News

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 22-11-2025

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ […]

Continue Reading

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ […]

Continue Reading

CM ਮਾਨ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ […]

Continue Reading

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

— ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ, 35 ਮਨੋਵਿਗਿਆਨਕ ਪੇਸ਼ੇਵਰਾਂ ਨੂੰ ਪੰਜਾਬ ਵਿੱਚ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ— ਸਿਹਤ ਵਿਭਾਗ, ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਅਤੇ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਮੁੰਬਈ ਦੇ ਆਪਸੀ ਸਹਿਯੋਗ ਵਾਲਾ ਸਾਂਝਾ ਉਪਰਾਲਾ ਹੈ ਇਹ ਪ੍ਰੋਗਰਾਮ ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : […]

Continue Reading

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ […]

Continue Reading

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। […]

Continue Reading

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ “AnandpurSahib350.com” ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਬੈਂਸ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ […]

Continue Reading

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ […]

Continue Reading