News

ਅੱਜ ਦਾ ਇਤਿਹਾਸ

20 ਜੁਲਾਈ 2017 ਨੂੰ Ram Nath Kovind ਭਾਰਤ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 20 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 20 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 20 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading

ਮੁਹਾਲੀ ਦੇ ਭੈਣ-ਭਰਾ ਨੇ ਤਿੰਨ ਸੋਨੇ ਅਤੇ ਇੱਕ ਕਾਂਸੀ ਦੇ ਤਗਮੇ ਨਾਲ ਆਪਣਾ ਸਿੱਕਾ ਜਮਾਇਆ

ਐਸ.ਏ.ਐਸ. ਨਗਰ, 19 ਜੁਲਾਈ: ਦੇਸ਼ ਕਲਿੱਕ ਬਿਓਰੋ ਮੁਹਾਲੀ ਦੇ ਭੈਣ-ਭਰਾ ਆਦਿਤਿਆ ਬਖਸ਼ੀ (ਕਲਾਸ 8) ਅਤੇ ਨਵਯਾਂਸ਼ਾ ਬਖਸ਼ੀ (ਕਲਾਸ 6) ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਤਿੰਨ ਸੋਨੇ ਦੇ ਤਗਮੇ ਅਤੇ ਇੱਕ ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਦੋ ਦਿਨਾਂ ਇਹ ਮੁਕਾਬਲਾ ਜ਼ਿਲ੍ਹਾ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦੁਆਰਾ ਸ਼ੂਟਿੰਗ ਰੇਂਜ, ਫੇਜ਼ 6, ਮੋਹਾਲੀ […]

Continue Reading

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਸ਼ਹਿਣਾ (ਬਰਨਾਲਾ), 19 ਜੁਲਾਈ: ਦੇਸ਼ ਕਲਿੱਕ ਬਿਓਰੋਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ (eight public libraries) ਸਮਰਪਿਤ ਕੀਤੀਆਂ।ਇਸ ਮੌਕੇ ਮੁੱਖ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੈਂਬਰ ਪਾਰਲੀਮੈਂਟ ਨੂੰ FRS ਸਬੰਧੀ ਦਿੱਤਾ ਮੰਗ ਪੱਤਰ

ਪਟਿਆਲਾ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜਿਲਾ ਪਟਿਆਲਾ ਦੀ ਮੀਟਿੰਗ ਜਿਲਾ ਪ੍ਰਧਾਨ ਸ਼ਾਂਤੀ ਦੇਵੀ ਜੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸੂਬਾਈ ਪ੍ਰਧਾਨ ਹਰਜੀਤ ਕੌਰ ਪੰਜੋਲਾ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਉਹਨਾਂ ਨੇ ਅੱਜ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਬਿਨਾਂ […]

Continue Reading

ਕਿਸੇ ਵੀ ਤਰ੍ਹਾਂ ਦੀਆਂ ਡਰਾਉਣ-ਧਮਕਾਉਣ ਦੀਆਂ ਇਹ ਚਾਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਚੁੱਪ ਨਹੀਂ ਕਰਵਾ ਸਕਦੀਆਂ: ਸਰਬਜੀਤ ਝਿੰਜਰ

ਪੁਲਿਸ ਪਾਰਟੀ ਸਵੇਰੇ 4 ਵਜੇ ਸੁਰੱਖਿਆ ਜਾਂਚ ਦੇ ਬਹਾਨੇ ਮੇਰੇ ਘਰ ਆਈ ਅਤੇ ਸਾਨੂੰ ਨਜ਼ਰਬੰਦ ਬਣਾ ਲਿਆ – ਯੂਥ ਅਕਾਲੀ ਦਲ ਪ੍ਰਧਾਨ  ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ, 9 ਘੰਟੇ ਪੰਜਾਬ ਪੁਲਿਸ ਵਲੋਂ ਗੈਰ ਕਾਨੂੰਨੀ […]

Continue Reading

ਬੇਅਦਬੀ ਬਿੱਲ ’ਤੇ ਬਣੀ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025 ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਅਮਰੀਕਾ ਦੇ ਲਾਸ ਏਂਜਲਸ ‘ਚ ਕਾਰ ਭੀੜ ਵਿੱਚ ਵੜੀ, 20 ਲੋਕ ਜ਼ਖਮੀ, 10 ਦੀ ਹਾਲਤ ਗੰਭੀਰ

ਵਾਸ਼ਿੰਗਟਨ, 19 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਲਾਸ ਏਂਜਲਸ ਵਿੱਚ ਅੱਜ ਇੱਕ ਕਾਰ ਭੀੜ ਵਿੱਚ ਵੜ ਗਈ। ਇਸ ਹਾਦਸੇ ਵਿੱਚ 20 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਦੇ ਕਰੀਬ ਵੈਸਟ ਸੈਂਟਾ ਮੋਨਿਕਾ ਬੁਲੇਵਾਰਡ ਵਿਖੇ ਹੋਇਆ, ਜੋ ਕਿ ਇੱਕ ਸੰਗੀਤ ਸਥਾਨ ਦੇ […]

Continue Reading

ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ ਗਰਮਾਈ ਸਿਆਸਤ, ਕਾਂਗਰਸ ਨੇ ‘ਆਪ’ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ […]

Continue Reading

ਜਲੰਧਰ ‘ਚ SBI ਦਾ ATM ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟੀ

ਜਲੰਧਰ, 19 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਲੱਧੇਵਾਲੀ ਨੇੜੇ ਇੱਕ ਏਟੀਐਮ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ ਗਈ। ਮੁਲਜ਼ਮ ਆਪਣੇ ਨਾਲ ਇੱਕ ਵੈਲਡਿੰਗ ਸੈੱਟ ਲੈ ਕੇ ਆਏ ਸਨ। ਜਿਸ ਤੋਂ ਬਾਅਦ ਉਹ ਏਟੀਐਮ ਤੋੜਨ ਤੋਂ ਬਾਅਦ ਨਕਦੀ ਲੈ ਕੇਫਰਾਰ ਹੋ ਗਏ। ਕੁਝ ਔਜ਼ਾਰ ਅਤੇ ਹੋਰ ਸਾਮਾਨ ਮੌਕੇ ‘ਤੇ ਪਿਆ ਸੀ।ਲੁਟੇਰਿਆਂ ਨੇ […]

Continue Reading