News

ਅਸਤੀਫਾ ਨਾ ਮਨਜ਼ੂਰ ਹੋਣ ਬਾਅਦ ਅਨਮੋਲ ਗਗਨ ਮਾਨ ਨੇ ਦਿੱਤਾ ਬਿਆਨ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਅੱਜ ਇਸ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਅਨਮੋਲ ਗਗਨ ਮਾਨ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਸੀ ਕਿ ਪਾਰਟੀ ਵੱਲੋਂ […]

Continue Reading

ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਵਾਲੀ ਰੈਲੀ ‘ਚ ਮਿਡ ਡੇ ਮੀਲ ਵਰਕਰਾਂ ਵੱਲੋਂ ਸ਼ਾਮਲ ਹੋਣ ਦਾ ਫੈਸਲਾ

ਪਟਿਆਲਾ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤਹਿਤ ਅੱਜ ਨਹਿਰੂ ਪਾਰਕ ਪਟਿਆਲਾ ਵਿਖੇ ਮਿਡ ਡੇ ਮੀਲ ਵਰਕਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਪ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ , ਲੋਕਾਂ ਦੇ ਸੰਘਰਸ਼ ਕਰਨ ਅਤੇ ਜਮਹੂਰੀ ਹੱਕਾਂ ਦੇ ਘਾਣ ਖਿਲਾਫ […]

Continue Reading

ਅਨਮੋਲ ਗਗਨ ਮਾਨ ਦਾ ਅਸਤੀਫਾ ਪਾਰਟੀ ਵੱਲੋਂ ਨਾਮਨਜ਼ੂਰ

ਚੰਡੀਗੜ੍ਹ: 20 ਜੁਲਾਈ, ਦੇਸ਼ ਕਲਿੱਕ ਬਿਓਰੋਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਅਸਤੀਫਾ ਪਾਰਟੀ ਵੱਲੋ ਨਾਮਨਜ਼ੂਰ ਕੀਤਾ ਹੈ। ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਹੋਈ ਗੱਲਬਾਤ ਤੋਂ ਬਾਅਦ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ । ਉਨ੍ਹਾ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਝਬਾਲ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਰਨਤਾਰਨ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ। ਝਬਾਲ ਦੀ ਅਨਾਜ ਮੰਡੀ ਵਿੱਚ ਅੱਜ ਹੋਈ ਰੈਲੀ ਸ਼੍ਰੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ […]

Continue Reading

7.4 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨਾਲ ਕੰਬਿਆ ਰੂਸ, ਸੁਨਾਮੀ ਦੀ ਚਿਤਾਵਨੀ ਜਾਰੀ

ਮਾਸਕੋ, 20 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਨੂੰ ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ ਸਮੁੰਦਰ ਵਿੱਚ ਦੋ ਸ਼ਕਤੀਸ਼ਾਲੀ ਭੂਚਾਲ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਦੀ ਤੀਬਰਤਾ 7.4 ਸੀ। ਇਸ ਤੋਂ ਬਾਅਦ, ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ ਨੇ ਇਸ ਖੇਤਰ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਹੈ।ਜਾਣਕਾਰੀ ਅਨੁਸਾਰ 7.4 ਤੀਬਰਤਾ ਦਾ ਭੂਚਾਲ 20 ਕਿਲੋਮੀਟਰ ਦੀ […]

Continue Reading

ਮਹਾਨ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਰਹੇ ਮੌਜੂਦ, PMO ਨੇ ਭੇਜਿਆ ਸ਼ੋਕ ਸੰਦੇਸ਼

ਜਲੰਧਰ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਕੀਤ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੱਜ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਅਕਾਲੀ ਆਗੂ […]

Continue Reading

ਬਰਸਾਤੀ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ

ਬਰਸਾਤਾਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ: ਡਾ. ਰਣਜੀਤ ਸਿੰਘ ਰਾਏ ਮਾਨਸਾ, 20 ਜੁਲਾਈ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਰੱਖਣ ਦੇ […]

Continue Reading

ਝੋਨੇ ਦੀ ਫਸਲ ਨੂੰ ਲੱਗੀ ਬਿਮਾਰੀ ਤੋਂ ਪਰੇਸ਼ਾਨ ਕਿਸਾਨ ਨੇ ਵਾਹੀ ਤਿੰਨ ਏਕੜ ਫਸਲ

ਮੋਰਿੰਡਾ, 19 ਜੁਲਾਈ (ਭਟੋਆ)  ਚਿੱਟੀ ਪਿੱਠ ਵਾਲੇ ਟਿੱਡੇ ਕਾਰਨ ਝੋਨੇ ਦੀ ਫਸਲ ਵਿੱਚ ਆਏ ਮਧਰੇਪਣ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਫਸਲ ਦੀ ਬਿਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦਿਆਂ ਕਿਸਾਨ ਝੋਨੇ ਦੀ ਫਸਲ ਵਾਹੁਣ ਲਈ ਮਜਬੂਰ ਹੋ ਰਹੇ ਹਨ। ਬੀਤੇ ਦਿਨੀ ਪਿੰਡ ਖਾਬੜਾਂ ਦੇ ਇੱਕ ਕਿਸਾਨ ਵੱਲੋਂ ਕਰੀਬ ਚਾਰ ਏਕੜ ਝੋਨੇ ਦੀ […]

Continue Reading

ਸਾਊਦੀ ਅਰਬ ਦੇ ਸਲੀਪਿੰਗ ਪ੍ਰਿੰਸ ਦਾ ਦਿਹਾਂਤ

ਰਿਆਦ, 20 ਜੁਲਾਈ, ਦੇਸ਼ ਕਲਿਕ ਬਿਊਰੋ : Sleeping Prince passes away: ਸਾਊਦੀ ਅਰਬ ਦੇ ਪ੍ਰਿੰਸ ਅਲ ਵਲੀਦ ਬਿਨ ਖਾਲਿਦ ਬਿਨ ਤਲਾਲ ਅਲ ਸਾਊਦ ਦਾ ਦੇਹਾਂਤ ਹੋ ਗਿਆ।ਉਹ ਪਿਛਲੇ 20 ਸਾਲਾਂ ਤੋਂ ਕੋਮਾ ਵਿੱਚ ਸਨ। ਉਨ੍ਹਾਂ ਨੂੰ ਸਲੀਪਿੰਗ ਪ੍ਰਿੰਸ (Sleeping Prince) ਵਜੋਂ ਜਾਣਿਆ ਜਾਂਦਾ ਸੀ।ਪ੍ਰਿੰਸ ਅਲ ਵਲੀਦ ਸਾਊਦੀ ਸ਼ਾਹੀ ਪਰਿਵਾਰ ਦੇ ਇੱਕ ਸੀਨੀਅਰ ਮੈਂਬਰ ਪ੍ਰਿੰਸ ਖਾਲਿਦ […]

Continue Reading

ਡਾਇਬਟੀਜ਼: ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਅੰਦਰ ਡਾਇਬੀਟੀਜ਼ ਦਾ ਖ਼ਤਰਾ ਵੱਧ ਰਿਹਾ ਹੈ?

ਪ੍ਰੀ-ਡਾਇਬੀਟੀਜ਼ ਦਾ ਮਤਲਬ ਹੈ ਕਿ ਤੁਹਾਡੇ ਬਲੱਡ ਸ਼ੂਗਰ ਦਾ ਪੱਧਰ ਆਮ ਨਾਲੋਂ ਵੱਧ ਹੈ ਪੇਸ਼ਕਸ਼ ਡਾ ਅਜੀਤਪਾਲ ਸਿੰਘਇਹ ਰਿਪੋਰਟ ਪ੍ਰੀ-ਡਾਇਬਟੀਜ਼ ਬਾਰੇ ਹੈ, ਜੋ ਕਿ ਟਾਈਪ-2 ਡਾਇਬਟੀਜ਼ ਤੋਂ ਪਹਿਲਾਂ ਦਾ ਪੜਾਅ ਹੈ। ਰਿਪੋਰਟ ਵਿੱਚ ਤੇਜ਼ੀ ਨਾਲ ਭਾਰ ਘਟਾਉਣ ਨਾਲ ਸਬੰਧਤ ਜਾਣਕਾਰੀ ਅਤੇ ਸਲਾਹ ਹੈ, ਜੋ ਕੁਝ ਲੋਕਾਂ ਨੂੰ ਅਸਹਿਜ ਕਰ ਸਕਦੀ ਹੈ। ਇਸ ਲਈ, ਇਸਦੀ ਪਾਲਣਾ […]

Continue Reading