ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸ਼ੀ ਲਗਾਈ ਰੋਕ
ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਨੀਤੀ ਉਤੇ ਅੱਜ ਸੁਣਵਾਈ ਹੋਈ ਹੈ।ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ਨੂੰ ਇਕ ਦਿਨ ਲਈ ਹੋਲਡ ਕਰ ਦਿੱਤਾ ਗਿਆ ਹੈ। ਹੁਣ ਇਸ ਉਤੇ ਭਲਕੇ 7 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਾਗਲਾ […]
Continue Reading
