ਆਪਣੀਆਂ ਮੰਗਾਂ ਨੂੰ ਲੈ ਕੇ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਡਾਇਰੈਕਟਰ ਸਕੂਲ ਸਿੱਖਿਆ ਨੂੰ ਮਿਲਿਆ
ਚੰਡੀਗੜ੍ਹ: ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਇੱਕ ਉੱਚ-ਪੱਧਰੀ ਵਫ਼ਦ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਜੀ ਦੀ ਅਗਵਾਈ ਵਿੱਚ ਮਾਨਯੋਗ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ, ਸਰਦਾਰ ਸਕੱਤਰ ਸਿੰਘ ਬੱਲ ਜੀ ਨੂੰ ਮਿਲਿਆ। ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਲੈਕਚਰਾਰ ਕਾਡਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਡਾਇਰੈਕਟਰ ਸਿੱਖਿਆ […]
Continue Reading
