ਖੇਤੀ ਖੇਤਰ: ਕਿਸਾਨੀ ਖ਼ੁਦਕੁਸ਼ੀਆਂ ਅਤੇ ਆਮਦਨ ‘ਚ ਵਾਧੇ ਦੇ ਦਾਅਵਿਆਂ ਦੀ ਅਸਲੀਅਤ!
– ਗੁਰਪ੍ਰੀਤ ਮਦਰ ਇੰਡੀਆ ਫ਼ਿਲਮ ਤਾਂ, ਮੈਨੂੰ ਲੱਗਦਾ ਹਰ ਕਿਸੇ ਨੇ ਵੇਖੀ ਹੀ ਹੋਣੀ ਹੈ। ਇਹ ਫ਼ਿਲਮ 1957 ਦੇ ਵਿੱਚ ਆਈ ਸੀ। ਇਸ ਫ਼ਿਲਮ ਦੇ ਵਿੱਚ ਜੋ ਕੁੱਝ ਵਿਖਾਇਆ ਗਿਆ ਸੀ, ਉਹ ਉਸ ਸਮੇਂ ਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਜ਼ੁਲਮਾਂ ਦਾ ਇੱਕ ਸੀਨ ਸੀ। ਫ਼ਿਲਮ ਕਰੀਬ ਢਾਈ ਘੰਟਿਆਂ ਦੀ ਸੀ। ਭਾਵੇਂ ਕਿ ਮਦਰ ਇੰਡੀਆ […]
Continue Reading
