News

ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜ਼ੋਰ

ਸਿਹਤ ਮੰਤਰੀ ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਹਰਜੋਤ ਸਿੰਘ ਬੈਂਸ ਵੱਲੋਂ 1.40 ਕਰੋੜ ਰੁਪਏ ਦੇ ਨਵੇਂ ਪੁਲ ਦੇ ਨਿਰਮਾਣ ਅਤੇ ਬਿਭੌਰ ਸਾਹਿਬ ਵਿਖੇ ਕੰਕਰੀਟ ਰਿਟੇਨਿੰਗ ਵਾਲ ਦੇ ਵਿਸਥਾਰ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਧਾਨ ਸਭਾ ਹਲਕੇ ਵਿੱਚ ਵੰਡੀ ਜ਼ਰੂਰੀ ਰਾਹਤ ਸਮੱਗਰੀ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ […]

Continue Reading

45 ਦਿਨਾ ‘ਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: CM ਮਾਨ

ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ […]

Continue Reading

ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਡੇਂਗੂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ 

ਮੋਰਿੰਡਾ: 12 ਸਤੰਬਰ, ਭਟੋਆ   ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ.ਬਲਬੀਰ ਸਿੰਘ  ਦੇ ਹੁਕਮਾਂ ਤਹਿਤ ਤੇ ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਹਾਈ ਸਮਾਰਟ ਸਕੂਲ ਧਨੌਰੀ ਵਿਖੇ ਸਕੂਲੀ […]

Continue Reading

ਸਕੂਲ ਖੇਡਾਂ ਦੇ ਕ੍ਰਿਕਟ ਮੁਕਾਬਲੇ ‘ਚ ਨੰਗਲ ਜੋਨ ਜੇਤੂ ਅਤੇ ਨੂਰਪੁਰ ਬੇਦੀ ਉੱਪ ਜੇਤੂ 

ਚਮਕੌਰ ਸਾਹਿਬ / ਮੋਰਿੰਡਾ, 12 ਸਤੰਬਰ ਭਟੋਆ             ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕ੍ਰਿਕਟ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਖੇਡ ਮੈਦਾਨ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ, ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਅਤੇ ਸ਼ਰਨਜੀਤ ਕੌਰ ਸਪੋਰਟਸ ਕੁਆਰਡੀਨੇਟਰ ਅਤੇ ਕਨਵੀਨਰ ਹਰਮਨਦੀਪ ਸਿੰਘ ਸੰਧੂ ਦੀ ਦੇਖਰੇਖ ਹੇਠ ਜਾਰੀ […]

Continue Reading

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ […]

Continue Reading

ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਸਫਾਈ ਸੇਵਕ ਅਤੇ ਸੀਵਰਮੈਨ ਹਨ ਸਮਾਜ ਦੇ ਅਸਲ ਹੀਰੋ, ਜਿਨ੍ਹਾਂ ਦੀ ਸੁਰੱਖਿਆ ਨਗਰ ਨਿਗਮ ਦੀ ਤਰਜੀਹ : ਮੇਅਰ ਪਦਮਜੀਤ ਸਿੰਘ ਮਹਿਤਾ ਬਠਿੰਡਾ, 12 ਸਤੰਬਰ : ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਨ ਸਮਝਦੇ ਹੋਏ ਸੁਰੱਖਿਆ ਕਿੱਟਾਂ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ […]

Continue Reading

ਝੋਨੇ ਦੀ ਕਟਾਈ ਅਤੇ ਫਸਲ ਦੀ ਸਾਂਭ ਸੰਭਾਲ ਲਈ ਮੁੱਖ ਖੇਤੀਬਾੜੀ ਅਫਸਰ ਵੱਲੋਂ ਮੀਟਿੰਗ

ਮੋਹਾਲੀ: 12 ਸਤੰਬਰ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਕੋਮਲ ਮਿੱਤਲ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਉ਼ਣੀ 2025 ਦੌਰਾਨ ਝੋਨੇ ਦੀ ਕਟਾਈ ਅਤੇ ਫਸਲ ਦੀ ਸੁਚੱਜੀ ਸਾਂਭ ਸੰਭਾਲ ਲਈ ਮੁੱਖ ਖੇਤੀਬਾੜੀ ਅਫਸਰ ਡਾ਼ ਗੁਰਮੇਲ ਸਿੰਘ ਦੀ ਅਗਵਾਈ ਅਧੀਨ ਮੀਟਿੰਗ ਕੀਤੀ ਗਈ ।ਮੁੱਖ ਖੇਤੀਬਾੜੀ ਅਫਸਰ ਡਾ ਗੁਰਮੇਲ ਸਿੰਘ ਨੇ ਦੱਸਿਆ ਕਿ […]

Continue Reading

ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ […]

Continue Reading

ਪੰਜਾਬ ’ਚ ‘ਆਪ’ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ ਸਜ਼ਾ

ਤਰਨ ਤਾਰਨ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਤਰਨ ਤਾਰਨ ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ 4 […]

Continue Reading