News

10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਫੀਸ ਜਮ੍ਹਾਂ ਕਰਾਉਣ ਲਈ ਮਿਤੀ ’ਚ ਵਾਧਾ

ਮੋਹਾਲੀ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਪ੍ਰੀਖਿਆ ਮਾਰਚ 2026 ਲਈ ਪ੍ਰੀਖਿਆ ਫੀਸ ਜਮ੍ਹਾਂ ਕਰਾਉਣ ਲਈ ਮਿਤੀ ਦਾ ਵਾਧਾ ਕੀਤਾ ਗਿਆ ਹੈ।

Continue Reading

ਪੰਜਾਬ ਵਿੱਚ ਵਧਣ ਲੱਗੇ ਪਰਾਲੀ ਸਾੜਨ ਦੇ ਮਾਮਲੇ

ਚੰਡੀਗੜ੍ਹ, 30 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿੱਚ ਝੋਨੇ ਦੀ ਕਟਾਈ ਲੇਟ ਸ਼ੁਰੂ ਹੋਈ ਹੈ, ਜਿਸ ਤੋਂ ਬਾਅਦ, ਹੁਣ ਪਰਾਲੀ ਸਾੜਨ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਬੁੱਧਵਾਰ ਨੂੰ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਬੁੱਧਵਾਰ ਨੂੰ […]

Continue Reading

ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਮਜੀਠੀਆ ਮਾਮਲੇ ’ਚ ਦਿੱਤਾ ਵੱਡਾ ਬਿਆਨ

ਫਰੀਦਕੋਟ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਅਤੇ ਫਰੀਦਕੋਟ ਜਨਤਕ ਮੀਟਿੰਗ ਸੰਬੋਧਨ ਕਰਨ ਪਹੁੰਚੇ ਸਨ। ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਿਕਰਮ ਸਿੰਘ ਮਜੀਠੀਆ ਮਾਮਲੇ […]

Continue Reading

ਪੰਜਾਬ ‘ਚ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਲੋਕਾਂ ਦੀ ਮੌਤ

ਚੰਡੀਗੜ੍ਹ , 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਇਹ ਭਿਆਨਕ ਹਾਦਸਾ ਦੀਨਾਨਗਰ ਦੇ ਪੁਰਾਣਾ ਸ਼ਾਲਾ ਕਸਬੇ ਨੇੜੇ ਵਾਪਰਿਆ। ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਹਾਦਸੇ ਦਾ ਕਾਰਨ ਬਣੀ। ਰਿਪੋਰਟਾਂ ਅਨੁਸਾਰ, ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇੱਕ ਔਰਤ ਅਤੇ […]

Continue Reading

Breaking : ਜਲੰਧਰ ‘ਚ ਜਵੈਲਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਨਕਦੀ ਤੇ ਗਹਿਣੇ ਲੁੱਟੇ

ਜਲੰਧਰ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਅੱਜ ਵੀਰਵਾਰ ਨੂੰ ਇੱਕ ਜਵੈਲਰ ਦੀ ਦੁਕਾਨ ਲੁੱਟ ਲਈ ਗਈ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਲੁਟੇਰੇ ਦੁਕਾਨ ਵਿੱਚ ਦਾਖਲ ਹੋਏ। ਅੰਦਰ ਜਾਂਦੇ ਹੀ ਉਨ੍ਹਾਂ ਨੇ ਪਿਸਤੌਲ ਕੱਢੀ ਅਤੇ ਜਵੈਲਰ ਵੱਲ ਇਸ਼ਾਰਾ ਕੀਤਾ। ਕੁਝ ਮਿੰਟਾਂ ਵਿੱਚ ਹੀ ਉਹ ਨਕਦੀ ਅਤੇ ਗਹਿਣੇ […]

Continue Reading

Aadhaar Card : 1 ਨਵੰਬਰ ਤੋਂ ਬਦਲਣ ਜਾਣਗੇ 3 ਵੱਡੇ ਨਿਯਮ

ਨਵੀਂ ਦਿੱਲੀ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਧਾਰ ਕਾਰਡ (Aadhaar Card) ਦੀ ਹਰ ਥਾਂ ਉਤੇ ਵਰਤੋਂ ਕੀਤੀ ਜਾਂਦੀ ਹੈ। ਜੇਕਰ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਤਾਂ ਕੰਮ ਵੀ ਨਹੀਂ ਹੁੰਦੇ। ਹਰ ਚੀਜ਼ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਹੁੰਦਾ ਹੈ। ਬੈਂਕ ਖਾਤਾ ਖੁੱਲ੍ਹਵਾਉਣਾ, ਮੋਬਾਇਲ ਸਿਮ ਕਾਰਡ ਲੈਣ ਲਈ ਵੀ ਆਧਾਰ ਕਾਰਡ ਜ਼ਰੂਰੀ ਹੈ। UIDAI ਨੇ […]

Continue Reading

ਉੱਤਰ ਪ੍ਰਦੇਸ਼ ‘ਚ 22 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, ਕਈਆਂ ਦੇ ਮਰਨ ਦਾ ਖ਼ਦਸ਼ਾ

ਲਖਨਊ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿੱਚ ਇੱਕ ਕਿਸ਼ਤੀ ਹਾਦਸੇ ਤੋਂ ਬਾਅਦ ਅੱਠ ਲੋਕ ਅਜੇ ਵੀ ਲਾਪਤਾ ਹਨ। 14 ਘੰਟਿਆਂ ਤੋਂ ਬਚਾਅ ਕਾਰਜ ਜਾਰੀ ਹੈ। ਐਸਐਸਬੀ, ਐਸਡੀਆਰਐਫ, ਐਨਡੀਆਰਐਫ ਅਤੇ ਗੋਤਾਖੋਰਾਂ ਦੀ 50 ਮੈਂਬਰੀ ਟੀਮ ਨੇ 5 ਕਿਲੋਮੀਟਰ ਦੇ ਖੇਤਰ ਵਿੱਚ ਖੋਜ ਕਾਰਜ ਚਲਾਇਆ ਹੋਇਆ ਹੈ। ਟੀਮ ਨੇ ਰਾਤ ਭਰ ਲੋਕਾਂ ਦੀ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਮੌਸਮ ‘ਚ ਤਬਦੀਲੀ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।ਸਕੂਲਾਂ ਦਾ ਸਮਾਂ ਬਦਲਣ ਸੰਬੰਧੀ ਪੰਜਾਬ ਸਰਕਾਰ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।ਨਵੇਂ ਹੁਕਮ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ […]

Continue Reading

ਹਾਈਕੋਰਟ ਦੇ ਵਕੀਲ ਨੇ ਥਾਰ ਨਾਲ ਮਾਰੀ ਟੱਕਰ, ਸਾਈਕਲ ਸਵਾਰ ਤੇ ਗਾਂ ਦੀ ਮੌਤ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਬੁੱਧਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਇੱਕ ਗਾਂ, ਇੱਕ ਸਾਈਕਲ ਅਤੇ ਇੱਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਗਾਂ ਅਤੇ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਚਾਲਕ ਗੰਭੀਰ ਜ਼ਖਮੀ ਹੋ ਗਿਆ। ਇਹ ਚੰਡੀਗੜ੍ਹ ਦੇ ਪਿੰਡ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਂਦਾ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੱਤ ਮਹੀਨਿਆਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਸਨੂੰ ਬੀਤੀ ਦੇਰ ਰਾਤ ਅਸਾਮ ਜੇਲ੍ਹ ਤੋਂ ਟਰਾਂਜ਼ਿਟ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ। ਪੁਲਿਸ ਉਸਨੂੰ ਰਾਤੀਂ 1 ਵਜੇ ਦੇ ਕਰੀਬ ਸਖ਼ਤ ਸੁਰੱਖਿਆ ਹੇਠ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈ ਗਈ, ਜਿੱਥੋਂ ਉਸਨੂੰ ਸਿੱਧਾ ਬਟਾਲਾ […]

Continue Reading