ਸਿੰਘ ਸਾਹਿਬਾਨ ਵੱਲੋਂ ਸੁਣਾਏ ਗਏ ਫੈਸਲੇ ਦੇ ਮੱਦੇਨਜ਼ਰ ਗੁਰਦੁਆਰਾ ਗੁਰੂ ਕਾ ਮਹਿਲ, ਗੁਰਦੁਆਰਾ ਕੋਠਾ ਸਾਹਿਬ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਸਿੱਖਿਆ ਮੰਤਰੀ
ਅੰਮ੍ਰਿਤਸਰ , 6 ਅਗਸਤ 2025, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਪ੍ਰੋਗਰਾਮ ਵਿੱਚ ਹੋਈ ਮਰਿਆਦਾ ਦੀ ਉਲੰਘਣਾ ਦੇ ਸਬੰਧ […]
Continue Reading
