ਜ਼ਮੀਨੀ ਧੋਖਾਧੜੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 5 ਗ੍ਰਿਫਤਾਰ, 32.50 ਲੱਖ ਰੁਪਏ ਤੇ 05 ਗੱਡੀਆਂ ਬਰਾਮਦ
ਮੋਹਾਲੀ, 6 ਅਗਸਤ, 2025: ਦੇਸ਼ ਕਲਿੱਕ ਬਿਓਰੋਤਹਿਤ 5 ਦੋਸ਼ੀਆਂ। ਆਈ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 32.50 ਲੱਖ ਰੁਪਏ ਅਤੇ 5 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਐਸ ਪੀ (ਦਿਹਾਤੀ) ਐਸ.ਏ.ਐਸ.ਨਗਰ, ਮਨਪ੍ਰੀਤ ਸਿੰਘ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਘੜੂੰਆ, ਤਹਿਸੀਲ ਖਰੜ, ਜਿਲ੍ਹਾ ਐਸ.ਏ.ਐਸ.ਨਗਰ […]
Continue Reading
