ਸ਼੍ਰੋਮਣੀ ਕਮੇਟੀ ਨੇ 6 ਅਪ੍ਰੈਲ ਨੂੰ ਸੱਦੀ ਸਿੱਖ ਜਥੇਬੰਦੀਆਂ ਦੀ ਮੀਟਿੰਗ
ਅੰਮ੍ਰਿਤਸਰ, 31 ਮਾਰਚ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 6 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸਾਰੀਆਂ ਸਿੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦਾ ਐਲਾਨ ਕੀਤਾ ਹੈ। ਮੀਟਿੰਗ ਦਾ ਉਦੇਸ਼ ਪੰਜਾਬ ਸਰਕਾਰ ਦੇ ਬੇਅਦਬੀ ਨਾਲ ਸਬੰਧਤ ਕਾਨੂੰਨ ਬਣਾਉਣ ਦੇ ਪ੍ਰਸਤਾਵ ‘ਤੇ ਸਿੱਖ ਭਾਈਚਾਰੇ ਦੀ ਇੱਕਜੁੱਟ ਰਾਏ ਤਿਆਰ ਕਰਨਾ ਹੈ। ਸ਼੍ਰੋਮਣੀ […]
Continue Reading
