News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 4 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ […]

Continue Reading

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਚੰਡੀਗੜ੍ਹ, 4 ਅਗਸਤ, 2026 (ਦੇਸ਼ ਕਲਿੱਕ ਬਿਊਰੋ): ਸਿੱਖਾਂ ਦੀ ਵੱਡੀ ਵਸੋਂ ਵਾਲੇ ਦੁਨੀਆ ਦੇ ਕਰੀਬ 30 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰਸਮੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਿਆਸੀ ਅਤੇ ਸਮਾਜਿਕ […]

Continue Reading

ਆਪ ਅਤੇ ਭਾਜਪਾ ਨੂੰ ਛੱਡ ਕੇ ਆਏ 50 ਤੋਂ ਵੱਧ ਪਰਿਵਾਰਾਂ ਨੇ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਫੜਿਆ ਪੱਲਾ

ਮੋਹਾਲੀ, 4 ਅਗਸਤ 2026, (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁੰਬੜਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਏ 50 ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, […]

Continue Reading

ਮੁਲਾਜ਼ਮਾਂ ਨੇ ਵਿੱਢੀ ਵਿਧਾਨ ਸਭਾ ਘੇਰਨ ਦੀ ਤਿਆਰੀ

ਚੰਡੀਗੜ੍ਹ, 04 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾਂ ਵੱਲੋਂ ਆਪ ਸਰਕਾਰ ਵਿਰੁੱਧ ਇਤਿਹਾਸਕ ਤੇ ਭਾਰੀ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿੱਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਅਗਸਤ ਨੂੰ

ਚੰਡੀਗੜ੍ਹ, 4 ਅਗਸਤ, 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਬੁੱਧਵਾਰ, 5 ਅਗਸਤ, 2026 ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਆਮ ਪ੍ਰਸ਼ਾਸਨ ਵਿਭਾਗ (ਕੈਬਨਿਟ ਮਾਮਲਿਆਂ ਦੀ ਸ਼ਾਖਾ) ਵੱਲੋਂ ਜਾਰੀ ਇੱਕ ਅਧਿਕਾਰਤ ਨੋਟਿਸ ਦੇ ਅਨੁਸਾਰ, ਮੀਟਿੰਗ ਦੁਪਹਿਰ 1 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੀ ground floor ‘ਤੇ ਕਮੇਟੀ ਰੂਮ-ਏ ਵਿੱਚ ਚੰਡੀਗੜ੍ਹ ਵਿੱਚ ਹੋਵੇਗੀ। ਮੀਟਿੰਗ ਦਾ ਏਜੰਡਾ ਵੱਖਰੇ […]

Continue Reading

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

— ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਆਈ.ਐਸ.ਆਈ. ਹੈਂਡਲਰਾਂ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ— ਗ੍ਰਿਫ਼ਤਾਰ ਅਪਰਾਧੀ ਸੁਰੱਖਿਆ ਅਦਾਰਿਆਂ ਦੀ ਰੇਕੀ ਵੀ ਕਰ ਰਹੇ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 4 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ […]

Continue Reading

ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ

• ਨੋਟਬੰਦੀ ਵਾਂਗ ਹੀ ਹੈ ਈ20; ਦਾਅਵੇ ਵੱਡੇ ਪਰ ਸਬੂਤ ਕੋਈ ਨਹੀਂ: ਅਮਨ ਅਰੋੜਾ – ਜੇਕਰ 1970 ਤੋਂ ਈਥਾਨੌਲ ਵਰਤ ਕੇ ਅਮਰੀਕਾ 10 ਫ਼ੀਸਦ ‘ਤੇ ਹੈ ਤਾਂ ਸਾਡੇ ਕਾਹਲੀ ਕਿਉਂ?; ਪੰਜਾਬ ਦੇ ਉਦਯੋਗ ਮੰਤਰੀ ਨੇ ਈ20 ਵਿੱਚ ਜਲਦਬਾਜ਼ੀ ਕਰਨ ਸਬੰਧੀ ਕੇਂਦਰ ਉਤੇ ਉਠਾਏ ਸਵਾਲ•ਭਾਈਵਾਲਾਂ ਨੂੰ ਕਿਉਂ ਕੀਤਾ ਨਜ਼ਰਅੰਦਾਜ਼? ਲੱਖਾਂ ਵਾਹਨਾਂ ਦੇ ਨੁਕਸਾਨ ਦੀ ਕੌਣ ਕਰੇਗਾ […]

Continue Reading

ਅਬੋਹਰ ਅਤੇ ਖੂਈਆਂ ਸਰਵਰ ਬਲਾਕ ਦੀਆਂ ਟੇਲਾਂ ’ਤੇ ਪੈਂਦੇ ਪਿੰਡਾਂ ਵਿੱਚ ਦਹਾਕਿਆਂ ਬਾਅਦ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਹਲਕਿਆਂ ਅਧੀਨ ਮਲੂਕਪੁਰ, ਪੰਜਾਵਾ ਅਤੇ ਲੰਬੀ ਰਜਵਾਹਿਆਂ ਦੀਆਂ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਨੈੱਟਵਰਕ ਦੀ ਸਮਰੱਥਾ ਅਨੁਸਾਰ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਧਾਨ […]

Continue Reading

ਪੰਜਾਬ ਉਦਯੋਗ ਭਵਨ ‘ਤੇ ਈਡੀ ਨੇ ਛਾਪਾ ਮਾਰਿਆ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਈਡੀ ਨੇ ਪੰਜਾਬ ਦੇ ਸੈਕਟਰ 17 ਸਥਿਤ ਪੀਐਸਆਈਡੀਸੀ ਦਫ਼ਤਰ ‘ਤੇ ਛਾਪਾ ਮਾਰਿਆ। ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਨੇ ਮਿਲ ਕੇ ਇਹ ਕਾਰਵਾਈ ਕੀਤੀ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਕਾਰਵਾਈ ਮੰਤਰੀ ਸੰਜੀਵ ਅਰੋੜਾ ਨਾਲ ਸਬੰਧਤ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਸੀ। ਟੀਮਾਂ ਨੇ ਕੁਝ ਦਸਤਾਵੇਜ਼ ਜ਼ਬਤ […]

Continue Reading

ਵੱਡੀ ਖ਼ਬਰ: ਅਜਨਾਲਾ ਕਾਂਡ ‘ਚ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਜਾਨਲੇਵਾ ਹਮਲਾ: ਗੱਡੀ ‘ਚ ਟੱਕਰ ਮਾਰ ਕੇ ਅਗਵਾ ਕਰਨ ਦੀ ਕੋਸ਼ਿਸ਼, ਫਾਇਰਿੰਗ ‘ਚ ਵਾਲ-ਵਾਲ ਬਚੇ

ਮੋਰਿੰਡਾ 4 ਅਗਸਤ (ਭਟੋਆ): ਅਜਨਾਲਾ ਥਾਣਾ ਕਾਂਡ ਵਿੱਚ ਵਾਰਿਸ ਪੰਜਾਬ ਦੇ ਮੁਖੀ ਭਾਈ ਅਮ੍ਰਿਤਪਾਲ ਸਿੰਘ ਐਮਪੀ ਖ਼ਿਲਾਫ਼ ਸਰਕਾਰੀ ਗਵਾਹ ਵਰਿੰਦਰ ਸਿੰਘ ਮਾਵੀ ਵਾਸੀ ਪਿੰਡ ਸਲੇਮਪੁਰ ਅਤੇ ਉਸ ਦੇ ਸਾਥੀ ਹਰਜਿੰਦਰ ਸਿੰਘ ਉਰਫ਼ ਹੈਪੀ ‘ਤੇ ਜਾਨਲੇਵਾ ਹਮਲਾ ਹੋਣ ਦਾ ਬਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਰੰਜਿਸ਼ਨ ਕੀਤੇ ਗਏ ਇਸ ਹਮਲੇ ਦੌਰਾਨ ਹਮਲਾਵਰ ਨੇ ਆਪਣੀ ਕਾਰ ਨਾਲ […]

Continue Reading