News

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 26 ਲੱਖ ਰੁਪਏ ਦੀ ਲਾਗਤ ਨਾਲ ਬਣੀ ਬੜਮਾਜਰਾ ਕਲੋਨੀ ਦੀ ਸੜ੍ਕ ਦਾ ਉਦਘਾਟਨ

ਮੋਹਾਲੀ, 16  ਜੁਲਾਈ :  ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਮਰਪਿਤ ਸਰਕਾਰ ਹੈ, ਅਤੇ ਜੋ ਗਾਰੰਟੀਆਂ ਅਤੇ ਵਾਅਦੇ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਸਨ, ਉਹਨਾਂ ਨੂੰ ਲਗਪਗ ਪੂਰਾ ਕਰ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ ਮਹਿਲਾਵਾਂ ਲਈ 1000 […]

Continue Reading

ਖੜੀ ਕਾਰ ‘ਚੋਂ ਮਿਲੀ ਫੌਜੀ ਜਵਾਨ ਦੀ ਲਾਸ਼

ਚਮਕੌਰ ਸਾਹਿਬ / ਮੋਰਿੰਡਾ 16 ਜੁਲਾਈ ਭਟੋਆ            ਨਜ਼ਦੀਕੀ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ ਵਿੱਚ ਪਾਣੀ ਦੀ ਟੈਂਕੀ ਦੇ ਨੇੜੇ ਖੜੀ ਸਵਿਫਟ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਅਤੇ ਏਐਸਆਈ ਨਰਿੰਦਰਪਾਲ  ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪਿੰਡ ਖੋਖਰਾਂ ਦੇ ਖੇਡ ਸਟੇਡੀਅਮ […]

Continue Reading

ਸ੍ਰੀ ਚਮਕੌਰ ਸਾਹਿਬ ਹਲਕੇ ਅੰਦਰ ਮਹਿਲਾ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਚੰਨੀ ਨੇ ਕੀਤੀਆਂ ਨਿਯੁਕਤੀਆਂ

ਬਲਾਕ ਸੰਮਤੀ ਦੀ ਸਾਬਕਾ ਚੇਅਰਪਰਸਨ ਅਮਨਦੀਪ ਕੌਰ ਸੰਧੂਆਂ ਨੂੰ ਬਣਾਇਆ ਹਲਕਾ ਪ੍ਰਧਾਨ ਸ੍ਰੀ ਚਮਕੌਰ ਸਾਹਿਬ /ਮੋਰਿੰਡਾ , 16 ਜੁਲਾਈ ( ਭਟੋਆ )  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਅੰਦਰ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਕਾਂਗਰਸ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਸਬੰਧੀ […]

Continue Reading

ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (NIC) ਮੋਹਾਲੀ ਵੱਲੋਂ ਪੁਲਿਸ ਅਧਿਕਾਰੀਆਂ ਲਈ IRAD ਪੋਰਟਲ ਟਰੇਨਿੰਗ ਆਯੋਜਿਤ

ਮੋਹਾਲੀ, 16 ਜੁਲਾਈ: ਦੇਸ਼ ਕਲਿੱਕ ਬਿਓਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ (IRAD) Portal ਬਾਰੇ ਵਿਸ਼ੇਸ਼ training ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਸੈਸ਼ਨ ਨੈਸ਼ਨਲ ਇਨਫ਼ਰਮੇਟਿਕਸ ਸੈਂਟਰ ਐਸ ਏ ਐਸ ਨਗਰ ਦੇ DRM  ਸ੍ਰੀ ਇਕਬਾਲ ਵੱਲੋਂ, DIA ਸ੍ਰੀਮਤੀ ਪ੍ਰਿਯੰਕਾ ਦੀ ਸਹਾਇਤਾ ਅਤੇ DIO ਸ੍ਰੀਮਤੀ ਸਰਿਤਾ ਦੀ ਅਗਵਾਈ ਹੇਠ […]

Continue Reading

ਪੰਜਾਬ ‘ਚ MLA ਦੇ ਭਗੌੜੇ ਪੁੱਤਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ‘ਤੇ ਰੋਕ ਲਾਈ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ MLA ਦੇ ਭਗੌੜੇ ਪੁੱਤਰ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਸੈਂਟਰਲ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਭਗੌੜੇ ਪੁੱਤਰ ਰਾਜਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇੱਕ […]

Continue Reading

ਟੈਸਟ ਕਾਰਨ 26 ਜੁਲਾਈ ਨੂੰ ਸਕੂਲ ਤੇ ਕਾਲਜ ਬੰਦ ਰਹਿਣਗੇ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :26 ਜੁਲਾਈ ਦਿਨ ਸ਼ਨੀਵਾਰ ਨੂੰ ਸਕੂਲ ਤੇ ਕਾਲਜ ਬੰਦ ਰਹਿਣਗੇ।ਮਿਲੀ ਜਾਣਕਾਰੀ ਮੁਤਾਬਕ 26 ਅਤੇ 27 ਜੁਲਾਈ ਨੂੰ ਹੋਣ ਵਾਲੇ ਕਾਮਨ ਐਲੀਜਿਬਿਲੀਟੀ ਟੈਸਟ (ਸੀਈਟੀ) ਦੇ ਦਿਨ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। 27 ਜੁਲਾਈ ਐਤਵਾਰ ਹੈ। ਅਜਿਹੀ ਸਥਿਤੀ ਵਿੱਚ, ਸਕੂਲਾਂ ਅਤੇ ਕਾਲਜਾਂ ਨੂੰ 26, ਸ਼ਨੀਵਾਰ ਨੂੰ ਛੁੱਟੀ ਰੱਖਣੀ ਪਵੇਗੀ। ਇਹ […]

Continue Reading

ਜਗਰਾਉਂ ‘ਚ ਇਮੀਗ੍ਰੇਸ਼ਨ ਕਾਰੋਬਾਰੀ ਨੂੰ ਧਮਕੀ ਦੇ ਕੇ ਮੰਗੀ ਫਿਰੌਤੀ

ਜਗਰਾਓਂ, 16 ਜੁਲਾਈ, ਦੇਸ਼ ਕਲਿਕ ਬਿਊਰੋ :ਜਗਰਾਉਂ ਦੇ ਕੱਚਾ ਮਲਕ ਰੋਡ ‘ਤੇ ਸੈਂਟਰ ਸਿਟੀ ਕਲੋਨੀ ਵਿੱਚ ਰਹਿਣ ਵਾਲੇ ਇਮੀਗ੍ਰੇਸ਼ਨ ਕਾਰੋਬਾਰੀ ਬਲਵੰਤ ਸਿੰਘ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਪੈਸੇ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ‘ਤੇ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਕਾਰੋਬਾਰੀ ਨੇ ਮਾਮਲੇ ਦੀ ਸ਼ਿਕਾਇਤ […]

Continue Reading

ਖੰਡ ਮਿੱਲ ਮੋਰਿੰਡਾ ਦੇ ਵੱਖ ਵੱਖ ਜੋਨਾਂ ਵਿੱਚੋਂ 8 ਡਾਇਰੈਕਟਰ ਬਿਨਾਂ ਮੁਕਾਬਲਾ ਚੁਣੇ ਗਏ 

ਜੋਨ ਨੰਬਰ 10 ਵਿਚ ਅਦਾਕਾਰ ਮਲਕੀਤ ਰੌਣੀ ਸਮੇਤ ਤਿੰਨ ਉਮੀਦਵਾਰ ਆਹਮੋ ਸਾਹਮਣੇ ਮੋਰਿੰਡਾ, 16 ਜੁਲਾਈ (ਭਟੋਆ) ਪੰਜਾਬ ਦੀ ਸਭ ਤੋਂ ਵੱਡੀ ਦੂਸਰੀ ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਵੱਖ ਵੱਖ ਜੋਨਾਂ ਵਿੱਚੋਂ 8 ਡਾਇਰੈਕਟਰ ਬਿਨਾਂ ਮੁਕਾਬਲਾ ਚੁਣੇ (8 directors elected unopposed) ਗਏ। ਜਾਣਕਾਰੀ ਅਨੁਸਾਰ ਖੰਡ ਮਿੱਲ ਮੋਰਿੰਡਾ ਦੇ ਬੋਰਡ ਆਫ ਡਾਇਰੈਕਟਰਜ਼ ਲਈ ਅੱਜ ਨਾਮਜ਼ਦਗੀ ਪੇਪਰ ਦਾਖਲ […]

Continue Reading

ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਮਿਲੀ ਬੰਬ ਦੀ ਧਮਕੀ

ਅੰਮ੍ਰਿਤਸਰ, 16 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਈਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ RDX ਨਾਲ ਭਰੀਆਂ ਪਾਈਪਾਂ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਉਡਾ ਦਿੱਤਾ ਜਾਵੇਗਾ।ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ, ਨਾ ਤਾਂ […]

Continue Reading

ਹਾਈਕੋਰਟ ਵਲੋਂ ਕਰਨਲ ਬਾਠ ਕੁੱਟਮਾਰ ਮਾਮਲਾ CBI ਨੂੰ ਸੌਂਪਣ ਦੇ ਹੁਕਮ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :Bath assault case to CBI: ਪਟਿਆਲਾ ਵਿਖੇ ਮਾਰਚ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅੱਜ 16 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮ […]

Continue Reading