ਅਕਾਲੀ ਆਗੂ ਪੁਲਿਸ ਨੇ ਘਰਾਂ ’ਚ ਕੀਤੇ ਨਜ਼ਰਬੰਦ
ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਹੀ ਅਰੈਸਟ ਕਰ ਲਿਆ ਹੈ। ਅੱਜ ਸਵੇਰੇ ਸਵੇਰੇ ਅਕਾਲੀ ਆਗੂਆਂ […]
Continue Reading
