News

ਪੰਜਾਬ ਸਰਕਾਰ ਵੱਲੋਂ ADC ਮੁਅੱਤਲ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਇਕ ਪੀਸੀਐਸ ਅਧਿਕਾਰੀ ਉਤੇ ਵੱਡੀ ਕਾਰਵਾਈ ਕਰਕੇ ਹੋਏ ਮੁਅੱਤਲ ਕੀਤਾ ਹੈ। ਸਰਕਾਰ ਨੇ ਮੋਗਾ ਦੀ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਮੁਅੱਤਲ ਕੀਤਾ ਗਿਆ ਹੈ। ਮੁੱਖ ਸਕੱਤਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਧਰਮਕੋਟ ਤੋਂ ਬਹਾਦਰਵਾਲਾ ਤੋਂ […]

Continue Reading

ਮੋਟਰਸਾਈਕਲ ਸਵਾਰਾਂ ਨੇ ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ 

ਅੰਮ੍ਰਿਤਸਰ, 7 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ ਅੱਡਾ 3-ਏ ਚੌਕ ਨੇੜੇ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਤਿੰਨ ਅਣਪਛਾਤੇ ਨੌਜਵਾਨਾਂ ਨੇ ਨੌਜਵਾਨ ਅਕਾਲੀ ਆਗੂ ਮੁਖਵਿੰਦਰ ਸਿੰਘ ਉਰਫ਼ ਮੁੱਖਾ, ਜੋ ਕਿ ਮਰੜੀ ਖੁਰਦ ਦੇ ਵਸਨੀਕ ਬਲਕਾਰ ਸਿੰਘ ਦਾ ਪੁੱਤਰ ਸੀ, ‘ਤੇ ਗੋਲੀਆਂ ਚਲਾ ਦਿੱਤੀਆਂ। ਰਿਪੋਰਟਾਂ ਅਨੁਸਾਰ, ਮੁਖਵਿੰਦਰ ਸਿੰਘ ਆਪਣੀ ਭਤੀਜੀ ਜੋ ਕਿ […]

Continue Reading

ਵਿਸ਼ਵ ਕ੍ਰਿਕਟ ਕੱਪ ਚੈਂਪੀਅਨ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ : ਮਹਿਲਾ ਵਿਸ਼ਵ ਕੱਪ ਚੈਂਪੀਅਨ ਬਣਨ ਵਾਲੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਘਰ ਵਾਪਸੀ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਹਰਲੀਨ ਅਤੇ ਅਮਨਜੋਤ ਅੱਜ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀਆਂ। ਇੱਥੇ ਦੋਵਾਂ ਖਿਡਾਰਨਾਂ ਦਾ ਪਰਿਵਾਰ ਅਤੇ ਪ੍ਰਸ਼ੰਸਕਾਂ ਦੀ ਵੱਡੀ ਭੀੜ […]

Continue Reading

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਚੰਡੀਗੜ੍ਹ, 7 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ ‘ਤੇ ਹੁਣ ਸੁਰੱਖਿਆ ਦਾ ਨਵਾਂ ਅਧਿਆਏ ਲਿਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਇੱਕ ਆਦਰਸ਼ ਮਿਸਾਲ ਬਣ ਚੁੱਕੇ ਹਨ। ਨਸ਼ਾ, ਹਥਿਆਰਾਂ ਦੀ […]

Continue Reading

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਚੰਡੀਗੜ੍ਹ, 7 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਆਪਣੇ ਸੰਕਲਪ ‘ਤੇ ਦ੍ਰਿੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਵਿੱਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ ‘ਜੰਗ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਮੋੜ ਦਿੱਤਾ ਹੈ। ਸਰਕਾਰ ਦੀ ਕਾਰਵਾਈ ਸਪੱਸ਼ਟ ਸੰਦੇਸ਼ ਦੇ ਰਹੀ ਹੈ […]

Continue Reading

ਲੋਕਾਂ ਨੇ ਨੌਜਵਾਨ ਨੂੰ ਚੋਰ ਸਮਝ ਕੇ ਖੰਭੇ ਨਾਲ ਬੰਨ੍ਹ ਕੁੱਟਿਆ, ਮੌਤ

ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ : ਕੋਚਰ ਮਾਰਕੀਟ ਵਿੱਚ ਲੋਕਾਂ ਨੇ ਇੱਕ ਨੌਜਵਾਨ ਨੂੰ ਚੋਰ ਸਮਝ ਕੇ ਉਸਨੂੰ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਦੋਂ ਨੌਜਵਾਨ ਜ਼ਖਮੀ ਹੋ ਗਿਆ, ਤਾਂ ਲੋਕਾਂ ਨੇ ਰੱਸੀ ਖੋਲ੍ਹ ਦਿੱਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਡਿਵੀਜ਼ਨ 5 ਪੁਲਿਸ ਸਟੇਸ਼ਨ ਦੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਪੁਲਿਸ […]

Continue Reading

ਸਿਹਤ ਲਈ ਬਹੁਤ ਲਾਭਦਾਇਕ ਹੈ ਮੂੰਗਫ਼ਲੀ

ਸਰਦੀਆਂ ਦੇ ਸ਼ੁਰੂਆਤ ਵਿਚ ਹੀ ਮੂੰਗਫਲੀ ਦੀਆਂ ਦੁਕਾਨਾਂ ਬਾਜ਼ਾਰਾਂ ਵਿਚ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਸਰਦੀਆਂ ਵਿਚ ਮੂੰਗ ਫਲੀ ਖਾਣ ਲਈ ਬਹੁਤ ਦਿਲ ਕਰਦਾ ਹੈ। ਮੂੰਗਫਲੀ ਸਵਾਦ ਲਈ ਹੀ ਨਹੀਂ, ਸਰੀਰ ਲਈ ਵੀ ਬਹੁਤ ਜ਼ਰੂਰੀ ਹੈ। ਮੂੰਗਫਲੀ ਦੇ ਬਹੁਤ ਜ਼ਿਆਦਾ ਲਾਭ ਹੁੰਦੇ ਹਨ। ਮੂੰਗਫਲੀ ਨੂੰ ਗਰੀਬਾਂ ਦਾ ਡਰਾਈ ਫਰੂਟ ਵੀ ਕਿਹਾ ਜਾਂਦਾ ਹੈ। ਇਸ ਵਿਚ […]

Continue Reading

ਬਿਕਰਮ ਮਜੀਠੀਆ ਦੀ ਅੱਜ ਵੀ ਹਾਈ ਕੋਰਟ ‘ਚ ਸੁਣਵਾਈ, ਫੈਸਲਾ ਆਉਣ ਦੀ ਉਮੀਦ 

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਲਗਾਤਾਰ ਦੂਜੇ ਦਿਨ (7 ਅਕਤੂਬਰ) ਹਾਈਕੋਰਟ ‘ਚ ਸੁਣਵਾਈ ਹੋ ਰਹੀ ਹੈ। ਅੱਜ ਫੈਸਲਾ ਆਉਣ ਦੀ ਉਮੀਦ ਹੈ। ਮਜੀਠੀਆ […]

Continue Reading

ਪੰਜਾਬ ‘ਚ ਮੌਸਮ ਬਦਲਿਆ, ਠੰਢ ਵਧੀ 

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿਕ ਬਿਊਰੋ : ਪੱਛਮੀ ਗੜਬੜੀ ਤੋਂ ਬਾਅਦ ਹੋਈ ਬਾਰਿਸ਼ ਨੇ ਪੰਜਾਬ ਦੇ ਮੌਸਮ ਨੂੰ ਬਦਲ ਦਿੱਤਾ ਹੈ। ਪਿਛਲੇ 24 ਘੰਟਿਆਂ ਵਿੱਚ, ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਆਈ ਹੈ। ਇਸ ਵੇਲੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਦਿਨਾਂ ਲਈ […]

Continue Reading

ਪੰਜਾਬ ਦੇ Ex DGP ਅਤੇ ਸਾਬਕਾ ਮੰਤਰੀ ਦੇ ਪੁੱਤ ਦੇ ਮੌਤ ਮਾਮਲੇ ਦੀ CBI ਕਰੇਗੀ ਜਾਂਚ, ਮਾਮਲਾ ਦਰਜ

ਚੰਡੀਗੜ੍ਹ, 7 ਨਵੰਬਰ, ਦੇਸ਼ ਕਲਿੱਕ ਬਿਓਰੋ : ਸੀਬੀਆਈ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੈਬਨਿਟ ਮੰਤਰੀ ਖਿਲਾਫ ਪੁੱਤ ਦੇ ਕਤਲ ਮਾਮਲੇ ਵਿਚ ਹੁਣ ਸੀਬੀਆਈ ਵੱਲੋਂ ਜਾਂਚ ਕੀਤੀ ਜਾਵੇਗੀ, ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਸਦੀ ਪਤਨੀ ਰਜੀਆ ਸੁਲਤਾਨਾ ਅਤੇ ਹੋਰਨਾਂ ਖਿਲਾਫ ਉਨ੍ਹਾਂ ਦੇ ਬੇਟੇ ਅਕੀਲ ਅਖਤਰ […]

Continue Reading