News

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ• ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ* ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਵਿਧਾਨ ਸਭਾ ’ਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਚੀਮਾ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

Continue Reading

ਲੁਧਿਆਣਾ ‘ਚ ਪੰਚਾਇਤਾਂ ਵੱਲੋਂ 1 ਅਰਬ 20 ਕਰੋੜ ਦਾ ਘਪਲਾ, ਕਈ ਬੀਡੀਪੀਓਜ਼ ਸ਼ਾਮਲ

ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ, ਜਾਂਚ ਠੰਡੇ ਬਸਤੇ ! ਮੋਹਾਲੀ 16 ਜੁਲਾਈ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਬਲਾਕ ਲੁਧਿਆਣਾ-2 ਦੇ ਛੇ ਪਿੰਡਾਂ ਵਿਚ ਬੀਡੀਪੀਓਜ਼, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਗਬਨ ਕਰਨ ਦਾ ਇਕ ਭਖਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ […]

Continue Reading

ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ ਚੰਡੀਗੜ੍ਹ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ। ਇਹ ਜਾਣਕਾਰੀ ਦਿੰਦਿਆਂ, ਪੰਜਾਬ […]

Continue Reading

ਅਦਾਲਤਾਂ ‘ਚ ਪਖਾਨਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਹਾਈ ਕੋਰਟਾਂ ਤੋਂ 8 ਹਫ਼ਤਿਆਂ ‘ਚ ਰਿਪੋਰਟ ਮੰਗੀ

ਨਵੀਂ ਦਿੱਲੀ, 16 ਜੁਲਾਈ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਦੇਸ਼ ਦੀਆਂ ਅਦਾਲਤਾਂ ਵਿੱਚ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਇਆ ਹੈ। ਬੁੱਧਵਾਰ ਨੂੰ, ਅਦਾਲਤ ਨੇ ਇਸ ਗੱਲ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਕਿ ਦੇਸ਼ ਦੀਆਂ 25 ਵਿੱਚੋਂ 20 ਹਾਈ ਕੋਰਟਾਂ ਨੇ ਅਜੇ ਤੱਕ ਇਹ ਨਹੀਂ ਦੱਸਿਆ ਹੈ ਕਿ ਉਨ੍ਹਾਂ ਨੇ ਪਖਾਨਿਆਂ ਦੀਆਂ […]

Continue Reading

5178 ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀ ਟੀ ਐੱਫ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਭੇਦਭਾਵ ਤੋਂ ਜਾਰੀ ਕੀਤੇ ਜਾਣ : ਡੀਟੀਐੱਫ ਪਟਿਆਲਾ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਅਗਵਾਈ ‘ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ […]

Continue Reading

BJP ਵਲੋਂ ਤਰਨਤਾਰਨ ਵਿਧਾਨ ਸਭਾ ਉਪ ਚੋਣ ਦੀ ਤਿਆਰੀ ਸ਼ੁਰੂ, ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ, ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਜ਼ਿਲ੍ਹਾ ਮੋਹਾਲੀ ‘ਚ ਪੰਜਾਬ ਸੜਕ ਸਫਾਈ ਮਿਸ਼ਨ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ, ਨਗਰ ਨਿਗਮ ਅਤੇ ਹੋਰ ਅਧਿਕਾਰੀਆਂ ਨੂੰ ਸਮਰਪਿਤ ਸੜਕਾਂ ਦੇ ਹਿੱਸੇ ਦੇਖਭਾਲ ਲਈ ਸੌਂਪੇ ਗਏ ਮੋਹਾਲੀ, 16 ਜੁਲਾਈ: ਦੇਸ਼ ਕਲਿੱਕ ਬਿਓਰੋ Punjab Road Cleaning Mission ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ, ਜ਼ਿਲ੍ਹਾ ਪੱਧਰ ‘ਤੇ ਤਾਲਮੇਲ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹਾ ਮੋਹਾਲੀ ਪ੍ਰਸ਼ਾਸਨ ਨੇ ਇਨ੍ਹਾਂ ਸੜਕਾਂ ਨੂੰ ਟੋਇਆਂ ਅਤੇ ਕੂੜੇ ਤੋਂ ਮੁਕਤ ਰੱਖਣ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ

ਕਿਹਾ; ਈਮੇਲਾਂ ਭੇਜਣ ਵਾਲੇ ਸਾਜ਼ਿਸ਼ਕਰਤਾ ਦਾ ਤੁਰੰਤ ਪਤਾ ਲਗਾਏ ਸਰਕਾਰ ਅੰਮ੍ਰਿਤਸਰ 16 ਜੁਲਾਈ-ਦੇਸ਼ ਕਲਿੱਕ ਬਿਓਰੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ […]

Continue Reading