News

ਪੰਜਾਬ ‘ਚ ਦੋ ਦਿਨ ਪਵੇਗਾ ਮੀਂਹ, Yellow Alert ਜਾਰੀ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦੋ ਦਿਨਾਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਹੈ। ਅੱਜ, 16 ਜੁਲਾਈ ਨੂੰ, ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ […]

Continue Reading

ਅੱਜ ਦਾ ਇਤਿਹਾਸ

16 ਜੁਲਾਈ 1661 ਨੂੰ ਸਵੀਡਿਸ਼ ਬੈਂਕ ਨੇ ਯੂਰਪ ‘ਚ ਪਹਿਲਾ ਨੋਟ ਜਾਰੀ ਕੀਤਾ ਸੀਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 16 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।16 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 16-07-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ […]

Continue Reading

ਬੇਅਦਬੀ ਦੇ ਮੁੱਦੇ ‘ਤੇ ਸਰਕਾਰ ਦੀ ਗੰਭੀਰਤਾ ਕਾਰਨ ਮੈਂ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਲ: ਹਰਮੀਤ ਸੰਧੂ

ਅਕਾਲੀ ਦਲ ਨੂੰ ਵੱਡਾ ਝਟਕਾ: ਮਾਝੇ ਦੇ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਸੰਧੂ ਦਾ ਪਾਰਟੀ ਵਿੱਚ ਕੀਤਾ ਸਵਾਗਤ ਮਾਨ ਸਰਕਾਰ ਦੀ ਚੰਗੀ […]

Continue Reading

ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ

ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ ਲੋਕ ਜੇਲ੍ਹ ਵਿੱਚ ਸਹੂਲਤਾਂ ਮੰਗ ਕਰ ਰਹੇ ਹਨ *ਸੂਬੇ ਵਿੱਚ ਇੱਕ ਪੈਸੇ ਦਾ ਵੀ ਨਸ਼ਾ ਪੈਦਾ ਨਾ ਹੋਣ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ* *ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦਾ ਸਿਹਰਾ ਸੂਬਾ ਸਰਕਾਰ ਦੀ ਸੁਚੱਜੀ ਵਿਉਂਤਬੰਦੀ ਬੰਨ੍ਹਿਆ* ਚੰਡੀਗੜ੍ਹ, 15 ਜੁਲਾਈ- ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ […]

Continue Reading

ਸਰਕਾਰੀ ਕੰਨਿਆਂ ਹਾਈ ਸਕੂਲ ਕਾਉਂਕੇ ਕਲਾਂ ਅਤਿ-ਆਧੁਨਿਕ ਸਹੂਲਤਾਂ ਨਾਲ ਸੂਬੇ ‘ਚੋਂ ਬਣਿਆਂ ਮੋਹਰੀ

ਹਰ ਖੇਤਰ ‘ਚ ਜੇਤੂ ਰਹੇ ਸਕੂਲ ਨੂੰ ਪ੍ਰਵਾਸੀ ਪੰਜਾਬੀਆਂ ਨੇ ਏ.ਸੀ. ਲਗਵਾਕੇ ਦਿੱਤਾ ਅਨੂਠਾ ਤੋਹਫ਼ਾਜਗਰਾਉਂ, 15 ਜੁਲਾਈ: ਦੇਸ਼ ਕਲਿੱਕ ਬਿਓਰੋ ਇਲਾਕੇ ਦੇ ਨਾਮਵਰ ਸਰਕਾਰੀ ਕੰਨਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਨੂੰ ਪ੍ਰਵਾਸੀ ਪੰਜਾਬੀ ਵੀਰਾਂ ਵੱਲੋਂ ਆਪਣੀ ਕਿਰਤ ਕਮਾਈ ਵਿੱਚੋਂ 8 ਏ.ਸੀ. ਦਾਨ ਕਰਕੇ ਇਤਿਹਾਸ ਸਿਰਜ ਦਿੱਤਾ ਹੈ ਅਤੇ ਲੜਕੀਆਂ ਦਾ ਇਹ ਸਕੂਲ ਹੁਣ […]

Continue Reading

ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਸਤ ਰੋਕੋ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ, 15 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  “ਦਸਤ ਰੋਕੋ ਮੁਹਿੰਮ 2025” ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ […]

Continue Reading

ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ […]

Continue Reading

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

•ਨਵਾਂ ਬਿੱਲ ਬੇਅਦਬੀ ਨੂੰ ਰੋਕਣ ਲਈ ਇਤਿਹਾਸਕ ਕਦਮ; ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਵੇਗਾ: ਅਮਨ ਅਰੋੜਾ •ਆਪਣੇ ਕਾਰਜਕਾਲ ਦੌਰਾਨ ਬੇਅਦਬੀ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ‘ਤੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਕਰੜੇ ਹੱਥੀਂ ਲਿਆ •ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਮੁੜ ਤਬਾਹ ਨਹੀਂ ਹੋਣ ਦੇਵਾਂਗੇ, ਮਿਲੇਗਾ ਇਨਸਾਫ਼: ਅਰੋੜਾ ਚੰਡੀਗੜ੍ਹ, 15 ਜੁਲਾਈ: ਦੇਸ਼ ਕਲਿੱਕ ਬਿਓਰੋ […]

Continue Reading

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਦੀ ਅਹਿਮੀਅਤ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਕੀਤਾ ਜ਼ਿਕਰ ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ […]

Continue Reading