News

ਸਰਬਜੀਤ ਝਿੰਜਰ ਵੱਲੋਂ ‘ਆਪ’ ‘ਤੇ ਪੰਜਾਬ ‘ਚ ਇੱਕ ਹੋਰ ਮਹੱਤਵਪੂਰਨ ਅਹੁਦਾ ਦਿੱਲੀ ਦੇ ਨੇਤਾ ਨੂੰ ਸੌਂਪਣ ਦਾ ਦੋਸ਼

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੀ ਦਿੱਲੀ ਦੇ ਨੇਤਾ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਵਿੱਚ ਇੱਕ ਹੋਰ ਮਹੱਤਵਪੂਰਨ ਅਹੁਦਾ ਸੌਂਪਣ ਅਤੇ ਉਸ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਦੀ ਸਖ਼ਤ ਆਲੋਚਨਾ ਕੀਤੀ। ਸਰਬਜੀਤ ਸਿੰਘ ਝਿੰਜਰ ਨੇ […]

Continue Reading

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ, 2025, ਦੇਸ਼ ਕਲਿੱਕ ਬਿਓਰੋ : ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ […]

Continue Reading

ਸਿੱਧੂ ਮੂਸੇਵਾਲਾ ਦੇ ‘ਵਰਲਡ ਟੂਰ’ ਦਾ ਪੋਸਟਰ ਜਾਰੀ

ਮਾਨਸਾ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਵਰਚੁਅਲ ਵਰਲਡ ਟੂਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਵਰਲਡ ਟੂਰ ਦਾ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਕੀਤੇ ਗਏ ਪੋਸਟਰ ਦਾ ਨਾਮ “ਸਾਈਨ ਟੂ ਗੌਡ” ਰੱਖਿਆ ਗਿਆ ਹੈ। ਮੂਸੇਵਾਲਾ ਦੇ ਪਿਤਾ, ਬਲਕੌਰ ਸਿੰਘ, ਵਰਚੁਅਲ ਟੂਰ ਦਾ ਆਯੋਜਨ ਕਰਨ […]

Continue Reading

ਆਪ ਵਿਧਾਇਕ ਭੋਲਾ ਗਰੇਵਾਲ ਨੂੰ ਸਦਮਾ: ਪਿਤਾ ਦਾ ਦੇਹਾਂਤ

ਲੁਧਿਆਣਾ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਦੇ ਪਿਤਾ ਭੋਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਗਰੇਵਾਲ ਦੇ ਪਿਤਾ ਸਰਦਾਰ ਬਲਵੀਰ ਸਿੰਘ ਗਰੇਵਾਲ 85 ਸਾਲਾ ਦੇ ਸਨ। ਮਿਲੀ ਜਾਣਕਰੀ ਅਨੁਸਾਰ ਇਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸਨ। ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਹੋਰ ਰਾਜਨੀਤਿਕ ਹਸਤੀਆਂ ਨੇ […]

Continue Reading

ਗੁਹਾਟੀ ਟੈਸਟ ਦੇ ਪਹਿਲੇ ਦਿਨ ਦਾ ਖੇਡ ਖਤਮ: ਦੱਖਣੀ ਅਫ਼ਰੀਕਾ 247 ਦੌੜਾਂ ‘ਤੇ 6 ਵਿਕਟਾਂ ਗੁਆਈਆਂ

ਗੁਹਾਟੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਗੁਹਾਟੀ ਟੈਸਟ ਦੇ ਪਹਿਲੇ ਦਿਨ ਦਾ ਖੇਡ 8.1 ਓਵਰ ਪਹਿਲਾਂ ਹੀ ਖਤਮ ਹੋ ਗਿਆ। ਬਾਰਸਾਪਾਰਾ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਨ ਵਾਲੀ ਮਹਿਮਾਨ ਟੀਮ ਨੇ 6 ਵਿਕਟਾਂ ‘ਤੇ 247 ਦੌੜਾਂ ਬਣਾਈਆਂ ਹਨ। ਜਿਸ ‘ਚ ਹੁਣ ਤੱਕ ਸਭ ਤੋਂ […]

Continue Reading

ਭਾਰਤ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ ਦੇਣੇ ਕੀਤੇ ਸ਼ੁਰੂ

ਨਵੀਂ ਦਿੱਲੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਭਾਰਤ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ ਜਾਰੀ ਕਰਨਾ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਫੈਸਲੇ ਨੂੰ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਆਮ ਬਣਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। 2020 ਵਿੱਚ ਗਲਵਾਨ ਘਾਟੀ ਝੜਪ ਤੋਂ ਬਾਅਦ ਚੀਨੀ ਨਾਗਰਿਕਾਂ ਨੂੰ ਟੂਰਿਸਟ ਵੀਜ਼ੇ […]

Continue Reading

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਸਭ ਤੋਂ ਵੱਡਾ ਅਭਿਆਨ — ਡਾ. ਬਲਜੀਤ ਕੌਰ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਸਮੇਤ ਖਤਮ ਕਰਨ ਲਈ ਮਿਸ਼ਨ ਮੋਡ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ, ਰੋਕਥਾਮ, ਇਲਾਜ ਅਤੇ ਪੁਨਰਵਾਸ ਨੂੰ ਇੱਕ ਮਜ਼ਬੂਤ ਮਾਡਲ ਰਾਹੀਂ ਜੋੜ ਕੇ ਸੂਬੇ ਨੂੰ […]

Continue Reading

ਵਿਜੀਲੈਂਸ ਵੱਲੋਂ ਕਮਿਸ਼ਨਰ ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ […]

Continue Reading

ਮੈਕਸੀਕੋ ਦੇ ਮੇਅਰ ਦੇ ਕਤਲ ਮਾਮਲਾ: ਉਨ੍ਹਾਂ ਦੇ ਹੀ ਸੱਤ ਬਾਡੀਗਾਰਡ ਗ੍ਰਿਫ਼ਤਾਰ

ਨਵੀਂ ਦਿੱਲੀ, 23 ਨਵੰਬਰ: ਦੇਸ਼ ਕਲਿੱਕ ਬਿਊਰੋ : ਮੈਕਸੀਕੋ ਦੇ ਉਰੂਆਪਨ ਦੇ ਮੇਅਰ ਕਾਰਲੋਸ ਮਾਨਸੋ ਦੀ 1 ਨਵੰਬਰ ਨੂੰ ਉਨ੍ਹਾਂ ਦੇ ਪਰਿਵਾਰ ਦੇ ਸਾਹਮਣੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਉਨ੍ਹਾਂ ਦੇ ਆਪਣੇ ਸੱਤ ਬਾਡੀਗਾਰਡ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ। ਸਾਰੇ ਸੱਤ ਗਾਰਡ ਸਰਗਰਮ ਪੁਲਿਸ ਅਧਿਕਾਰੀ ਸਨ […]

Continue Reading

CJI ਦਾ ਸਹੁੰ ਚੁੱਕ ਸਮਾਗਮ: ਸੱਤ ਦੇਸ਼ਾਂ ਦੇ ਮੁੱਖ ਜੱਜ ਸਮਾਗਮ ‘ਚ ਹੋਣਗੇ ਸ਼ਾਮਲ

ਨਵੀਂ ਦਿੱਲੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ : ਜਸਟਿਸ ਸੂਰਿਆ ਕਾਂਤ 24 ਨਵੰਬਰ ਨੂੰ ਭਾਰਤ ਦੇ ਚੀਫ ਜਸਟਿਸ ਵੱਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਸ਼ਾਮਲ ਹੋਣਗੇ। ਰਿਪੋਰਟਾਂ ਅਨੁਸਾਰ, ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ […]

Continue Reading