News

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ 16000 ਰੁਪਏ ਚੰਡੀਗੜ੍ਹ, 19 ਸਤੰਬਰ, 2025 –ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ […]

Continue Reading

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਸੰਜੀਵ ਅਰੋੜਾ

ਇਸ ਨਿਵੇਸ਼ ਨਾਲ ਸੂਬੇ ਦੇ ਲੋਕਾਂ ਲਈ ਉਪਲਬਧ ਹੋਵੇਗੀ 400 ਤੋਂ ਵੱਧ ਬਿਸਤਰਿਆਂ ਦੀ ਸਹੂਲਤ  ਇਸ ਨਿਵੇਸ਼ ਨਾਲ ਪੈਦਾ ਹੋਣਗੇ ਪੰਜਾਬ ਦੇ ਨੌਜਵਾਨਾਂ ਲਈ 5400 ਤੋਂ ਵੱਧ ਰੁਜ਼ਗਾਰ ਮੌਕੇ ਚੰਡੀਗੜ੍ਹ, 19 ਸਤੰਬਰ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ […]

Continue Reading

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ

ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਲਈ ਸਾਰੇ ਸਰੋਤ ਜੁਟਾਉਣ ਦੇ ਨਿਰਦੇਸ਼ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ : ਹਰਪਾਲ ਚੀਮਾ

ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਨਾਲ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

ਕਿਹਾ, ਆਉਣ ਵਾਲਾ ਵਿਧਾਨ ਸਭਾ ਸੈਸ਼ਨ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਅੜਚਨਾਂ ਨੂੰ ਕਰੇਗਾ ਦਰੁੱਸਤ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਮੁਹਿੰਮ ਨੂੰ ਵਿਸ਼ਵ ਪੱਧਰ ‘ਤੇ ਮਿਲ ਰਿਹਾ ਭਰਵਾਂ ਹੁੰਗਾਰਾ ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ […]

Continue Reading

ਪੰਜਾਬ ਨੇ ਸਾਢੇ 15 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਦਿੱਤੀ ਮਨਜ਼ੂਰੀ; ਸੁਪਰ ਸੀਡਰ ਦੀ ਸਭ ਤੋਂ ਵੱਧ ਮੰਗ: ਖੁੱਡੀਆਂ

•42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ* ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਨੇ ਰਾਜ ਭਰ […]

Continue Reading

ਕਾਂਗਰਸ ਨੇ ਤਰਨਤਾਰਨ ਚੋਣ ਲਈ ਲਾਇਆ ਇੰਚਾਰਜ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਇੰਚਾਰਜ ਲਗਾਇਆ ਗਿਆ ਹੈ। ਕਾਂਗਰਸ ਨੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਲਗਾਇਆ ਹੈ।

Continue Reading

ਜਲਦੀ ਹੀ ਪੰਜਾਬ ਦੇ ਹਿੱਤਾਂ ਲਈ ਮਹੱਤਵਪੂਰਨ ਕਦਮ ਉਠਾਏਗੀ ਭਾਜਪਾ ਸਰਕਾਰ : ਹਰਦੇਵ ਉੱਭਾ

ਭਗਵੰਤ ਮਾਨ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆ ਤੇ ਰਾਜਨੀਤੀ ਨਾ ਕਰੇ : ਹਰਦੇਵ ਉੱਭਾ ਮੋਹਾਲੀ, 19 ਸਤੰਬਰ 2025, ਦੇਸ਼ ਕਲਿੱਕ ਬਿਓਰੋ :ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ 1600 ਕਰੋੜ ਦੀ ਫੋਰੀ ਰਾਹਤ ਦਾ ਪੈਕੇਜ ਨੂੰ ਦੇ ਦਿੱਤਾ ਹੈ ਤੇ 13000 ਹਜਾਰ ਕਰੋੜ ਰੁਪਏ ਪੰਜਾਬ ਸਰਕਾਰ […]

Continue Reading

ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸੜਨੀ ਸ਼ੁਰੂ, 32 ਕੇਸ ਸਾਹਮਣੇ ਆਏ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਮੁੜ ਸਿਰ ਚੁੱਕ ਰਹੀ ਹੈ। ਸਿਰਫ਼ ਚਾਰ ਦਿਨਾਂ (15 ਤੋਂ 18 ਸਤੰਬਰ) ਵਿੱਚ 32 ਕੇਸ ਸਾਹਮਣੇ ਆਏ ਹਨ। ਇਹ ਅੰਕੜੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ) ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਕਾਨੂੰਨ ਅਨੁਸਾਰ ਪਰਾਲੀ ਸਾੜਨ ’ਤੇ ਐੱਫਆਈਆਰ […]

Continue Reading

ਆਸ਼ਾ ਵਰਕਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ : ਡਾ. ਬਲਬੀਰ ਸਿੰਘ

ਕਿਹਾ, ਸਰਹੱਦੀ ਖੇਤਰ ਦੇ ਮੁਲਾਜ਼ਮਾਂ ਨੂੰ ਮਿਲੇ 25 ਫੀਸਦੀ ਵਾਧੂ ਤਨਖਾਹ ਫਾਜ਼ਿਲਕਾ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਸ਼ਾ ਵਰਕਰਾਂ ਦੇ ਆਪਣੇ ਘਰ ਨੁਕਸਾਨੇ ਜਾਣ ਦੇ ਬਾਵਜੂਦ ਉਹ ਘਰ ਘਰ ਜਾ ਕੇ ਲੋਕਾਂ ਲਈ ਕੰਮ ਕਰ […]

Continue Reading