ਡਰਾਈਵਿੰਗ ਲਾਇਸੰਸ ਅਤੇ RC ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ‘ਤੇ
ਡੋਰ ਸਟੈਪ ਡਿਲੀਵਰੀ ਰਾਹੀਂ 1076 ‘ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ ਮੋਹਾਲੀ, 15 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ। […]
Continue Reading
