News

ਸ੍ਰੀ ਗੁਰੂ ਤੇਜ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ […]

Continue Reading

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ […]

Continue Reading

ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

ਚੰਡੀਗੜ੍ਹ 22 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ […]

Continue Reading

ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖ ਕੇ ਰਚਿਆ ਇਤਿਹਾਸ : ਮਾਨ ਸਰਕਾਰ ਨੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਧਰਮ ਨਿਰਪੱਖਤਾ ਦੀ ਵਿਲੱਖਣ ਉਦਾਹਰਣ ਕੀਤੀ ਪੇਸ਼

ਚੰਡੀਗੜ੍ਹ, 22 ਨਵੰਬਰ 2025, ਦੇਸ਼ ਕਲਿੱਕ ਬਿਓਰੋ ; ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਰਚਿਆ ਹੈ ਅਤੇ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਜ ਭਰ ਵਿੱਚ ਸ਼ਾਨੋ-ਸ਼ੌਕਤ ਨਾਲ ਮਨਾਉਣ ਦਾ ਫੈਸਲਾ ਸਿਰਫ ਇੱਕ ਧਾਰਮਿਕ ਸਮਾਗਮ ਨਹੀਂ ਹੈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਵਿਰੋਧ

ਮੋਰਿੰਡਾ 22 ਨਵੰਬਰ (ਭਟੋਆ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ‘ ਦੀ ਪ੍ਰਸਤਾਵਿਤ ਤਜਵੀਜ ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਉਹ ਮੋਹਾਲੀ ਜਿਲੇ ਦੇ 35 ਪਿੰਡਾਂ ਨੂੰ ਕਿਸੇ ਵੀ ਹਾਲਤ ਵਿੱਚ ਕਿਸੇ ਹੋਰ ਜਿਲੇ ਵਿੱਚ ਸ਼ਾਮਿਲ ਨਹੀਂ ਹੋਣ ਦੇਣਗੇ […]

Continue Reading

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। […]

Continue Reading

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਬੈਂਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ […]

Continue Reading

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਹਰਜੋਤ ਬੈਂਸ ਅਤੇ ਮਲਵਿੰਦਰ ਕੰਗ ਵਲੋਂ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ […]

Continue Reading

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ […]

Continue Reading