News

ਜਲੰਧਰ : ਹੱਥ ‘ਚ ਮੋਬਾਈਲ ਫੋਨ ਫਟਣ ਕਾਰਨ ਬੱਚਾ ਜ਼ਖਮੀ 

ਜਲੰਧਰ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਇੱਕ 10 ਸਾਲਾ ਲੜਕੇ ਦੇ ਹੱਥ ਵਿੱਚ ਮੋਬਾਈਲ ਫੋਨ ਫਟ ਗਿਆ। ਇਸ ਘਟਨਾ ਵਿੱਚ ਬੱਚਾ ਜ਼ਖਮੀ ਹੋ ਗਿਆ। ਪੀੜਤ ਦੇ ਪਿਤਾ ਨੇ ਕਿਹਾ ਕਿ ਉਸਦਾ ਪੁੱਤਰ ਬਾਥਰੂਮ ਵਿੱਚ ਆਪਣਾ ਮੋਬਾਇਲ ਫੋਨ ਵਰਤ ਰਿਹਾ ਸੀ ਕਿ ਅਚਾਨਕ ਉਸਦੇ ਹੱਥ ਵਿੱਚ ਫਟ ਗਿਆ। ਧਮਾਕੇ ਤੋਂ ਬਾਅਦ, ਬੱਚਾ ਉੱਚੀ-ਉੱਚੀ […]

Continue Reading

ਆਸਟ੍ਰੇਲੀਆ ’ਚ ਡੁੱਬਣ ਕਾਰਨ ਬੱਚੇ ਦੀ ਮੌਤ

ਮੈਲਬੌਰਨ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਆਸਟ੍ਰੇਲੀਆ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਵਿਕਟੋਰੀਆ ਸ਼ਹਿਰ ਦੇ ਸ਼ੈਪਰਟਨ ਖੇਤਰ ਵਿਚ ਪਰਿਵਾਰ ਨਾਲ ਜਨਮ ਦਿਨ ਪਾਰਟੀ ਵਿਚ ਪਹੁੰਚਿਆ ਬੱਚੇ ਦੀ ਪੂਲ ਵਿਚ ਡੁੱਬਣ  ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ 8 ਸਾਲਾ ਗੁਰਸ਼ਬਦ ਸਿੰਘ ਵਜੋਂ ਹੋਈ […]

Continue Reading

Breaking : ਪੰਜਾਬ ਪੁਲਿਸ ਵੱਲੋਂ 3 ਪੈਟਰੋਲ ਬੰਬਾਂ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਮੋਗਾ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਪੁਲਿਸ ਨੇ ਤਿੰਨ ਪੈਟਰੋਲ ਬੰਬਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਦੋ ਮੋਟਰਸਾਈਕਲਾਂ ‘ਤੇ ਮੋਗਾ ਆਏ ਸਨ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ […]

Continue Reading

ਬੱਸ ਦਾ ਟਾਇਰ ਫਟਣ ਕਾਰਨ ਦਹਿਸ਼ਤ ਫੈਲੀ, ਧਮਾਕੇ ਵਰਗੀ ਆਵਾਜ਼ ਆਈ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਮੌਕੇ ‘ਤੇ ਪੁੱਜੀਆਂ 

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਵੀਰਵਾਰ ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਇੱਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਟਾਇਰ ਫਟਣ ਨਾਲ ਧਮਾਕੇ ਵਰਗੀ ਜ਼ੋਰਦਾਰ ਆਵਾਜ਼ ਆਈ, ਜਿਸ ਨਾਲ ਸਥਾਨਕ ਲੋਕ ਡਰ ਗਏ। ਨਿਵਾਸੀਆਂ ਨੇ ਦਿੱਲੀ ਫਾਇਰ ਸਰਵਿਸ ਨੂੰ ਫੋਨ ਕੀਤਾ। ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ […]

Continue Reading

ਮੁਕਾਬਲੇ ਦੌਰਾਨ ਜੱਗੂ ਗੈਂਗ ਨਾਲ ਸਬੰਧਤ ਗੈਂਗਸਟਰ ਨੂੰ ਲੱਗੀ ਗੋਲੀ, ਹਥਿਆਰ ਤੇ ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੁਲਿਸ ਨੇ ਜੰਡਿਆਲਾ ਵਿੱਚ ਕਰਿਆਨੇ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਇੱਕ ਬਦਮਾਸ਼ ਨੂੰ ਬੁੱਧਵਾਰ ਦੇਰ ਰਾਤ ਹੋਏ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤਾ […]

Continue Reading

ਫਾਂਸੀ ਦੀ ਸਜ਼ਾ ਭੁਗਤ ਰਿਹਾ ਵਿਅਕਤੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹਸਪਤਾਲੋਂ ਫਰਾਰ, ਪੰਜਾਬ ਪੁਲਿਸ ਭਾਲ ‘ਚ ਜੁਟੀ 

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ : ਫਾਂਸੀ ਦੀ ਸਜ਼ਾ ਭੁਗਤ ਰਿਹਾ ਇੱਕ ਵਿਅਕਤੀ ਇੱਕ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹਸਪਤਾਲ ‘ਚੋਂ ਭੱਜ ਗਿਆ। ਭੱਜਣ ਤੋਂ ਬਾਅਦ, ਉਸਨੇ ਆਪਣੇ ਹੱਥਾਂ ‘ਤੇ ਲੱਗੀਆਂ ਹੱਥਕੜੀਆਂ ਵੀ ਤੋੜ ਕੇ ਸੁੱਟ ਦਿੱਤੀਆਂ। ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਦੇ ਨਾਲ ਹੁਣ ਦੋਸ਼ੀ ਦੀ ਭਾਲ ਕਰ ਰਹੀ ਹੈ। ਜਿਕਰਯੋਗ ਹੈ ਕਿ […]

Continue Reading

ਮੋਹਾਲੀ : NIA ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ‘ਚ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ 

ਮੋਹਾਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਬੀਤੇ ਦਿਨੀ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਚਾਰ ਤੋਂ ਪੰਜ ਥਾਵਾਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ, ਐਨਆਈਏ ਨੇ ਨਯਾਗਾਓਂ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨਆਈਏ ਅਧਿਕਾਰੀਆਂ ਨੇ ਦੱਸਿਆ […]

Continue Reading

ਦਿੱਲੀ ਧਮਾਕੇ ਦੌਰਾਨ ਕਾਰ ‘ਚ ਮੌਜੂਦ ਡਾਕਟਰ ਉਮਰ ਉਨ ਨਬੀ ਦਾ DNA ਮੈਚ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਦਿੱਲੀ ਲਾਲ ਕਿਲ੍ਹੇ ਨੇੜੇ ਧਮਾਕੇ ਦੇ ਮੁੱਖ ਦੋਸ਼ੀ ਡਾਕਟਰ ਉਮਰ ਉਨ ਨਬੀ ਦਾ ਡੀਐਨਏ ਮੈਚ ਹੋ ਗਿਆ ਹੈ। ਜਾਂਚ ਟੀਮਾਂ ਨੇ ਕਾਰ ਵਿੱਚੋਂ ਉਮਰ ਦੇ ਦੰਦ, ਹੱਡੀਆਂ, ਖੂਨ ਨਾਲ ਲੱਥਪੱਥ ਕੱਪੜਿਆਂ ਦੇ ਟੁਕੜੇ ਅਤੇ ਉਸਦੀ ਲੱਤ ਦਾ ਇੱਕ ਹਿੱਸਾ, ਜੋ ਸਟੀਅਰਿੰਗ ਵ੍ਹੀਲ ਅਤੇ ਐਕਸਲੇਟਰ ਦੇ ਵਿਚਕਾਰ ਫਸਿਆ […]

Continue Reading

ਫ਼ਤਿਹਗੜ੍ਹ ਸਾਹਿਬ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ 

ਫ਼ਤਿਹਗੜ੍ਹ ਸਾਹਿਬ, 13 ਨਵੰਬਰ, ਦੇਸ਼ ਕਲਿਕ ਬਿਊਰੋ : ਸਰਹਿੰਦ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਦੋਵਾਂ ਦੀ […]

Continue Reading

ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਜਾਰੀ, ਵਧੇਗੀ ਠੰਢ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅਗਲੇ ਹਫ਼ਤੇ ਤਾਪਮਾਨ ਵਿੱਚ 2 ਡਿਗਰੀ ਹੋਰ ਗਿਰਾਵਟ ਆ ਸਕਦੀ ਹੈ। ਦਿਨ ਦਾ ਤਾਪਮਾਨ ਆਮ ਰਹੇਗਾ, ਪਰ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ […]

Continue Reading