News

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ ‘ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਨਵੇਂ ਵੋਟਰਾਂ ਦਾ ਮੁੱਦਾ ਚੁੱਕਿਆ ਜੋ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਹਨ। ਇਨ੍ਹਾਂ ਨੌਜਵਾਨਾਂ ਨੂੰ ਚੱਲ ਰਹੀ ਵਿਸ਼ੇਸ਼ ਗੰਭੀਰ ਸੁਧਾਈ (SIR) […]

Continue Reading

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਦੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਯਤਨਸ਼ੀਲਹੈ ਤੇ ਉਸਨੇ ਸਵਾਲ ਕੀਤਾ ਕਿ ਪਾਰਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਵਿਚ ਵਾਪਰੀ ਹਿੰਸਾ, ਗਾਇਤਰੀ ਬਿਸ਼ਨੋਈ ਵਿਵਾਦ, ਗੁਰਪ੍ਰੀਤ ਕੌਰ […]

Continue Reading

ਨਕਲੀ IPS ਅਧਿਕਾਰੀ ਗ੍ਰਿਫ਼ਤਾਰ – PHD ਵਿਦਿਆਰਥਣ ਨਾਲ 11.50 ਲੱਖ ਰੁਪਏ ਦੀ ਠੱਗੀ: ਰਾਅ ਏਜੰਟ ਬਣਕੇ ਦਿੱਤਾ ਧੋਖਾ

ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਮੈਟ੍ਰਿਮੋਨੀਅਲ ਸਾਈਟ ’ਤੇ AI ਦੀ ਮਦਦ ਨਾਲ ਤਿਆਰ ਕੀਤੀ ਵਰਦੀ ਵਾਲੀ ਤਸਵੀਰ ਲਗਾ ਕੇ ਖੁਦ ਨੂੰ ਕਦੇ IPS ਅਧਿਕਾਰੀ, ਕਦੇ ਐਕਸਾਈਜ਼ ਵਿਭਾਗ ਦਾ ਅਸਿਸਟੈਂਟ ਕਮਿਸ਼ਨਰ ਅਤੇ ਕਦੇ ਰਾਅ ਏਜੰਟ ਦੱਸਣ ਵਾਲੇ ਨੌਜਵਾਨ ਨੇ ਚੰਡੀਗੜ੍ਹ ਦੀ ਇੱਕ PhD ਵਿਦਿਆਰਥਣ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਠੱਗ ਲਿਆ। […]

Continue Reading

ਲੁਧਿਆਣਾ ’ਚ ਧੀਰੇਂਦਰ ਸ਼ਾਸਤਰੀ ਦੀਆਂ ਕਥਾ ਦੌਰਾਨ ਟਿੱਪਣੀਆਂ ’ਤੇ ਖੜ੍ਹਾ ਹੋਇਆ ਵਿਵਾਦ, ਮਾਫ਼ੀ ਦੀ ਮੰਗ

ਲੁਧਿਆਣਾ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਲੁਧਿਆਣਾ ਵਿੱਚ ਚੱਲ ਰਹੀ 5 ਰੋਜ਼ਾ ਸ਼੍ਰੀ ਹਨੁਮੰਤ ਕਥਾ ਦੌਰਾਨ ਕੀਤੀਆਂ ਕੁਝ ਕਥਿਤ ਟਿੱਪਣੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਮਾਨੀ ਲੁਧਿਆਣਵੀ ਅਤੇ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਵੱਲੋਂ ਇਨ੍ਹਾਂ ਟਿੱਪਣੀਆਂ […]

Continue Reading

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਚੰਡੀਗੜ੍ਹ/ਦਿੱਲੀ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਤੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਬੁਰੀ […]

Continue Reading

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ, ਵਾਲ-ਵਾਲ ਬਚੇ

ਬਰਨਾਲਾ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਨੇੜੇ ਮੰਗਲਵਾਰ ਨੂੰ ਪਰਮੇਸ਼ਵਰ ਦੁਆਰ ਦੇ ਮੁੱਖ ਪ੍ਰਬੰਧਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਵਿੱਚ ਸ਼ਾਮਲ ਟੈਂਪੋ ਟਰੈਵਲਰ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਵਾਹਨ ਨੂੰ ਨੁਕਸਾਨ ਪਹੁੰਚਿਆ, ਜਦਕਿ ਬਾਬਾ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਨਾਲ ਮੌਜੂਦ ਸਾਥੀ ਵਾਲ-ਵਾਲ ਬਚ ਗਏ। ਜਾਣਕਾਰੀ […]

Continue Reading

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ […]

Continue Reading

SGPC ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਚੰਡੀਗੜ੍ਹ 29 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ […]

Continue Reading

ਐਸ.ਏ.ਐਸ ਨਗਰ ਕੇਂਦਰੀ ਸਹਿਕਾਰੀ ਬੈਂਕ ਦਾ ਆਮ ਇਜਲਾਸ ਹੋਇਆ

ਮੋਹਾਲੀ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਦੀ ਐਸ.ਏ.ਐਸ ਨਗਰ ਕੇਂਦਰੀ ਸਹਿਕਾਰੀ ਬੈਂਕ ਲਿਮ:, ਐਸ.ਏ.ਐਸ ਨਗਰ ਦਾ ਆਮ ਅਜਲਾਸ ਮਿਤੀ 29.09.2026 ਨੂੰ ਮੁਹਾਲੀ ਵਿਖੇ ਕੀਤਾ ਗਿਆ। ਬੈਂਕ ਦੇ ਆਮ ਅਜਲਾਸ ਦੀ ਕਾਰਵਾਈ ਸੁਖਦੇਵ ਸਿੰਘ ਪਟਵਾਰੀ, ਡਾਇਰੈਕਟਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਬੈਂਕ ਦੇ ਆਮ ਅਜਲਾਸ ਵਿੱਚ ਡਾਇਰੈਕਟਰ ਸਹਿਬਾਨ ਸੁਖਦੇਵ ਸਿੰਘ ਪਟਵਾਰੀ, ਸੁਰਿੰਦਰ ਸਿੰਘ ਰੋਡਾ, ਰਵਿੰਦਰ ਸਿੰਘ, […]

Continue Reading

ਕਾਂਗਰਸ ਨੂੰ ਵੱਡਾ ਝਟਕਾ; ਪੰਜ ਦਹਾਕਿਆਂ ਤੋਂ ਬੀਬੀ ਭੱਠਲ ਨਾਲ ਜੁੜੇ ਰਜਿੰਦਰ ਸਿੰਘ ਇੰਦਰ ‘ਆਪ’ ਵਿੱਚ ਸ਼ਾਮਲ

ਖਨੌਰੀ/ ਸੰਗਰੂਰ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਵਿਧਾਨ ਸਭਾ ਹਲਕਾ ਲਹਿਰਾ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਰੀਬ ਪੰਜ ਦਹਾਕਿਆਂ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਜੁੜੇ ਰਹੇ ਰਜਿੰਦਰ ਸਿੰਘ ਇੰਦਰ, ਸਾਬਕਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖਨੌਰੀ ਮੰਡੀ, ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ […]

Continue Reading