ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ‘ਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 17 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ […]
Continue Reading
