News

ਰਿਸ਼ਵਤਖੋਰੀ ਮਾਮਲੇ ‘ਚ ਗ੍ਰਿਫ਼ਤਾਰ DIG ਹਰਚਰਨ ਸਿੰਘ ਭੁੱਲਰ ਦੀ ਪੇਸ਼ੀ ਅੱਜ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਹੈ। ਉਨ੍ਹਾਂ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸੀਬੀਆਈ ਅੱਜ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਮਦਨ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 31-10-2025 ਧਨਾਸਰੀ ਮਹਲਾ ੫॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ […]

Continue Reading

ਝਟਕਾ : ਬਿਜਲੀ ਦਰਾਂ ’ਚ ਵਾਧਾ, 1 ਨਵੰਬਰ ਤੋਂ ਹੋਵੇਗਾ ਲਾਗੂ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਝਟਕਾ ਦਿੱਤਾ ਗਿਆ ਹੈ। ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ, ਜੋ ਕਿ 1 ਨਵੰਬਰ ਤੋਂ ਲਾਗੂ ਹੋ ਜਾਵੇਗਾ। ਇਹ ਵਾਧਾ ਚੰਡੀਗੜ੍ਹ ਵਿਚ ਕੀਤਾ ਗਿਆ ਹੈ। ਜੁਆਇੰਟ ਇਲੈਕਟਰਸਿਟੀ ਰੇਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਕੀਮਤਾਂ ਵਿੱਚ 0.94 ਫੀਸਦੀ ਵਧਾ ਦਿੱਤੇ […]

Continue Reading

ਪੜ੍ਹੋ ਅਮਿਤਾਭ ਬੱਚਨ ਦੇ ਪੈਰ ਛੂਹਣ ‘ਤੇ ਮਿਲੀ ਧਮਕੀ ‘ਤੇ ਦਿਲਜੀਤ ਦੋਸਾਂਝ ਨੇ ਕੀ ਕਿਹਾ ?

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ “ਕੌਨ ਬਨੇਗਾ ਕਰੋੜਪਤੀ 17” ਵਿੱਚ ਅਮਿਤਾਭ ਬੱਚਨ ਦੇ ਪੈਰ ਛੂਹਣ ਦੇ ਮਾਮਲੇ ‘ਤੇ ਪੈਦਾ ਹੋਏ ਵਿਵਾਦ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸਿੱਖਸ ਫਾਰ ਜਸਟਿਸ ਦੀਆਂ ਧਮਕੀਆਂ ਤੋਂ ਬਾਅਦ, ਦਿਲਜੀਤ ਨੇ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਸੰਦੇਸ਼ ਸਾਂਝਾ ਕੀਤਾ, ਜਿਸ ਵਿੱਚ ਦਿਲਜੀਤ ਨੇ […]

Continue Reading

CBSE ਨੇ 2026 ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਨਵੀਂ ਦਿੱਲੀ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ 2026 ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਅੰਤਿਮ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਡੇਟ ਸ਼ੀਟ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ, cbse.gov.in ‘ਤੇ ਜਾ ਕੇ ਚੈੱਕ ਅਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਸੀਬੀਐਸਈ ਜਮਾਤ ਦੀਆਂ 10ਵੀਂ ਦੀਆਂ ਪ੍ਰੀਖਿਆਵਾਂ ਦੋ […]

Continue Reading

ਕਾਂਗਰਸੀ ਵਿਧਾਇਕ ਬਾਜਵਾ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਵਿਧਾਇਕ ਵੱਲੋਂ ਦਿੱਤਾ ਗਿਆ ਅਸਫਤੀ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਿਲੈਕਟਿਵ ਕਮੇਟੀ ਤੋਂ ਅਸਤੀਫਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ […]

Continue Reading

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ CM ਮਾਨ ਅਤੇ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਪਟਿਆਲਾ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ […]

Continue Reading

ਡਾ. ਵੰਦਨਾ ਅਰੋੜਾ ਨੂੰ ਮਾਹਿਰ ਗਰੁੱਪ ਦੇ ਗੈਰ-ਸਰਕਾਰੀ ਵਿਗਿਆਨੀ ਵਜੋਂ ਨਿਯੁਕਤ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਰਾਜਪਾਲ ਨੇ ਭੂਮੀ ਗ੍ਰਹਿਣ, ਪੁਨਰਵਾਸ, ਮੁੜ ਵਸੇਬਾ ਵਿੱਚ ਯੋਗ ਮੁਆਵਜ਼ਾ ਅਤੇ ਪਾਰਦਰਸ਼ਤਾ ਅਧਿਕਾਰ ਐਕਟ 2013 ਦੀ ਧਾਰਾ 7 ਦੀ ਉਪ ਧਾਰਾ 1 ਮੁਤਾਬਕ ਪ੍ਰਾਪਤ ਸ਼ਕਤੀਆਂ ਅਤੇ ਇਸ ਸਬੰਧੀ ਉਹਨਾਂ ਨੂੰ ਸਮਰੱਥ ਬਣਾਉਣ ਵਾਲੀਆਂ ਹੋਰ ਸਾਰੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਡਾ. ਵੰਦਨਾ ਅਰੋੜਾ ਨੂੰ ਸਮਾਜਿਕ ਪ੍ਰਭਾਵ ਮੁਲਾਂਕਣ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ 10 ਨਵੰਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। (govt job) ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ 12 ਅਸਾਮੀਆਂ ਲਈ  ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

— ਹਥਿਆਰ ਨਾਮੀ ਗੈਂਗਸਟਰ ਜੋਬਨਜੀਤ ਉਰਫ਼ ਬਿੱਲਾ ਮੰਗਾ ਦੇ ਨਜ਼ਦੀਕੀ ਸਾਥੀ ਸ਼ੇਰਪ੍ਰੀਤ ਉਰਫ਼ ਗੁਲਾਬਾ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ— ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading