News

ਅੱਜ ਦਾ ਇਤਿਹਾਸ

17 ਜੁਲਾਈ 1950 ਨੂੰ ਭਾਰਤ ਦਾ ਪਹਿਲਾ ਜਹਾਜ਼ ਪਠਾਨਕੋਟ ‘ਚ ਹਾਦਸਾਗ੍ਰਸਤ ਹੋਇਆ ਸੀਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 17 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 17 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-07-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਚੰਡੀਗੜ੍ਹ 16 ਜੁਲਾਈ 2025: ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ […]

Continue Reading

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ

ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ) ਦੀ ਸਰਟੀਫਿਕੇਸ਼ਨ ਮਿਲਣ ਦੇ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਇਹ ਸਰਟੀਫਿਕੇਸ਼ਨ ਪਸ਼ੂ […]

Continue Reading

ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

ਆਰ.ਡੀ.ਐਫ. ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ […]

Continue Reading

ਅਕਾਲੀ ਆਗੂ ਡਰੇ ਹੋਏ ਹਨ ਕਿਉਂਕਿ ਕਾਨੂੰਨ ਉਨ੍ਹਾਂ ‘ਤੇ ਸ਼ਿਕੰਜਾ ਕੱਸ ਰਿਹਾ ਹੈ- ਬਲਤੇਜ ਪੰਨੂ

ਇਹ ‘ਚਾਚਾ-ਭਤੀਜਾ’ ਸਰਕਾਰ ਨਹੀਂ, ਇਹ ‘ਆਪ’ ਸਰਕਾਰ ਹੈ, ਭ੍ਰਿਸ਼ਟ ਅਤੇ ਅਪਰਾਧੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ: ਬਲਤੇਜ ਪੰਨੂ ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਚੱਲ ਰਹੀ ਵਿਜੀਲੈਂਸ ਜਾਂਚ ਤੋਂ ਧਿਆਨ ਹਟਾਉਣ ਦੀਆਂ ਅੱਜ ਅਕਾਲੀ ਦਲ ਵੱਲੋਂ ਬੇਬੁਨਿਆਦ ਅਤੇ ਬੇਤੁਕੀ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ […]

Continue Reading

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਸੰਜੀਵ ਅਰੋੜਾ

ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ […]

Continue Reading

4 ਜਿਲ੍ਹਿਆਂ ਦੀਆਂ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਲਗਣਗੇ ਸੌਲਰ ਪ੍ਰੋਜੈਕਟ

ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ ਮੋਹਾਲੀ, 16 ਜੁਲਾਈ : ਦੇਸ਼ ਕਲਿੱਕ ਬਿਓਰੋ ਨਵੀਕਰਨਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੌਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ […]

Continue Reading

ਡਾਇਰੈਕਟਰ SCERT ਵੱਲੋਂ ਮੋਹਾਲੀ ਅਤੇ ਪਟਿਆਲਾ ਦੇ ਸਕੂਲਾਂ ਦਾ ਦੌਰਾ

ਮੋਹਾਲੀ, 16 ਜੁਲਾਈ, ਦੇਸ਼ ਕਲਿੱਕ ਬਿਓਰੋ Director SCERT visits schools: ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ( ਪੰਜਾਬ ਕਿਰਨ ਸ਼ਰਮਾ ਪੀਸੀਐੱਸ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਆਫ ਐਮੀਨੈਂਸ ਸਸਸਸ ਬਨੂੜ, ਸਰਕਾਰੀ ਪ੍ਰਾਇਮਰੀ ਸਕੂਲ ਜੰਗਪੁਰਾ, ਸਮਿਸ ਜੰਗਪੁਰਾ ਅਤੇ ਸਮਿਸ ਜਨਸੂਆ […]

Continue Reading

ਲੋਕਾਂ ਦੀ ਸਹੂਲਤ ਲਈ 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਅਮਨ ਅਰੋੜਾ ਵੱਲੋਂ ਨਾਗਰਿਕਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸੇਵਾ ਕੇਂਦਰਾਂ ਦੇ ਬੁਨਿਆਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਆਦੇਸ਼ ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ […]

Continue Reading