News

ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਨੂੰ ਫਿਰ ਮਿਲੀ ਬੰਬ ਦੀ ਧਮਕੀ

ਅੰਮ੍ਰਿਤਸਰ, 19 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਫਰੀਦਾਬਾਦ ਤੋਂ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਫਿਰ ਸ੍ਰੀ ਹਰਿਮੰਦਰ ਸਾਹਿਬ ਨੂੰ ਆਰਡੀਐਕਸ ਬੰਬ ਦੀ ਧਮਕੀ ਮਿਲੀ ਹੈ। ਸੁਰੱਖਿਆ ਏਜੰਸੀਆਂ ਨੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਜਾਂਚ ਕਰ […]

Continue Reading

ਪੰਜਾਬ ‘ਚ ਬਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਬਾਅਦ ਭਾਰੀ ਮੀਂਹ ਦੀ ਚਿਤਾਵਨੀ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਆਉਣ ਵਾਲੇ 48 ਘੰਟਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਵਾਲੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ, ਪਰ ਬੱਦਲਵਾਈ ਰਹੀ। […]

Continue Reading

ਅੱਜ ਦਾ ਇਤਿਹਾਸ

19 ਜੁਲਾਈ 2005 ਨੂੰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਮਰੀਕੀ ਕਾਂਗਰਸ ਨੂੰ ਸੰਬੋਧਨ ਕੀਤਾ ਸੀਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 19 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 19 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ19-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ […]

Continue Reading

ਪੰਜਾਬ ਸਰਕਾਰ ਨੇ ਬਾਲ ਭੀਖਿਆ ਨੂੰ ਖਤਮ ਕਰਨ ਲਈ ‘ਪ੍ਰੋਜੈਕਟ ਜੀਵਨਜੋਤ-2’ ਕੀਤਾ ਸ਼ੁਰੂ

ਪੰਜਾਬ ਦੇ ਪ੍ਰੋਜੈਕਟ ਜੀਵਨਜੋਤ ਤਹਿਤ, 367 ਬੱਚਿਆਂ ਨੂੰ ਬਚਾਇਆ, 350 ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਈਆ, 183 ਨੂੰ ਸਕੂਲਾਂ ਵਿੱਚ ਦਾਖਲ ਕਰਵਾਇਆ ਅਤੇ 17 ਨੂੰ ਬਾਲ ਘਰਾਂ ਵਿੱਚ ਭੇਜਿਆ ਗਿਆ: ਡਾ. ਬਲਜੀਤ ਕੌਰ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਮਾਪਿਆਂ ਨੂੰ ਕੀਤਾ ਜਾਵੇਗਾ ਅਯੋਗ ਘੋਸ਼ਿਤ -ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ, 18 ਜੁਲਾਈ, ਦੇਸ਼ […]

Continue Reading

ਪੰਜਾਬ ਫੂਡ ਕਮਿਸ਼ਨ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੋਸ਼ਣ ਗਾਰਡਨ ਸਥਾਪਤ ਕਰਵਾਏਗਾ

ਪਹਿਲ ਦਾ ਉਦੇਸ਼ ਬੱਚਿਆਂ ਨੂੰ ਬਿਨਾਂ ਕਿਸੇ ਕੀਮਤ ਦੇ ਪੌਸ਼ਟਿਕ, ਭਰਪੂਰ ਖੁਰਾਕ ਪ੍ਰਦਾਨ ਕਰਨਾ- ਚੇਅਰਮੈਨ ਬਾਲ ਮੁਕੰਦ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੁਲਾਈ, 2025: Nutrition gardens in schools and Anganwadis: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਾਜ ਭਰ ਦੇ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਪੋਸ਼ਣ ਗਾਰਡਨ ਸਥਾਪਤ ਕਰਨ ਦੀ ਪਹਿਲ ਦਾ ਪ੍ਰਸਤਾਵ ਰੱਖਿਆ ਹੈ, ਇਹ ਐਲਾਨ […]

Continue Reading

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ• ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ• ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆ ਮਾਲੇਰਕੋਟਲਾ, 18 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ […]

Continue Reading

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਰ ਰਹੀ ਹੈ ਠੋਸ ਉਪਰਾਲੇ- ਮੋਹਿੰਦਰ ਭਗਤ ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025,ਦੇਸ਼ ਕਲਿੱਕ ਬਿਓਰੋ ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ (state-level pear competition) ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ,  ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ […]

Continue Reading

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਨੂੰ ਇੱਕਜੁੱਟ ਹੋ ਕੇ ਨਸ਼ੇ ਖਿਲਾਫ ਲੜਨ ਦੀ ਲੋੜ : ਵਿਧਾਇਕ ਬਲਕਾਰ ਸਿੱਧੂ

• “ਨਸ਼ਾ ਮੁਕਤੀ ਯਾਤਰਾ” ਤਹਿਤ ਭਗਤਾ ਭਾਈਕਾ, ਮਲੂਕਾ ਖੁਰਦ ਤੇ ਨਵਾਂ ਕੇਸਰ ਸਿੰਘ ਵਾਲਾ ਵਿਖੇ ਕਰਵਾਏ ਸਮਾਗਮ ਬਠਿੰਡਾ, 18 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਨੂੰ ਜਿਥੇ ਮੁਕੰਮਲ ਤੌਰ ‘ਤੇ ਬੂਰ ਪੈ ਰਿਹਾ ਹੈ ਉਥੇ ਹੀ ਆਮ […]

Continue Reading