News

ਫਰਜ਼ੀ ਪੁਲਿਸ ਮੁਕਾਬਲੇ ’ਚ ਸੇਵਾ ਮੁਕਤ SP ਨੂੰ 10 ਸਾਲ ਦੀ ਕੈਦ, 50 ਹਜ਼ਾਰ ਜ਼ੁਰਮਾਨਾ

ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : 32 ਸਾਲ ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਵੱਡਾ ਫੈਸਲਾ ਸੁਣਾਇਆ ਗਿਆ। ਅਦਾਲਤ ਨੇ 1993 ਵਿੱਚ ਸਿਪਾਹੀ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਕਥਿਤ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਦਾ ਫੈਸਲਾ ਸੁਣਾਇਆ। ਅਦਾਲਤ ਵੱਲੋਂ ਤੱਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸ ਪੀ ਪਰਮਜੀਤ ਸਿੰਘ ਵਿਰਕ […]

Continue Reading

ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ 35 ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ

ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ 35 ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ ਫਰੀਦਕੋਟ 23  ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 35 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ […]

Continue Reading

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਸਬੰਧੀ ਸੈਮੀਨਾਰ ਦਾ ਆਯੋਜਨ

ਮੋਰਿੰਡਾ 23 ਜੁਲਾਈ ਭਟੋਆ  Seminar on Mental Health: ਮਾਨਸਿਕ ਤੰਦਰੁਸਤੀ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਉੱਨਤੀ, ਆਤਮ-ਭਰੋਸੇ ਅਤੇ ਖੁਸ਼ਹਾਲ ਜੀਵਨ ਦੀ ਨੀਂਹ ਹੈ। ਇਸ ਅਹਿਮ ਵਿਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਫੋਰਟਿਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ Mental Health ਸੈਮੀਨਾਰ ਕਰਵਾਇਆ ਗਿਆ। Seminar on Mental Health ਸਕੂਲ […]

Continue Reading

ਮੋਹਾਲੀ ਪ੍ਰੈਸ ਕਲੱਬ ਨੇ ਸੰਜੀਵ ਸ਼ਰਮਾ ਨੂੰ ਕਾਨੂੰਨੀ ਸਲਾਹਕਾਰ ਲਾਇਆ

ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪ੍ਰੈਸ ਕਲੱਬ ਦੀ ਅੱਜ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਗਵਰਨਿੰਗ ਦੀ ਮੀਟਿੰਗ ਹੋਈ। ਮੀਟਿੰਗ ਵਿਚ ਵੱਖ ਵੱਖ ਗਤੀਵਿਧੀਆਂ ਅਤੇ ਮੁੱਦਿਆਂ ਉਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗਵਰਨਿੰਗ ਬਾਡੀ ਵੱਲੋਂ ਇਕ ਅਹਿਮ ਫੈਸਲਾ ਲੈਂਦਿਆਂ ਕਲੱਬ ਦੇ ਰੈਗੂਲਰ ਮੈਂਬਰ ਐਡਵੋਕੇਟ ਸੰਜੀਵ ਸ਼ਰਮਾ ਨੂੰ ਪ੍ਰੈਸ […]

Continue Reading

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਕਿਹਾ, ਸੂਬਾ ਸਰਕਾਰ ਰੁਜ਼ਗਾਰ ਮੌਕਿਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਚੰਡੀਗੜ੍ਹ, 23 ਜੁਲਾਈ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ […]

Continue Reading

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ ਮੰਤਰੀ ਨੇ ਕਿਹਾ – 15 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਵਿਆਹ ਸਹਾਇਤਾ ਤਹਿਤ ਮਿਲੇਗਾ ਰਾਹਤ ਰਾਸ਼ੀ ਦਾ ਲਾਭ ਚੰਡੀਗੜ੍ਹ, 23 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ Ashirwad Scheme […]

Continue Reading

ਅਹਿਮਦਾਬਾਦ ਜਹਾਜ਼ ਹਾਦਸਾ : ਬ੍ਰਿਟੇਨ ਦੇ ਦੋ ਪਰਿਵਾਰਾਂ ਨੂੰ ਗਲਤ ਲਾਸ਼ਾਂ ਮਿਲੀਆਂ, ਭਾਰਤ ਕਰ ਰਿਹਾ ਜਾਂਚ

ਅਹਿਮਦਾਬਾਦ, 23 ਜੁਲਾਈ, ਦੇਸ਼ ਕਲਿਕ ਬਿਊਰੋ :ਬ੍ਰਿਟੇਨ ਵਿੱਚ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਦੇ ਦੋ ਪਰਿਵਾਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗਲਤ ਲਾਸ਼ਾਂ ਸੌਂਪੀਆਂ ਗਈਆਂ ਹਨ। ਉਨ੍ਹਾਂ ਦੇ ਵਕੀਲ ਜੇਮਜ਼ ਹੀਲੀ ਦੇ ਅਨੁਸਾਰ, ਦੋਵਾਂ ਲਾਸ਼ਾਂ ਦਾ ਡੀਐਨਏ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੇਲ ਨਹੀਂ ਖਾਂਦਾ।ਬ੍ਰਿਟਿਸ਼ ਅਖਬਾਰ ਡੇਲੀ ਮੇਲ ਦੀ ਇੱਕ ਰਿਪੋਰਟ ਵਿੱਚ ਇਹ ਖੁਲਾਸਾ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ‘ਚ 3.50 ਲੱਖ ਬੂਟੇ ਲਗਾਏ ਜਾਣਗੇ : ਕਟਾਰੂਚੱਕ

ਸ਼ਿਵ ਕੁਮਾਰ ਬਟਾਲਵੀ ਨੇ ਅਜਿਹੀਆਂ ਖੂਬਸੂਰਤ ਰਚਨਾਵਾਂ ਲਿਖੀਆਂ, ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ ਸਕੂਲਾਂ ਦੇ ਵਿਦਿਆਰਥੀਆਂ, ਕਵੀਆਂ ਅਤੇ ਸੂਫੀ ਗਾਇਕ ਯਕੂਬ ਵਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸ਼ਾਨਦਾਰ ਪੇਸ਼ਕਾਰੀ ਦਿੱਤੀਆਂ ਗਈਆਂ ਚੰਡੀਗੜ੍ਹ/ਬਟਾਲਾ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ […]

Continue Reading