News

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

— ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 141ਵੇਂ ਦਿਨ 110 ਨਸ਼ਾ ਤਸਕਰਾਂ ਗ੍ਰਿਫ਼ਤਾਰ, 1.4 ਕਿਲੋਗ੍ਰਾਮ ਹੈਰੋਇਨ ਬਰਾਮਦ ਚੰਡੀਗੜ੍ਹ, 20 ਜੁਲਾਈ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ […]

Continue Reading

ਨਸ਼ਾ ਤਸਕਰਾਂ ਦੀ ਫੜੋ-ਫੜੀ ਅਤੇ ਤੰਦਰੁਸਤ ਤੇ ਨਸ਼ਾ ਮੁਕਤ ਪੰਜਾਬ ਬਣਾਏ ਜਾਣ ਤੱਕ ਜਾਰੀ ਰਹਿਣਗੇ ਯਤਨ: ਵਿਧਾਇਕ ਕੁਲਵੰਤ ਸਿੰਘ  

 ਮੋਹਾਲੀ, 20  ਜੁਲਾਈ : ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ ਏ ਐੱਸ ਨਗਰ ਵਿਧਾਨ ਸਭਾ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕਰਕੇ ਐਮ ਐਲ ਏ ਕੁਲਵੰਤ ਸਿੰਘ ਵੱਲੋਂ […]

Continue Reading

ਸਮੁੰਦਰੀ ਜਹਾਜ਼ ’ਚ ਲੱਗੀ ਭਿਆਨਕ ਅੱਗ, 300 ਤੋਂ ਜ਼ਿਆਦਾ ਯਾਤਰੀ ਸਨ ਸਵਾਰ

ਨਵੀਂ ਦਿੱਲੀ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਇਸ ਸਮੇਂ ਵੱਡੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਕਿ ਇਕ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ 300 ਤੋਂ ਜ਼ਿਆਦਾ ਯਾਤਰੀ ਸਵਾਰ ਹਨ। ਇੰਡੋਨੇਸ਼ੀਆ ਵਿੱਚ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਨੇ ਆਪਣੇ ਲਪੇਟ ਵਿੱਚ ਲੈ ਲਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆੲ ਹੈ। […]

Continue Reading

ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਉਭਾਰਨ ਲਈ MP ਡਾ. ਧਰਮਵੀਰ ਗਾਂਧੀ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ , 20 ਜੁਲਾਈ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾਈ ਫੈਸਲੇ ਤਹਿਤ ਅੱਜ ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੂੰ ਉਹਨਾਂ ਦੇ ਕੈਂਪ ਆਫਿਸ ਵਿਖੇ ਮੰਗ ਪੱਤਰ ਸੌਂਪਿਆ ਗਿਆ ਅਤੇ ਮਾਨਸੂਨ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਸੰਸਦ ਵਿੱਚ ਪੁਰਜ਼ੋਰ ਢੰਗ ਨਾਲ ਉਭਾਰਨ ਦੀ ਅਪੀਲ ਕੀਤੀ ਗਈ।ਡਾਕਟਰ ਗਾਂਧੀ […]

Continue Reading

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਜਨਤਕ ਲਾਇਬ੍ਰੇਰੀਆਂ ਗਿਆਨ ਦੇ ਕੇਂਦਰ ਵਜੋਂ ਕੰਮ ਕਰ ਰਹੀਆਂ ਹਨ ਧੂਰੀ (ਸੰਗਰੂਰ), 20 ਜੁਲਾਈ: ਦੇਸ਼ ਕਲਿੱਕ ਬਿਓਰੋ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ […]

Continue Reading

ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਫੌਜਾ ਸਿੰਘ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾ ਨੌਜਵਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗੀ: ਮੁੱਖ ਮੰਤਰੀ ਬਿਆਸ (ਜਲੰਧਰ), 20 ਜੁਲਾਈ: ਦੇਸ਼ ਕਲਿੱਕ ਬਿਓਰੋ ਵਿਸ਼ਵ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਜੱਦੀ ਪਿੰਡ ਵਿਖੇ ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਹੰਝੂਆਂ ਭਰੀ ਅੰਤਿਮ […]

Continue Reading

ਪੰਜਾਬ ‘ਚ 80 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਅੰਮ੍ਰਿਤਸਰ, 20 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਨੇ ਅੰਮ੍ਰਿਤਸਰ ਦੇ ਛੇਹਰਟਾ ਖੇਤਰ ਵਿੱਚ ਇੱਕ ਨੌਜਵਾਨ ਨੂੰ 15 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 80 ਕਰੋੜ ਰੁਪਏ […]

Continue Reading

ਪੁਲਿਸ ਚੌਕੀਆਂ ‘ਤੇ ਗ੍ਰਨੇਡ ਹਮਲਿਆਂ ‘ਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਪੰਜਾਬ ਵਿੱਚ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਨ੍ਹਾਂ ਤਿੰਨਾਂ ‘ਤੇ 1 ਅਪ੍ਰੈਲ 2025 ਨੂੰ ਬਾਦਸ਼ਾਹਪੁਰ, ਪਟਿਆਲਾ ਅਤੇ 6 ਅਪ੍ਰੈਲ 2025 ਨੂੰ ਅਜ਼ੀਮਗੜ੍ਹ, ਹਰਿਆਣਾ ਵਿੱਚ ਪੁਲਿਸ ਚੌਕੀਆਂ […]

Continue Reading

ਦਰਬਾਰ ਸਾਹਿਬ ਵਾਂਗ ਦੇਸ਼ ਦੇ ਹੋਰ ਧਾਰਮਿਕ ਸਥਾਨਾਂ ਨੂੰ ਵੀ ਜਾ ਰਹੇ ਨੇ ਧਮਕੀ ਪੱਤਰ

ਅੰਮ੍ਰਿਤਸਰ, 21 ਜੁਲਾਈ, ਦੇਸ਼ ਕਲਿੱਕ ਬਿਓਰੋਧਾਰਮਿਕ ਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਹੀ ਨਹੀਂ ਸਗੋਂ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਵੱਖ ਵੱਖ-ਧਾਰਮਿਕ ਸਥਾਨਾਂ ਨੂੰ ਉਡਾਉਣ ਦੀਆਂ ਈ-ਮੇਲਾਂ ਵੀ ਜਾ ਰਹੀਆਂ ਹਨ। ਇਹ ਦਾਅਵਾ ਅੰਮ੍ਰਿਤਸਰ ਪੁਲਿਸ ਦੇ ਸੂਤਰਾਂ ਵੱਲੋਂ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਸ਼ਨੀਵਾਰ ਨੂੰ ਫਰੀਦਾਬਾਦ ਦੇ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਇਸ […]

Continue Reading

25 ਜੁਲਾਈ ਦੀ ‘ਸੰਗਰੂਰ ਰੈਲੀ’ ਵਿੱਚ ਡੀ.ਟੀ.ਐੱਫ. ਪਟਿਆਲਾ ਵੱਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

 ਪਟਿਆਲਾ: 20 ਜੁਲਾਈ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿਖੇ ਕੀਤੀ ਜਾ ਰਹੀ […]

Continue Reading