News

ਹਿਮਾਚਲ ਪ੍ਰਦੇਸ਼ ‘ਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ, 2 ਲੋਕਾਂ ਦੀ ਮੌਤ, 25 ਤੋਂ ਵੱਧ ਵਾਹਨ ਮਲਬੇ ਵਿੱਚ ਦਬੇ

ਸ਼ਿਮਲਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਸੋਮਵਾਰ ਰਾਤ ਨੂੰ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇੱਥੇ ਜੇਲ੍ਹ ਰੋਡ ਦੇ ਨਾਲ ਲੱਗਦੇ ਨਾਲੇ ਨੇ ਤਬਾਹੀ ਮਚਾ ਦਿੱਤੀ। ਇਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਰਾਤ 3 ਵਜੇ ਨਾਲੇ ਦਾ ਮਲਬਾ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਹੇਠਲੀ ਮੰਜ਼ਿਲ ‘ਤੇ […]

Continue Reading

ਅਧਿਆਪਕ ਬਦਲੀਆਂ ਲਈ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਮੋਹਾਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ :ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਬਦਲੀਆਂ ਸਬੰਧੀ ਦਿਖਾਈ ਜਾ ਰਹੀ ਨਲਾਇਕੀ ਦੀ ਨਿਖੇਧੀ ਕਰਦਿਆਂ ਬਦਲੀ ਪੋਰਟਲ ਤੇ ਸਟੇਸ਼ਨ ਚੋਣ ਤੁਰੰਤ ਦੇਣ ਦੀ ਮੰਗ ਕੀਤੀ। […]

Continue Reading

ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ

ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿਕ ਬਿਊਰੋ :ਯਮਨ ‘ਚ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯਮਨ ਦੀ ਰਾਜਧਾਨੀ ਸਨਾ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਭਾਰਤੀ ਗ੍ਰੈਂਡ ਮੁਫਤੀ ਕੰਥਾਪੁਰਮ ਏਪੀ ਅਬੂਬਕਰ ਮੁਸਲੀਅਰ ਦੇ ਦਫ਼ਤਰ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਾਮਲੇ ਦੀ […]

Continue Reading

ਅੰਡੇਮਾਨ-ਨਿਕੋਬਾਰ ‘ਚ ਅੱਧੀ ਰਾਤ ਆਇਆ 6.2 ਤੀਬਰਤਾ ਦਾ ਭੂਚਾਲ

ਪੋਰਟ ਬਲੇਅਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਸੋਮਵਾਰ ਰਾਤ 12:11 ਵਜੇ ਅੰਡੇਮਾਨ ਅਤੇ ਨਿਕੋਬਾਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਬੰਗਾਲ ਦੀ ਖਾੜੀ ਵਿੱਚ ਸਮੁੰਦਰ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ।ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.2 ਸੀ। ਹੁਣ ਤੱਕ ਕਿਸੇ ਵੀ ਤਰ੍ਹਾਂ […]

Continue Reading

ਪੰਜਾਬ ਭਰ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਬੱਦਲ ਛਾਏ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ। ਇਸ ਦੇ ਨਾਲ ਹੀ ਕੱਲ੍ਹ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਤਾਪਮਾਨ ਵਿੱਚ […]

Continue Reading

ਅੱਜ ਦਾ ਇਤਿਹਾਸ

29 ਜੁਲਾਈ 1980 ਨੂੰ ਭਾਰਤ ਨੇ ਮਾਸਕੋ ਓਲੰਪਿਕ ‘ਚ ਸਪੇਨ ਨੂੰ 4-3 ਨਾਲ ਹਰਾ ਕੇ ਹਾਕੀ ਵਿੱਚ ਸੋਨ ਤਮਗਾ ਜਿੱਤਿਆ ਸੀਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 29 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 29 ਜੁਲਾਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-07-2025 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਅੱਜ ਇੱਥੇ […]

Continue Reading

ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੱਛਤਾ ਮੁਹਿੰਮ ਦੀ ਕੀਤੀ ਸੁਰੂਆਤਸੇਵਾ ਦੀ ਭਾਵਨਾ ਨਾਲ ਗੁਰੂ ਨਗਰੀ ਦੀ ਸਫਾਈ ਲਈ ਜੁੱਟ ਜਾਣ ਦਾ ਕੀਤੀ ਅਪੀਲ, ਲੋਕਾਂ ਨੂੰ ਪ੍ਰਸਾਸ਼ਨ ਦਾ ਸਹਿਯੋਗ ਕਰਨ ਦਾ ਸੱਦਾਖੁੱਦ ਵਲੰਟੀਅਰਾਂ ਨਾਲ ਨੰਗੇ ਪੈਰ ਲੰਮਾ ਸਮਾਂ ਬਜ਼ਾਰਾ, ਗਲੀਆਂ ਦੀ ਸਫਾਈ ਵਿੱਚ ਲੱਗੇ ਰਹੇ ਕੈਬਨਿਟ ਮੰਤਰੀਹਫਤਾਵਾਰੀ ਮੈਗਾ ਸਫਾਈ ਅਭਿਆਨ […]

Continue Reading

ਸੂਬਾ ਸਰਕਾਰ ਨੇ ਔਰਤਾਂ ਲਈ ਖਜ਼ਾਨੇ ਦਾ ਮੂੰਹ ਖੋਲ੍ਹਿਆ

ਏਐਨਐਮ, ਆਂਗਣਵਾੜੀ ਤੇ ਆਸ਼ਾ ਵਰਕਰਾਂ  ਨੂੰ ਵੀ ਮਿਲਣਗੇ ਹਜ਼ਾਰ-ਹਜ਼ਾਰ ਰੁਪਏ ਤੀਜ ਦੇ ਪਵਿੱਤਰ ਤਿਉਂਹਾਰ ਮੌਕੇ ਅਤੇ ਰੱਖੜੀ ਦੇ ਤਿਉਂਹਾਰ ਤੋਂ ਪਹਿਲਾਂ ਸੂਬਾ ਸਰਕਾਰ ਨੇ ਔਰਤਾਂ ਲਈ ਖਜ਼ਾਨਾ ਮੂੰਹ ਖੋਲ੍ਹਿਆ ਹੈ। ਤੀਜ ਮੌਕੇ ਮੁੱਖ ਮੰਤਰੀ ਵੱਲੋਂ ਔਰਤ ਲਈ ਅੱਜ ਵੱਡੇ ਐਲਾਨ ਕੀਤੇ ਗਏ ਹਨ। ਚੰਡੀਗੜ੍ਹ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਤੀਜ ਦੇ ਪਵਿੱਤਰ ਤਿਉਂਹਾਰ ਮੌਕੇ ਅਤੇ ਰੱਖੜੀ […]

Continue Reading