News

ਨਿਵੇਕਲੀ ਪਹਿਲ, ਰਾਹਤ ਕੈਂਪ ਤੋਂ ਘਰ ਵਾਪਸੀ ਸਮੇਂ ਮਹਿਲਾਵਾਂ ਨੂੰ ਦਿੱਤੇ ਸੂਟ

ਫਾਜ਼ਿਲਕਾ 17 ਸਤੰਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹਾਂ ਦਾ ਪ੍ਰਭਾਵ ਘੱਟਣ ਲੱਗਿਆ ਹੈ ਅਤੇ ਰਾਹਤ ਕੈਂਪਾਂ ਵਿਚੋਂ ਪਰਿਵਾਰ ਵਾਪਿਸ ਆਪਣੇ ਘਰਾਂ ਨੂੰ ਜਾ ਰਹੇ ਹਨ। ਪਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰੇਰਣਾ ਨਾਲ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਬਣੇ ਰਾਹਤ ਕੈਂਪ ਵਿਚ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ। ਕੈਂਪ ਤੋਂ ਘਰਾਂ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading

ਕੇਂਦਰ ਨੇ 240 ਕਰੋੜ ਰੁਪਏ SDRF ਲਈ ਹੋਰ ਵਾਧੂ ਪੈਸੇ ਕੀਤੇ ਜਾਰੀ, ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ State Disaster Relief Fund ਲਈ ਹੋਰ ਵਾਧੂ 240.80 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਵੱਲੋਂ ਇਕ ਪੱਤਰ ਵੀ ਸੋਸ਼ਲ ਮੀਡੀਆ ਉਤੇ ਪੋਸਟ ਕੀਤਾ ਗਿਆ ਹੈ। ਰਵਨੀਤ ਸਿੰਘ ਬਿੱਟੂ ਨੇ ਲਿਖਿਆ […]

Continue Reading

ਖੰਘ ਇੱਕ ਜਟਿਲ ਰੋਗ: ਡਾ. ਅਜੀਤਪਾਲ ਸਿੰਘ

ਖੰਘ ਇੱਕ ਆਮ ਸਮੱਸਿਆ ਹੈ, ਪਰ ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਖੰਘ ਦੇ ਕਾਰਨਾਂ, ਲੱਛਣਾਂ, ਜਟਿਲਤਾਵਾਂ, ਸ਼ਨਾਖ਼ਤ, ਇਲਾਜ ਅਤੇ ਸਾਵਧਾਨੀਆਂ ਬਾਰੇ ਵਿਸਤਾਰ ਵਿੱਚ ਜਾਨਣ ਦੀ ਲੋੜ ਹੈ l ਵਾਇਰਲ ਇਨਫੈਕਸ਼ਨ: ਜ਼ੁਕਾਮ, ਫਲੂ, ਕਰੋਨਾਵਾਇਰਸ (COVID-19) ਆਦਿ। ਬੈਕਟੀਰੀਆਲ ਇਨਫੈਕਸ਼ਨ: ਨਿਮੋਨੀਆ, ਬ੍ਰੋਂਕਾਈਟਸ, ਟੀ.ਬੀ. (ਤਪਦਿਕ)। ਐਲਰਜੀ: ਧੂੜ, ਪਰਾਗਣ, ਜਾਨਵਰਾਂ ਦੇ ਰੋਵਾਂ ਆਦਿ ਤੋਂ। ਧੂੰਆਂ, ਧੂੜ, ਜਾਂ […]

Continue Reading

ਕਿਲ੍ਹਾ ਰਾਏਪੁਰ ’ਚ ਐਨ ਆਰ ਆਈ ਔਰਤ ਦਾ ਕਤਲ

ਲੁਧਿਆਣਾ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਅਮਰੀਕਾ ਤੋਂ ਆਈ ਇਕ ਐਨ ਆਰ ਆਈ ਦਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਿਲਾ ਰਾਏਪੁਰ ਵਿੱਚ ਕਤਲ ਕਰਕੇ ਲਾਸ਼ ਸਾੜਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਸੀਐਟਲ ਸ਼ਹਿਰ ਤੋਂ 72 ਸਾਲਾ ਐਨ ਆਰ ਆਈ ਔਰਤ ਆਈ ਸੀ , ਜਿਸ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦਾ ਮੁੱਖ […]

Continue Reading

ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਅਨੁਸਾਰ ਪੰਜਾਬ ਦੋ ਕੁਝ ਜ਼ਿਲਿਆਂ ਵਿੱਚ 20 ਸਤੰਬਰ ਤੱਕ ਮਾਨਸੂਨ ਆਪਣਾ ਅਸਰ ਦਿਖਾਵੇਗਾ। ਜਾਣ ਵੇਲੇ ਇਹ ਸੂਬੇ ਦੇ ਕੇਂਦਰੀ ਖੇਤਰਾਂ ਵਿੱਚੋਂ ਲੰਘੇਗਾ, ਜਿਸ ਕਾਰਨ ਅੱਜ ਅਤੇ ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਅਤੇ ਫਤਿਹਗੜ੍ਹ ਸਾਹਿਬ ਵਿੱਚ […]

Continue Reading

ਇੰਜਨੀਅਰ ਦੇ ਘਰ ਮਾਰਿਆ ਛਾਪਾ, ਮਿਲੇ ਨੋਟਾਂ ਦੇ ਢੇਰ

ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦਾ ਮਾਮਲੇ ਵਿੱਚ ਜਦੋਂ ਇਕ ਇੰਜਨੀਅਰ ਦੇ ਘਰ ਛਾਪਾ ਮਾਰਿਆ ਗਿਆ ਤਾਂ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ, ਘਰ ਵਿਚੋਂ ਨੋਟਾਂ ਦੇ ਢੇਰ ਲੱਗੇ ਮਿਲੇ। ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮਦਨ ਤੋਂ ਜ਼ਿਆਦਾ ਸੰਪਤੀ ਬਣਾਉਣ ਦਾ ਮਾਮਲੇ ਵਿੱਚ ਜਦੋਂ ਇਕ ਇੰਜਨੀਅਰ ਦੇ ਘਰ ਛਾਪਾ ਮਾਰਿਆ ਗਿਆ ਤਾਂ […]

Continue Reading

ਕਰਮਚਾਰੀ ‘ਤੇ ਦਰਜ FIR ਤਰੱਕੀ ਰੋਕਣ ਦਾ ਆਧਾਰ ਨਹੀਂ: ਹਾਈਕੋਰਟ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਕਿਹਾ ਹੈ ਕਿ ਕਿਸੇ ਕਰਮਚਾਰੀ ਵਿਰੁੱਧ ਸਿਰਫ਼ FIR ਦਰਜ ਕਰਨਾ ਇਸ ਗੱਲ ਦਾ ਸਬੂਤ ਨਹੀਂ ਹੈ ਕਿ ਉਸ ਵਿਰੁੱਧ ਅਪਰਾਧਿਕ ਕਾਰਵਾਈ ਲੰਬਿਤ ਹੈ।ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਕਰਮਚਾਰੀ ‘ਤੇ ਦਰਜ ਐਫ ਆਈ ਆਰ ਤਰੱਕੀ ਨੂੰ ਰੋਕਣ ਦਾ ਆਧਾਰ ਤਾਂ ਹੀ […]

Continue Reading

ਮਨੀਪੁਰ  : ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ

ਨਵੀਂ ਦਿੱਲੀ: 17 ਸਤੰਬਰ, ਦੇਸ਼ ਕਲਿੱਕ ਬਿਓਰੋ : ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਆਏ ਹੜ੍ਹਾਂ ਨੇ ਦੇਸ਼ ਦੇ ਕਈ ਸੂਬਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਦੇ ਕਾਰਨ ਸਕੂਲ, ਕਾਲਜਾਂ ਸਮੇਤ ਸਾਰੇ ਵਿਦਿਅਕ ਆਦਰੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੜ੍ਹਾਂ ਕਾਰਨ ਸੂਬੇ ਭਰ ਤੋਂ ਸੜਕਾਂ ਅਤੇ ਪੁਲਾਂ ਸਮੇਤ ਬੁਨਿਆਦੀ ਢਾਂਚੇ ਨੂੰ […]

Continue Reading

ਖਾਲਿਸਤਾਨੀ ਸਮਰਥਕਾਂ ਵੱਲੋਂ ਕੈਨੇਡਾ ’ਚ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ

ਵੈਂਕੂਵਰ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ’ਚ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ ਕੀਤਾ ਗਿਆ ਹੈ। ਸਿੱਖ ਫਾਰ ਜਸਿਟਸ (SFJ) ਵੱਲੋਂ 18 ਸਤੰਬਰ ਨੂੰ ਭਾਰਤੀ ਦੂਤਾਵਾਸ ਘੇਰਨ ਦਾ ਐਲਾਨ ਕੀਤਾ ਗਿਆ ਹੈ। SFJ ਵੱਲੋਂ ਇਸ ਸਬੰਧੀ ਇਕ ਪੋਸਟਰ ਜਾਰੀ ਕੀਤਾ ਗਿਆ ਹੈ। ਐਸਐਫਜੇ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ-ਕੈਨੇਡੀਅਨ ਲੋਕਾਂ ਨੂੰ 18 […]

Continue Reading