ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ
ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 205 ਗ੍ਰਾਮ ਹੈਰੋਇਨ ਵੀ ਕੀਤੀ ਬਰਾਮਦ ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ […]
Continue Reading
