News

ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ, ਸਕੂਲਾਂ, ਸਿਨੇਮਾ ਘਰਾਂ, ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

03 ਸੈਂਪਲ ਅਗਲੇਰੀ ਜਾਂਚ ਲਈ ਖਰੜ ਲੈਬਾਰਟਰੀ ਭੇਜੇ ਮਾਨਸਾ 19 ਜੁਲਾਈ: ਦੇਸ਼ ਕਲਿੱਕ ਬਿਓਰੋਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ  ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ […]

Continue Reading

Anmol Gagan Mann ਨੇ ਛੱਡੀ ਸਿਆਸਤ, ਵਿਧਾਇਕ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਖੁਦ ਜਾਣਕਾਰੀ ਦਿੱਤੀ।ਅਨਮੋਲ ਗਗਨ ਮਾਨ (Anmol Gagan Mann) ਨੇ […]

Continue Reading

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਬਣਿਆ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚੋ ਸਭ ਤੋਂ ਵੱਧ ਗਿਣਤੀ ਵਾਲਾ ਸਕੂਲ

ਫਾਜ਼ਿਲਕਾ ਸ਼ਹਿਰ ਦੇ ਨਾਲ ਨਾਲ 15 ਪਿੰਡਾਂ ਦੇ ਵਿਦਿਆਰਥੀਆਂ ਆਉਂਦੇ ਨੇ ਸਿੱਖਿਆ ਪ੍ਰਾਪਤ ਕਰਨ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੁਰਾ ਬਣਿਆ ਚਾਨਣ ਵਾਲਾ ਫਾਜ਼ਿਲਕਾ: 19 ਜੁਲਾਈ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ਼ ਨਾਲ਼ ਪੰਜਾਬ ਦੇ ਮੋਹਰੀ ਸਕੂਲਾਂ  ਵਿੱਚ ਸ਼ੁਮਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ  ਕਿਸੇ ਪਹਿਚਾਣ ਦਾ ਮੁਥਾਜ ਨਹੀ ਹੈ। ਪਹਿਲਾਂ ਦੀਆਂ ਅਨੇਕਾਂ […]

Continue Reading

ਮੋਹਾਲੀ : ਹੋਟਲ ‘ਚ Birthday Party ਦੌਰਾਨ ਹਵਾਈ ਫਾਇਰਿੰਗ

ਮੋਹਾਲੀ, 19 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ਵਿੱਚ ਇੱਕ Birthday Party ਪਾਰਟੀ ਵਿੱਚ ਚਾਰ ਰਾਉਂਡ ਹਵਾਈ Firing ਕੀਤੀ ਗਈ। ਗੋਲੀਬਾਰੀ ਕਰਨ ਵਾਲੇ ਵਿਅਕਤੀ ਕੋਲ ਦੋ ਪਿਸਤੌਲ ਸਨ। ਜਦੋਂ Firing ਹੋਈ ਤਾਂ ਜਨਮ ਦਿਨ ਪਾਰਟੀ ਵਿੱਚ ਬਹੁਤ ਭੀੜ ਸੀ। ਉਨ੍ਹਾਂ ਵਿੱਚ ਔਰਤਾਂ ਵੀ ਮੌਜੂਦ ਸਨ। ਇਹ Birthday Party ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਚੱਲ ਰਹੀ […]

Continue Reading

ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਮੁਅੱਤਲ, ਹੋਵੇਗੀ ਵਿਜੀਲੈਂਸ ਜਾਂਚ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਨਾਇਬ ਤਹਿਸੀਲਦਾਰ ਦੇ ਪੈਸੇ ਲੈਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਜਸਵੀਰ ਕੌਰ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਬਦਮਾਸ਼ ਦੇ ਗੋਲੀ ਲੱਗੀ

ਲੁਧਿਆਣਾ, 19 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜਿਲ੍ਹੇ ਦੇ ਜਗਰਾਉਂ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਜਗਰਾਉਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਗ੍ਰਿਫਤਾਰ ਮੁਲਜ਼ਮਾਂ ਦੀ […]

Continue Reading

SIT ਤੇ ਵਿਜੀਲੈਂਸ ਵਲੋਂ ਬਿਕਰਮ ਮਜੀਠੀਆ ਦੇ ਠਿਕਾਣਿਆਂ ‘ਤੇ ਅੱਜ ਫਿਰ ਛਾਪੇਮਾਰੀ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ।ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਸਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਚੰਡੀਗੜ੍ਹ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਦਿੱਲੀ ਦੇ ਸੈਨਿਕ ਫਾਰਮ ‘ਤੇ ਵੀ ਛਾਪੇਮਾਰੀ ਕੀਤੀ ਹੈ। […]

Continue Reading

ਨਵੀਆਂ ਕਲਮਾਂ ਨਵੀਂ ਉਡਾਣ ਬਾਲ ਸਾਹਿਤ ਪੁਸਤਕ ਦਾ ਲੋਕ ਅਰਪਣ ਕੀਤਾ

ਫਾਜ਼ਿਲਕਾ:18 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬੀ ਸਾਹਿਤ ਅਤੇ ਮਾਂ ਬੋਲੀ ਪੰਜਾਬੀ ਦੀ ਤਰੱਕੀ ਅਤੇ ਇਸਦੇ ਹਰ ਘਰ ਘਰ ਦਫ਼ਤਰ ਅਤੇ ਹਰ ਸੰਸਥਾ ਅੰਦਰ ਪ੍ਰਚਲਨ ਅਤੇ ਪ੍ਰਸਾਰਣ ਵਾਸਤੇ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਜੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਸਕੂਲੀ ਵਿਦਿਆਰਥੀਆਂ ਦੇ ਪ੍ਰੋਜੈਕਟ “ਨਵੀਂਆਂ ਕਲਮਾ ਨਵੀਂ ਉਡਾਣ” ਅਧੀਨ ਬੀਤੀ ਕੱਲ੍ਹ 17 ਜੁਲਾਈ […]

Continue Reading

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਧਾਈ

ਮੋਹਾਲੀ: 19 ਜੁਲਾਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ।ਅੱਜ ਅਦਾਲਤ ਨੂੰ ਆਉਂਦੇ ਸਾਰੇ ਰਸਤੇ ਪੁਲੀਸ ਨੇ ਸੀਲ ਕੀਤੇ ਹੋਏ ਸਨ। ਸਾਰੇ ਪਾਸੇ ਪੁਲਿਸ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਹੋਈ ਸੀ।ਬਿਕਰਮ ਮਜੀਠੀਆ ਨੂੰ ਸਕਿਉਰਿਟੀ ਜੇਲ੍ਹ ਨਾਭਾ ਵਿੱਚ ਰੱਖਿਆ ਗਿਆ ਹੈ […]

Continue Reading

ਗਰੀਬ ਰਥ ਐਕਸਪ੍ਰੈਸ ਦੇ ਇੰਜਣ ‘ਚ ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ

ਜੈਪੁਰ, 19 ਜੁਲਾਈ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਗਰੀਬ ਰਥ ਐਕਸਪ੍ਰੈਸ (Garib Rath Express) (12216) ਦੇ ਇੰਜਣ ਵਿੱਚ ਅਚਾਨਕ ਅੱਗ (Fire) ਲੱਗ ਗਈ। ਇਹ ਹਾਦਸਾ ਅੱਜ ਸ਼ਨੀਵਾਰ ਸਵੇਰੇ 3 ਵਜੇ ਸੇਂਦਰਾ (ਬੇਵਰ) ਰੇਲਵੇ ਸਟੇਸ਼ਨ ਤੋਂ ਲੰਘਦੇ ਸਮੇਂ ਹੋਇਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਫੜਾ-ਦਫੜੀ ਮਚ ਗਈ।ਲੋਕੋ ਪਾਇਲਟ ਨੇ ਇੰਜਣ ਦੇ ਦੂਜੇ ਹਿੱਸੇ ਵਿੱਚ ਧੂੰਆਂ […]

Continue Reading