News

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਕੈਨੇਡਾ ’ਚ ਗੋਲੀਬਾਰੀ

ਚੰਡੀਗੜ੍ਹ,  8 ਅਗਸਤ, ਦੇਸ਼ ਕਲਿੱਕ ਬਿਓਰੋ : ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਇਕ ਵਾਰ ਫਿਰ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਸਰੀ ਸ਼ਹਿਰ ਵਿੱਚ ਸਥਿਤ ਕੈਪਸ ਕੈਫੇ ਉਤੇ ਗੋਲੀਬਾਰੀ ਕੀਤੀ ਗਈ ਹੈ। ਇਸ ਗੋਲੀਬਾਰੀ ਦੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਜ਼ਿੰਮੇਵਾਰੀ ਲਈ […]

Continue Reading

ਹੈਪਾਟਾਈਟਸ-ਸੀ (Hepatitis C) ਦੇ ਲੱਛਣ, ਕਾਰਨ ਅਤੇ ਇਲਾਜ

ਡਾ ਅਜੀਤਪਾਲ ਸਿੰਘ ਐਮ ਡੀਹੈਪਾਟਾਈਟਸ-ਸੀ ਇੱਕ ਵਾਇਰਲ ਲਾਗ ਹੈ ਜੋ ਹੈਪਾਟਾਈਟਸ ਸੀ ਵਾਇਰਸ (HCV ਦੇ ਕਾਰਨ ਜਿਗਰ/ਲਿਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਹ ਖੂਨ ਜਾਂ ਸਰੀਰ ਦੇ ਤਰਲ ਪਦਾਰਥਾਂ ਦੇ ਸੰਪਰਕ ਨਾਲ ਫੈਲਦੀ ਹੈ। 1. ਹੈਪਾਟਾਈਟਸ-ਸੀ ਦੇ ਕਾਰਨ :ਦੂਸ਼ਿਤ ਖੂਨ ਦਾ ਸੰਪਰਕ: -ਇੰਜੈਕਸ਼ਨ (ਸੂਈ) ਦੀ ਵਰਤੋਂ ਕਰਨ ਵਾਲੇ ਨਸ਼ੇੜੀਆਂ ਦੁਆਰਾ ਇੱਕੋ ਸੂਈ ਸਾਂਝੀ ਕਰਨਾ – ਅਸੁਰੱਖਿਅਤ […]

Continue Reading

ਨਸ਼ਾ ਤਸਕਰਾਂ ਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਜ਼ਖਮੀ ਦੋ ਫਰਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਅੱਜ ਸਵੇਰੇ ਜਲੰਧਰ ਨੇੜੇ ਨਕੋਦਰ ਦੇ ਪਿੰਡ ਗੋਰਸੀਆ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ। ANTF ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਸਨੀ ਸਿੰਘ ਆਪਣੇ ਸਾਥੀਆਂ ਸਮੇਤ ਇਲਾਕੇ ’ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਦੀ ਤਸਕਰੀ ਦੀ ਤਿਆਰੀ ਕਰ […]

Continue Reading

ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਨਿਜ਼ਾਮੂਦੀਨ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਜਾਣਕਾਰੀ ਅਨੁਸਾਰ, ਸਕੂਟੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਵਿੱਚ ਜਦੋਂ ਮਾਮਲਾ ਵਧਿਆ ਤਾਂ ਆਸਿਫ਼ ਕੁਰੈਸ਼ੀ ਨਾਮ ਦੇ ਵਿਅਕਤੀ ਦੀ ਹੱਤਿਆ ਕਰ […]

Continue Reading

ਹਿਮਾਚਲ ਪ੍ਰਦੇਸ਼ : ਖੱਡ ’ਚ ਡਿੱਗੀ ਕਾਰ, 6 ਦੀ ਮੌਤ

ਸ਼ਿਮਲਾ,  8 ਅਗਸਤ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 6 ਲੋਕਾਂ ਦੀ ਜਾਨ ਚਲੀ ਗਈ। ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਇਕ ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ […]

Continue Reading

ਲੁਧਿਆਣਾ ‘ਚ 15-20 ਬਦਮਾਸ਼ਾਂ ਨੇ ਹਮਲਾ ਕਰਕੇ ਠੇਕਾ ਲੁੱਟਿਆ, ਇੱਕ ਗੰਭੀਰ ਜ਼ਖ਼ਮੀ

ਲੁਧਿਆਣਾ, 8 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਨੂਰਪੁਰ ਬੇਟ ਨੇੜੇ ਹੰਬੜਾ ਰੋਡ ‘ਤੇ ਸਥਿਤ ਸ਼ਰਾਬ ਠੇਕੇ ‘ਤੇ ਵੀਰਵਾਰ ਰਾਤ ਨੂੰ ਕਰੀਬ 10:30 ਵਜੇ 15 ਤੋਂ 20 ਬਦਮਾਸ਼ਾਂ ਨੇ ਹਮਲਾ ਕਰਕੇ ਲੁੱਟਮਾਰ ਕੀਤੀ। ਬਦਮਾਸ਼ ਦਾਤਰ, ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।ਉਨ੍ਹਾਂ ਨੇ ਠੇਕੇ ‘ਤੇ ਤਾਇਨਾਤ ਕਰਮਚਾਰੀ ‘ਤੇ ਇੱਟਾਂ ਅਤੇ ਪੱਥਰ ਸੁੱਟੇ, ਜਿਸ ਨਾਲ […]

Continue Reading

ਘੱਗਰ ‘ਚ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਪਿਛਲੇ ਦਿਨੀਂ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਸੀ ਅਤੇ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੀਰਵਾਰ ਨੂੰ ਬਿਆਸ ਦਰਿਆ ਵਿੱਚ ਲਗਭਗ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਜਿਸ ਕਾਰਨ ਇਸ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵਧ ਰਿਹਾ ਹੈ। ਹਾਲਾਂਕਿ, ਬੀਬੀਐਮਬੀ ਦਾ ਕਹਿਣਾ ਹੈ ਕਿ ਪਾਣੀ ਨੂੰ ਕੰਟਰੋਲਡ […]

Continue Reading

ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਚਿੱਟੇ ਸਮੇਤ ਗ੍ਰਿਫ਼ਤਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਿੱਟੇ ਸਮੇਤ ਫੜੇ ਗਏ ਦੋਵੇਂ ਮੁਲਜ਼ਮ ਕਾਂਸਟੇਬਲ ਹਨ ਅਤੇ ਪੀਏਪੀ, ਜਲੰਧਰ ਵਿੱਚ ਤਾਇਨਾਤ ਸਨ।ਦੋ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਪੰਜਾਬ ਪੁਲਿਸ […]

Continue Reading

ਮੀਂਹ ਨਾ ਪੈਣ ਕਾਰਨ ਪੰਜਾਬ ‘ਚ ਤਾਪਮਾਨ ਵਧਿਆ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਵੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਅਗਲੇ 7 ਦਿਨਾਂ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।ਵੀਰਵਾਰ ਸਵੇਰ ਤੋਂ ਸ਼ਾਮ 5.30 ਵਜੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਕਾਰਨ ਸੂਬੇ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਨਾਰਾਜ਼ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ। ਇਸ ਦੌਰਾਨ, ਦੋਵਾਂ ਨੇਤਾਵਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਦੀ ਬ੍ਰਾਜ਼ੀਲ ਫੇਰੀ ‘ਤੇ ਚਰਚਾ ਕੀਤੀ, ਜਿਸ ਵਿੱਚ ਉਹ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਖੇਤੀਬਾੜੀ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਸਹਿਮਤ […]

Continue Reading