News

ਰੱਖੜੀ ਵਾਲੇ ਦਿਨ ਔਰਤ ਤੇ ਦੋ ਧੀਆਂ ਦਾ ਕਤਲ

ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ […]

Continue Reading

ਸੁਖਪਾਲ ਖਹਿਰਾ ਦਾ ਸਾਬਕਾ PSO ਗ੍ਰਿਫਤਾਰ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ (PSO) ਨੂੰ ਪੰਜਾਬ ਪੁਲਿਸ ਨੇ ਅੱਜ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ ਜੋਗਾ ਸਿੰਘ ਨੂੰ ਫਾਜ਼ਿਲਕਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਪੰਜਾਬ ’ਚ ਸੱਪ ਦੇ ਡੰਗਣ ਨਾਲ ਪਿਓ ਪੁੱਤ ਦੀ ਮੌਤ

ਸੰਗਰੂਰ, 9 ਅਗਸਤ, ਦੇਸ਼ ਕਲਿੱਕ ਬਿਓਰੋ ; ਜ਼ਹਿਰੀਲੀ ਸੱਪ ਦੇ ਡੰਗਣ ਕਾਰਨ ਪਿਓ ਪੁੱਤ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਖੇਤਾਂ ਵਿੱਚ ਕੰਮ ਕਰਦੇ ਸਮੇਂ ਜ਼ਹਿਰੀਲੀ ਸੱਪ ਨੇ 5 ਸਾਲਾ ਬੱਚੇ ਸਮੇਤ ਪਿਓ ਪੁੱਤ ਨੂੰ ਡੰਗ ਮਾਰ ਦਿੱਤਾ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਖਨੌਰੀ ਦੇ ਨਜ਼ਦੀਕੀ ਪਿੰਡ ਅਨਦਾਨਾ ਵਿੱਚ 5 ਸਾਲਾ ਬੱਚੇ […]

Continue Reading

ਚੰਡੀਗੜ੍ਹ : ਭਾਰੀ ਮੀਂਹ ਤੋਂ ਬਾਅਦ ਰਾਤ ਨੂੰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਤ ਨੂੰ ਹੀ ਸੁਢਲਾ ਦੇ ਫਲੱਡ ਗੇਟ ਖੋਲ੍ਹੇ ਪਏ। ਝੀਲ ਦਾ ਪਾਣੀ ਪੱਧਰ ਘਟ ਕੇ ਜਦੋਂ 1,162.20 ਫੁੱਟ ਪਹੁੰਚਿਆ ਤਾਂ ਸੁਖਨਾ ਦੇ ਫਲੱਡ ਗੇਟਾਂ ਨੂੰ ਬੰਦ ਕਰ […]

Continue Reading

ਬੋਲਣ ਵਾਲੇ ਤੋਤੇ ਰਾਹੀਂ ਡਰੱਗ ਤਸਕਰ ਦੀ ਪੈੜ ਨੱਪੀ

ਨਵੀਂ ਦਿੱਲੀ: 9 ਅਗਸਤ, ਦੇਸ਼ ਕਲਿੱਕ ਬਿਓਰੋਇੱਕ ਬੋਲਣ ਵਾਲੇ ਤੋਤੇ ਰਾਹੀਂ ਪੁਲਿਸ ਨੂੰ ਨਸ਼ੀਲੇ ਪਦਾਰਥ ਵੇਚਣ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ। ਪੁਲਿਸ ਅਧਿਕਾਰੀਆਂ ਵੱਲੋਂ ਤੋਤੇ ਦੀ ਮਦਦ ਨਾਲ ਨਸ਼ਾ ਤਸਕਰੀ ਦੇ 15 ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋਸ਼ੀ ਠਹਿਰਾਇਆ ਗਿਆ, ਜਿਸ ਵਿੱਚ ਜੇਲ੍ਹ ਤੋਂ ਡਰੱਗ ਲਾਈਨ ਚਲਾਉਣ […]

Continue Reading

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਕੱਲ੍ਹ ਫਿਰ ਬਦਲੇਗਾ

ਚੰਡੀਗੜ੍ਹ: 9 ਅਗਸਤ, ਦੇਸ਼ ਕਲਿੱਕ ਬਿਓਰੋਅਗਸਤ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਮਾਨਸੂਨ ਸੁਸਤ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਵੀ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ। ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਵੀ ਬਹੁਤ ਘੱਟ ਹੈ। ਪਰ, ਐਤਵਾਰ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਸੂਬੇ ਦੇ ਕੁਝ […]

Continue Reading

ਅੱਜ ਦਾ ਇਤਿਹਾਸ

9 ਅਗਸਤ 1942 ਨੂੰ ਭਾਰਤ ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਸ਼ੁਰੂ ਹੋਇਆ ਚੰਡੀਗੜ੍ਹ, 9 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 9 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-08-2025 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ […]

Continue Reading

80 ਸਾਲਾ ਬਾਬੇ ਨੂੰ ਆਨਲਾਈਨ ਪਿਆਰ ਕਰਨਾ ਪਿਆ ਮਹਿੰਗਾ, 9 ਕਰੋੜ ਦਾ ਲੱਗਿਆ ਚੂਨਾ

4 ਔਰਤਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਲੋਕ ਅਕਸਰ ਅਣਜਾਣ ਲੋਕਾਂ ਨਾਲ ਦੋਸਤੀ ਕਰ ਬੈਠਦੇ ਹਨ। ਕਈ ਵਾਰ ਤਾਂ ਅਜਿਹੇ ਲੋਕਾਂ ਦੀ ਚਾਲ ਵਿੱਚ ਫਸਦੇ ਹਨ ਕਿ ਆਪਣਾ ਵੱਡਾ ਨੁਕਸਾਨ ਕਰਵਾ ਬੈਠਦੇ ਹਨ। ਅਜਿਹਾ ਹੀ ਹੋਇਆ ਇਕ 80 ਸਾਲਾ ਬਜ਼ੁਰਗ ਨਾਲ। ਬਜ਼ੁਰਗ ਸੋਸ਼ਲ ਮੀਡੀਆ ਰਾਹੀਂ […]

Continue Reading

ਪੰਜਾਬ ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਡਾ. ਸਰਬਜੀਤ ਕੰਗਣੀਵਾਲ ਵੱਲੋਂ ‘ਪੰਜਾਬ ਦੀ ਖੱਬੀ ਲਹਿਰ’ ਬਾਰੇ ਕੀਤੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ ਹੋ ਗਈ ਹੈ। “‘ਪੰਜਾਬ ਦੀ ਖੱਬੀ ਲਹਿਰ-ਹਿੰਦੁਸਤਾਨ ਦੇ ਬਟਵਾਰੇ ਤੋਂ ਲੈ ਕੇ ਸੋਵੀਅਤ ਸੰਘ ਦੇ ਪਤਨ ਤੱਕ”’ ਨਾਂ ਦੀ ਇਸ ਪੁਸਤਕ ਵਿੱਚ ਪੰਜਾਬ ਦੀ ਖੱਬੀ ਲਹਿਰ ਦੇ ਉਤਰਾਵਾਂ-ਚੜ੍ਹਾਵਾਂ ਦੀ ਡੁੰਘਾਈ ਨਾਲ ਚਰਚਾ […]

Continue Reading