਫੋਰਨੀਆ ਵਿੱਚ ਨੇਵਲ ਏਅਰ ਸਟੇਸ਼ਨ ਲੇਮੂਰ ਨੇੜੇ ਇੱਕ ਅਮਰੀਕੀ ਨੇਵੀ ਐਫ-35 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਨੇਵੀ ਦੇ ਇੱਕ ਬਿਆਨ ਅਨੁਸਾਰ, ਪਾਇਲਟ ਨੇ ਸਮੇਂ ਸਿਰ ਆਪਣੀ ਜਾਨ ਬਚਾਈ ਅਤੇ ਇਸ ਵੇਲੇ ਸੁਰੱਖਿਅਤ ਅਤੇ ਖ਼ਤਰੇ ਤੋਂ ਬਾਹਰ ਹੈ।ਇਹ ਜਹਾਜ਼ ਸਟ੍ਰਾਈਕ ਫਾਈਟਰ ਸਕੁਐਡਰਨ VF-125 ‘ਰਫ ਰੇਡਰਜ਼’ ਨਾਲ ਜੁੜਿਆ ਹੋਇਆ ਸੀ। ਇਸ […]

Continue Reading

ਭਾਰਤ ‘ਤੇ ਟੈਰਿਫ ਲਗਾਉਣ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨਾਲ ਕੀਤਾ ਤੇਲ ਸਮਝੌਤਾ

ਟਰੰਪ ਬੋਲੇ, “ ਹੋ ਸਕਦਾ ਇੱਕ ਦਿਨ ਪਾਕਿਸਤਾਨ, ਭਾਰਤ ਨੂੰ ਤੇਲ ਵੇਚੇ”ਵਾਸ਼ਿੰਗਟਨ, 31 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਪਾਕਿਸਤਾਨ ਨਾਲ ਤੇਲ ਸਮਝੌਤੇ ਦਾ ਐਲਾਨ ਕੀਤਾ ਹੈ। ਇਸ ਤਹਿਤ ਪਾਕਿਸਤਾਨ ਦੇ ਤੇਲ ਭੰਡਾਰ ਵਿਕਸਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ (Pakistan) ਭਵਿੱਖ ਵਿੱਚ ਭਾਰਤ ਨੂੰ […]

Continue Reading

ਅਧਿਕਾਰੀਆਂ ਨੂੰ ਮਹੀਨੇ ‘ਚ ਦੋ ਵਾਰ ਅਚਨਚੇਤ ਨਿਰੀਖਣ ਕਰਨ ਦੇ ਹੁਕਮ, ਲੇਟ ਆਉਣ ਵਾਲੇ ਕਰਮਚਾਰੀਆਂ ਉਤੇ ਹੋਵੇਗੀ ਕਾਰਵਾਈ

ਵੱਖ-ਵੱਖ ਸਕੀਮਾਂ ਅਧੀਨ ਪ੍ਰਾਪਤ, ਅਣਵਰਤੇ ਫੰਡਾਂ ਅਤੇ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੋਗਾ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਫਰਵਰੀ-2022 ਤੋਂ ਹੁਣ ਤੱਕ ਵੱਖ-ਵੱਖ […]

Continue Reading

ਕਤਲ ਮਾਮਲੇ ’ਚ ਅਦਾਲਤ ਨੇ ਸੁਣਾਈ ਉਮਰ ਕੈਦ

ਫਾਜਿਲਕਾ, 31 ਜੁਲਾਈ 2025, ਦੇਸ਼ ਕਲਿੱਕ ਬਿਓਰੋ : 2022 ਵਿੱਚ ਹੋਏ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ। ਅਦਾਲਤ ਨੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ। 17 ਅਪ੍ਰੈਲ 2022 ਦੀ ਇੱਕ ਘਟਨਾ ਵਿੱਚ ਪਰਮਜੀਤ ਸਿੰਘ ਦਾ  ਤੇਜ਼ਧਾਰ ਹਥਿਆਰਾਂ ਨਾਲ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਹੋਰਾਂ ਨੂੰ ਸ਼ਿੰਦਾ ਸਿੰਘ, ਜਸਪ੍ਰੀਤ ਸਿੰਘ, ਜਸਵਿੰਦਰ […]

Continue Reading

ਆਂਗਣਵਾੜੀ ਵਰਕਰ ਜਾਂ ਹੈਲਪਰ ਦੀਆਂ ਬਦਲੀਆਂ ਸਬੰਧੀ ਅਰਜ਼ੀਆਂ 07 ਅਗਸਤ ਤੱਕ

ਮਾਨਸਾ 31 ਜੁਲਾਈ: ਦੇਸ਼ ਕਲਿੱਕ ਬਿਓਰੋਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਆਂਗਣਵਾੜੀ ਵਰਕਰ ਜਾਂ ਹੈਲਪਰ ਨੇ ਜ਼ਿਲ੍ਹੇ ਦੇ ਬਲਾਕ ਤੋਂ ਦੂਜੇ ਬਲਾਕ ਵਿਚ ਬਦਲੀ ਕਰਵਾਉਣੀ ਹੈ ਤਾਂ ਉਹ ਆਪਣੀ ਅਰਜ਼ੀ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵਿਖੇ ਦੇ […]

Continue Reading