News

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

ਬਠਿੰਡਾ/ਅੰਮ੍ਰਿਤਸਰ, 4 ਅਗਸਤ (ਦੇਸ਼ ਕਲਿੱਕ ਬਿਊਰੋ) – ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਈ-20 ਦਾ ਵਿਰੋਧ ਨਹੀਂ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਵਕਾਲਤ – ਡਾ. ਰਵਜੋਤ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜੇਲ੍ਹਾਂ, ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 (20 ਫ਼ੀਸਦੀ ਈਥਾਨੋਲ ਮਿਸ਼ਰਿਤ) ਪੈਟਰੋਲ ਸਬੰਧੀ ਮਤੇ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਈਥਾਨੋਲ ਮਿਸ਼ਰਣ ਦੀ ਨੀਤੀ ਦਾ ਵਿਰੋਧ ਨਹੀਂ ਕਰਦੀ, ਸਗੋਂ ਇਸ ਨੂੰ ਪੜਾਅਵਾਰ ਢੰਗ ਨਾਲ ਲਾਗੂ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਚੰਡੀਗੜ੍ਹ; 4 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ […]

Continue Reading

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ – ਮੰਨਣ

ਅੰਮ੍ਰਿਤਸਰ, 4 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਮੰਨਣ ਨੇ ਜਾਰੀ ਪ੍ਰੈੱਸ […]

Continue Reading

ਪੰਜਾਬ ਵਿੱਚ SIR ਮੁਹਿੰਮ ਮੁਕੰਮਲ: 90% ਤੋਂ ਵੱਧ ਵੋਟਰਾਂ ਨੇ ਜਮ੍ਹਾਂ ਕਰਵਾਏ ਫਾਰਮ, 20.69 ਲੱਖ ਨਾਮ ਡਰਾਫਟ ਸੂਚੀ ਤੋਂ ਬਾਹਰ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸਮੀਖਿਆ (SIR) ਦੀ 40 ਦਿਨਾਂ ਲੰਬੀ ਮੁਹਿੰਮ 90 ਫੀਸਦੀ ਤੋਂ ਵੱਧ ਵੋਟਰ ਭਾਗੀਦਾਰੀ ਨਾਲ ਮੁਕੰਮਲ ਹੋ ਗਈ ਹੈ। ਤਾਜ਼ਾ ਅਧਿਕਾਰਤ ਅੰਕੜਿਆਂ ਅਨੁਸਾਰ, ਰਾਜ ਦੇ 2.14 ਕਰੋੜ ਰਜਿਸਟਰਡ ਵੋਟਰਾਂ ਵਿੱਚੋਂ 1.94 ਕਰੋੜ ਵੋਟਰਾਂ ਦੇ ਦਸਤਖਤਸ਼ੁਦਾ ਗਿਣਤੀ ਫਾਰਮ ਇਕੱਠੇ ਕਰਕੇ ਡਿਜੀਟਾਈਜ਼ ਕਰ ਦਿੱਤੇ […]

Continue Reading

ਟਰੱਕ ਨੇ 17 ਸਾਲਾ ਵਿਦਿਆਰਥੀ ਨੂੰ ਕੁਚਲਿਆ, ਮੌਕੇ ‘ਤੇ ਹੀ ਮੌਤ

ਮੋਗਾ, 4 ਅਗਸਤ (ਦੇਸ਼ ਕਲਿੱਕ ਬਿਊਰੋ): ਦਿਲ ਦਹਿਲਾ ਦੇਣ ਵਾਲੀ ਘਟਨਾ ਸ਼ਨੀਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਚੜਿਕ ਵਿੱਚ ਵਾਪਰੀ, ਜਿਸ ਨੇ ਪੂਰੇ ਪਿੰਡ ਨੂੰ ਸੋਗ ਵਿੱਚ ਡੁੱਬਾ ਦਿੱਤਾ। 17 ਸਾਲਾ ਗੁਰਪ੍ਰੀਤ ਸਿੰਘ ਸਵੇਰੇ ਸਕੂਲ ਲਈ ਨਿਕਲਿਆ, ਖੁਸ਼ ਅਤੇ ਖੇਡਦਾ ਹੋਇਆ, ਪਰ ਕੌਣ ਜਾਣਦਾ ਸੀ ਕਿ ਇਹ ਉਸਦੀ ਜ਼ਿੰਦਗੀ ਦਾ ਆਖਰੀ ਸਫ਼ਰ ਸਾਬਤ ਹੋਵੇਗਾ ? […]

Continue Reading

ਆਰਬੀਯੂ ਫਿਜ਼ੀਓਥੈਰੇਪੀ ਦੀ ਵਿਦਿਆਰਥਣ ਮਿਸ ਮਿੰਜਰ ਕਵੀਨ 2026 ਵਿੱਚ ਪਹਿਲੀ ਰਨਰ-ਅੱਪ ਬਣੀ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਨੇ ਪ੍ਰਤਿਭਾ ਅਤੇ ਉੱਤਮਤਾ ਦੇ ਖੇਤਰ ਵਿੱਚ ਆਪਣੀ ਜਿੱਤ ਦੀ ਲੜੀ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਇੱਕ ਹੋਰ ਸ਼ਾਨਦਾਰ ਉਪਲਬਧੀ ਆਪਣੇ ਨਾਮ ਕੀਤੀ ਹੈ। ਯੂਨੀਵਰਸਿਟੀ ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਕਰਵਾਏ ਗਏ ਵੱਕਾਰੀ ਅੰਤਰਰਾਸ਼ਟਰੀ ਮਿੰਜਰ ਮੇਲੇ ਵਿੱਚ ‘ਫਰਸਟ ਰਨਰ-ਅੱਪ – ਮਿਸ […]

Continue Reading

ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ: ਪ੍ਰਾਈਵੇਟ ਸਕੂਲਾਂ ਤੋਂ 3 ਸਾਲ ਦੀ ਫੀਸ ਵਸੂਲੀ ‘ਤੇ ਲੱਗੀ ਰੋਕ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੂਬਾ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਮਾਪਿਆਂ ਨੂੰ 5 ਪ੍ਰਤੀਸ਼ਤ ਤੋਂ ਵੱਧ ਵਧਾਈ ਗਈ ਫੀਸ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲ ਹੀ ਵਿੱਚ […]

Continue Reading

ਵੱਡੀ ਖਬਰ: ਸਰਕਾਰੀ ਬੱਸਾਂ ਮੁੜ ਚੱਲਣੀਆਂ ਸ਼ੁਰੂ, PRTC/PUNBUS ਕਰਮਚਾਰੀਆਂ ਦੀ ਹੜਤਾਲ ਖਤਮ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਸਰਕਾਰੀ ਬੱਸਾਂ ਮੁੜ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਪੀਆਰਟੀਸੀ ਅਤੇ ਪਨਬਸ ਕਰਮਚਾਰੀਆਂ ਨੇ ਸਰਕਾਰ ਵੱਲੋਂ ਲਟਕਦੀਆਂ ਮੰਗਾਂ ‘ਤੇ ਸਕਾਰਾਤਮਕ ਭਰੋਸਾ ਮਿਲਣ ਤੋਂ ਬਾਅਦ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਯੋਜਨਾਬੱਧ ਮਾਰਚ ਵੀ ਮੁਲਤਵੀ ਕਰ ਦਿੱਤਾ […]

Continue Reading

ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ

  ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ‘ਤੇ ਸਰਕਾਰ ਵੱਲੋਂ ਲਗਾਈ ਗਈ 5 ਫੀਸਦੀ ਦੀ ਸੀਮਾ ਹੁਣ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ […]

Continue Reading