News

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 25 ਨੂੰ ਚੰਡੀਗੜ੍ਹ ’ਚ ਕਰਨਗੀਆਂ ਰੋਸ ਪ੍ਰਦਰਸ਼ਨ

ਮੋਹਾਲੀ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ 25 ਜੁਲਾਈ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਆਂਗਨਵਾੜੀ ਮੁਲਾਜ਼ਮ ਮੋਹਾਲੀ ਜ਼ਿਲ੍ਹੇ ਦੀ ਇਕਾਈ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਟੇਟ ਦੇ ਪ੍ਰਧਾਨ […]

Continue Reading

ਪੰਜਾਬ ਸਰਕਾਰ ਵੱਲੋਂ 8 ਬਹਾਲ ਕੀਤੇ ਤਹਿਸੀਲਦਾਰਾਂ ਸਮੇਤ 16 ਦੀਆਂ ਬਦਲੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ 16 ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿੱਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 3 ਤਹਿਸੀਲਦਾਰਾਂ […]

Continue Reading

ਜੀਟੀਯੂ ਵੱਲੋਂ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਖਤਮ ਕੀਤੀਆਂ ਅਸਾਮੀਆਂ ਭਰਨ ਦੀ ਮੰਗ 

ਚਮਕੌਰ ਸਾਹਿਬ / ਮੋਰਿੰਡਾ 22 ਜੁਲਾਈ ਭਟੋਆ            ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੈਸ਼ਨ 2018-19 ਵਿੱਚ ਸਿੱਖਿਆ ਵਿਭਾਗ ਸਕੂਲਾਂ ਵਿੱਚੋਂ ਖਤਮ ਕੀਤੀਆਂ ਲੈਕਚਰਾਰ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਅਸਾਮੀਆਂ ਨੂੰ  ਮੁੜ ਸੁਰਜੀਤ ਕਰਨ ਦੀ ਮੰਗ ਕੀਤੀ ਹੈ । ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ […]

Continue Reading

ਚੀਫ਼ ਖ਼ਾਲਸਾ ਦੀਵਾਨ ਦੇ ਅੰਮ੍ਰਿਤ ਨਾ ਛਕਣ ਤੇ ਦਾੜ੍ਹੀ ਰੰਗਣ ਵਾਲੇ ਮੈਂਬਰਾਂ ‘ਤੇ ਹੋਵੇਗੀ ਸਖ਼ਤ ਕਾਰਵਾਈ, ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਪੇਸ਼ ਹੋਏ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੇ ਆਪਣੀ ਸ਼ਿਕਾਇਤ ਸਬੰਧੀ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਕੁਲਦੀਪ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੂੰ ਸਖ਼ਤ ਆਦੇਸ਼ ਦਿੱਤੇ। ਚੀਫ਼ ਖ਼ਾਲਸਾ ਦੀਵਾਨ ਦੇ ਸਾਰੇ ਮੈਂਬਰ 1 ਸਤੰਬਰ […]

Continue Reading

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈਕੋਰਟ ਤੋਂ ਝਟਕਾ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੀ ਬਰਖ਼ਾਸਤ ਅਮਨਦੀਪ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਅਮਨਦੀਪ ਕੌਰ ਦੀ ਪਟੀਸ਼ਨ ਉਤੇ ਅੱਜ ਹਾਈਕੋਰਟ ਵਿੱਚ ਸੁਣਾਈ ਹੋਈ। ਮਾਨਯੋਗ ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ […]

Continue Reading

ਕੈਬਨਿਟ ਮੀਟਿੰਗ ‘ਚ ਸਰਕਾਰ ਨੇ ਲਿਆ ਅਹਿਮ ਫ਼ੈਸਲਾ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਅੱਜ (22 ਜੁਲਾਈ) ਕੈਬਨਿਟ ਮੀਟਿੰਗ ਵਿੱਚ, ਸਰਕਾਰ ਨੇ ਲੈਂਡ ਪੂਲਿੰਗ ਨੀਤੀ ਬਾਰੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਲੈਂਡ ਪੂਲਿੰਗ ਦੇ ਬਦਲੇ, ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ ਸਰਕਾਰ ਵੱਲੋਂ 1 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ। ਜੇਕਰ ਇਸ ਵਿੱਚ ਦੇਰੀ […]

Continue Reading

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਰੱਖਦੇ ਹੋਏ ਤਹਿਸੀਦਲਾਰ ਕਾਡਰ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ, ਆਨਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ (punjab govt) ਵੱਲੋਂ ਸਰਕਾਰੀ ਸਕੂਲਾਂ ਵਾਸਤੇ 725 ਅਧਿਆਪਕਾਂ ਦੀਆਂ ਅਸਾਮੀਆਂ (vacancies) ਕੱਢੀਆਂ ਗਈਆਂ ਹਨ। ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ (punjab school education department) ਅਧੀਨ ਸਪੈਸ਼ਲ ਐਜੂਕੇਟਰ ਟੀਚਰ (ਪ੍ਰਾਇਮਰੀ ਕਾਡਰ) ਅਤੇ ਮਾਸਟਰ ਕਾਡਰ ਲਈ ਕੱਢੀਆਂ […]

Continue Reading

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾਈ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਮੰਦਰ ਸਾਹਿਬ ਨੂੰ 9 ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਹੁਣ ਸ਼ਰਾਰਤੀ ਅਨਸਰਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਹੈ।ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਈਮੇਲ ਭੇਜੀ ਗਈ। ਜਿਸ ਵਿੱਚ ਇਸਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਹੈਰਾਨੀ ਦੀ ਗੱਲ ਹੈ ਕਿ […]

Continue Reading

ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ, 4 ਜ਼ਖਮੀ

ਬੀਕਾਨੇਰ, 22 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 5 ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਵਾਪਰੀ। ਮੰਗਲਵਾਰ ਨੂੰ ਇਸ ਹਾਦਸੇ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ। […]

Continue Reading