News

ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ: ਡਾ.ਬਲਜੀਤ ਕੌਰ

“ਕਪੂਰਥਲਾ ਜੋੜ ਮੇਲਾ: ਵਿਸ਼ੇਸ਼ ਟੀਮਾਂ ਬੱਚਿਆਂ ਦੀ ਸੁਰੱਖਿਆ ਲਈ ਤਾਇਨਾਤ” “311 ਬੱਚਿਆਂ ਦਾ ਬਚਾਅ ਅਤੇ ਮੁੜ ਵਸੇਬਾ – ਸਿੱਖਿਆ, ਪੋਸ਼ਣ ਤੇ ਸਲਾਹ ਪ੍ਰਦਾਨ” ਚੰਡੀਗੜ੍ਹ, 17 ਸਤੰਬਰ: ਦੇਸ਼ ਕਲਿੱਕ ਬਿਓਰੋ ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ […]

Continue Reading

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੇ 31 ਬੁਲਾਰਿਆਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਖੇਤਰ ਦੇ 6 ਮੁੱਖ ਬੁਲਾਰੇ ਤੇ ਧਾਰਮਿਕ ਖੇਤਰ ਦੇ 6 ਮੁੱਖ ਬੁਲਾਰੇ ਅਤੇ ਟੀ. ਵੀ. ਚੈਨਲਾਂ ਦੀਆਂ ਡਿਬੇਟਾਂ ਲਈ 19 ਬੁਲਾਰਿਆਂ ਦੀ ਲਿਸਟ ਜਾਰੀ ਕੀਤੀ ਹੈ।

Continue Reading

ਭਾਰਤੀ ਚੋਣ ਕਮਿਸ਼ਨ ਨੇ EVM ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਪਹਿਲੀ ਵਾਰ, EVM ਵਿੱਚ ਨਜ਼ਰ ਆਉਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਫੋਟੋਆਂ ਚੰਡੀਗੜ੍ਹ, 17 ਸਤੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪੱਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ ਬਿਹਤਰ […]

Continue Reading

‘ਆਪ’ ਨੇਤਾ ਨੀਲ ਗਰਗ ਦੀ ਭਾਜਪਾ ਆਗੂਆਂ ਨੂੰ ਅਪੀਲ: ਪੰਜਾਬ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣਾ ਬੰਦ ਕਰੋ

ਐਸਡੀਆਰਐਫ ਫੰਡਾਂ ਬਾਰੇ ਝੂਠ ਬੋਲਣ ਦੀ ਬਜਾਏ ਕੇਂਦਰ ਤੋਂ ਸੂਬੇ ਦੇ ਬਕਾਇਆ 60,000 ਕਰੋੜ ਰੁਪਏ ਜਾਰੀ ਕਰਵਾਓ- ਨੀਲ ਗਰਗ ਚੰਡੀਗੜ੍ਹ, 17 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਪੰਜਾਬ ਭਾਜਪਾ ਵੱਲੋਂ ਐਸਡੀਆਰਐਫ ਫੰਡਾਂ ਬਾਰੇ ਦਿੱਤੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਗਰਗ ਨੇ ਭਾਜਪਾ ਨੂੰ ਅਪੀਲ […]

Continue Reading

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ- ਲਾਲ ਚੰਦ ਕਟਾਰੂਚੱਕ ਸਾਰੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼, ਪੂਰੀ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ ਚੰਡੀਗੜ੍ਹ/ਭੋਗਪੁਰ (ਜਲੰਧਰ), 17 ਸਤੰਬਰ, ਦੇਸ਼ ਕਲਿੱਕ ਬਿਓਰੋ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ […]

Continue Reading

ਆਪ ਸੰਸਦ ਮੈਂਬਰ ਸਾਹਨੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਚੜ੍ਹਦੀਕਲਾ’ ਲਈ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਡਾ. ਵਿਕਰਮਜੀਤ ਸਾਹਨੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਫੰਡ, ਮਸ਼ੀਨਰੀ ਅਤੇ ਰਾਹਤ ਕਿੱਟਾਂ ਨਾਲ ‘ਮਿਸ਼ਨ ਚੜ੍ਹਦੀਕਲਾ’ ਨੂੰ ਦਿੱਤਾ ਵੱਡਾ ਸਮਰਥਨ ਚੰਡੀਗੜ੍ਹ, 17 ਸਤੰਬਰ, 2025 ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਮਿਸ਼ਨ ਚੜ੍ਹਦੀਕਲਾ ਲਈ 1 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ, ਇਹ ਪਹਿਲਕਦਮੀ ਬੁੱਧਵਾਰ ਨੂੰ ਪੰਜਾਬ ਦੇ ਮੁੱਖ […]

Continue Reading

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ : ਡਾ. ਰਵਜੋਤ ਸਿੰਘ

ਕਿਹਾ, ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਕੀਤਾ ਜਾ ਰਿਹੈ ਬਹਾਲ, ਕੂੜੇ ਵਾਲੇ ਸਥਾਨਾਂ ਨੂੰ ਕੀਤਾ ਜਾ ਰਿਹੈ ਸਾਫ਼ ਅਤੇ ਰੋਜ਼ਾਨਾ ਰਹਿੰਦ-ਖੂੰਹਦ ਸਬੰਧੀ ਪ੍ਰਕਿਰਿਆ ਦੀ ਕੀਤੀ ਜਾ ਰਹੀ ਨਿਗਰਾਨੀ ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਚਲਾਈ 10 ਦਿਨਾਂ ਦੀ ਸਫਾਈ ਮੁਹਿੰਮ ਤਹਿਤ ਕਾਰਵਾਈ ਤੇਜ਼ ਕਰ ਦਿੱਤੀ ਹੈ […]

Continue Reading

ਹਫਤੇ ‘ਚ ਮੰਗਾਂ ਨਾ ਮੰਨੀਆਂ ਤਾਂ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ ਆਂਗਣਵਾੜੀ ਮੁਲਾਜ਼ਮ ਯੂਨੀਅਨ

ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਮੁੱਖ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓਚੰਡੀਗੜ੍ਹ,17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਲੱਗਭਗ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੈਂਂਟਰ ਫੰਡ ਨਹੀਂ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਪਹਿਲੀ ਵਾਰ , ਈ.ਵੀ.ਐਮ. ਵਿੱਚ ਨਜ਼ਰ ਆਉਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਫੋਟੋਆਂ ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ […]

Continue Reading

ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਜ਼ਰੂਰੀ : ਸਿਵਲ ਸਰਜਨ

ਟੀਕਾਕਰਣ ਦੌਰਾਨ ਬੱਚਿਆਂ ਨੂੰ ਹੋ ਸਕਦਾ ਹਲਕਾ-ਫੁਲਕਾ ਬੁਖਾਰ, ਘਬਰਾਉਣ ਦੀ ਲੋੜ ਨਹੀਂ ਬਠਿੰਡਾ, 17 ਸਤੰਬਰ : ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਿਮਾਰੀਆਂ ਤੋਂ ਬਚਾਓ ਲਈ ਟੀਕਾਕਰਣ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹਰ ਹਫ਼ਤੇ […]

Continue Reading