ਵੇਰਕਾ ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ
ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ। ਇਸ ਨਵੇਂ ਉਤਪਾਦ ਨੂੰ ਜਾਰੀ ਕਰਦਿਆਂ ਪੰਜਾਬ ਮਿਲਕਫੈੱਡ ਦੇ ਚੇਅਰਮੈਨ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ […]
Continue Reading
