News

ਟੀ-20 ਵਿਸ਼ਵ ਕੱਪ ਵਿੱਚ ਫੇਰ ਭਿੜਨਗੇ ਭਾਰਤ ਅਤੇ ਪਾਕਿਸਤਾਨ, ਪੜ੍ਹੋ ਕਦੋਂ ਹੋਵੇਗਾ ਮੁਕਾਬਲਾ

ਨਵੀਂ ਦਿੱਲੀ, 21 ਨਵੰਬਰ: ਦੇਸ਼ ਕਲਿੱਕ ਬਿਊਰੋ : ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਫੇਰ ਭਿੜਨਗੇ। ਇਹ ਮੈਚ 15 ਫਰਵਰੀ ਨੂੰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋਣ ਦੀ ਉਮੀਦ ਹੈ। ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਵੀ ਭਾਰਤ-ਪਾਕਿਸਤਾਨ ਮੈਚ ਵੀ 5 ਅਕਤੂਬਰ ਨੂੰ ਉੱਥੇ ਹੀ ਖੇਡਿਆ ਗਿਆ ਸੀ। ਰਿਪੋਰਟਾਂ ਅਨੁਸਾਰ, […]

Continue Reading

ਕਾਂਗਰਸ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਭਵਨ ਵਿਖੇ ਅੱਜ ਪੰਜਾਬ ਦੇ ਨਵੇਂ ਚੁਣੇ ਗਏ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸੂਰਜ ਠਾਕੁਰ ਵਿਸ਼ੇਸ਼ ਤੌਰ ਉਤੇ ਪਹੁੰਚੇ। ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ, ਸੂਰਜ ਠਾਕੁਰ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ […]

Continue Reading

ਹਾਈਕੋਰਟ ਦਾ ਵੱਡਾ ਫੈਸਲਾ, ਬਿਨਾਂ ਆਧਾਰ ਅਤੇ ਫੇਸ ਰਿਕਗਨੀਸ਼ਨ ਦੇ ਮਿਲੇਗਾ ਆਂਗਣਵਾੜੀ ਕੇਂਦਰਾਂ ‘ਚ ਭੋਜਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਫੈਸਲਾ ਦਾ ਸਵਾਗਤ ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕੌਮੀ ਪ੍ਰਧਾਨ ਊਸ਼ਾ ਰਾਣੀ, ਸੂਬਾਈ ਜਰਨਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਮਨਦੀਪ ਕੁਮਾਰੀ ਨੇ ਕਿਹਾ ਕਿ […]

Continue Reading

ਗੁਰਤੇਜ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ 21 ਨਵੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਗੁਰਤੇਜ ਸਿੰਘ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ […]

Continue Reading

ਧੀ ਨੂੰ ਸਕੂਟਰ ‘ਤੇ ਲੈ ਜਾ ਰਹੀ ਮਹਿਲਾ ਕਾਂਸਟੇਬਲ ਨੂੰ ਕਾਰ ਨੇ ਟੱਕਰ ਮਾਰੀ, ਲੱਤ ਤੇ ਬਾਂਹ ਟੁੱਟੀ 

ਜਲੰਧਰ, 21 ਨਵੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਦੇ ਚੌਗਿੱਟੀ ਵਿਖੇ ਇੱਕ ਮਹਿਲਾ ਜੀਆਰਪੀ ਕਾਂਸਟੇਬਲ ਨੂੰ ਮਾਰੂਤੀ ਸ਼ੋਅਰੂਮ ਦੀ ਗੱਡੀ ਨੇ ਟੱਕਰ ਮਾਰ ਦਿੱਤੀ। ਔਰਤ ਆਪਣੀ 9 ਸਾਲ ਦੀ ਧੀ ਨੂੰ ਸਕੂਟਰ ‘ਤੇ ਸਕੂਲ ਤੋਂ ਲੈ ਕੇ ਜਾ ਰਹੀ ਸੀ। ਜਿਵੇਂ ਹੀ ਉਹ ਚੌਗਿੱਟੀ ਫਲਾਈਓਵਰ ਦੇ ਨੇੜੇ ਪਹੁੰਚੀ, ਅਚਾਨਕ ਇੱਕ ਕਾਰ ਨੇ ਸਕੂਟਰ ਨੂੰ ਟੱਕਰ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀ ਸੰਘਰਸ਼ ’ਚ ਰਾਤ ਨੂੰ ਪਹੁੰਚੇ ਗਾਇਕ ਹਰਫ਼ ਚੀਮਾ, ਗਾਏ ਗੀਤ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਚਲਾਏ ਜਾ ਰਹੇ ਸੰਘਰਸ਼ ਵਿਚ ਗਾਇਕ ਹਰਫ਼ ਚੀਮਾ ਪਹੁੰਚੇ। ਰਾਤ ਨੂੰ ਪਹੁੰਚੇ ਹਰਫ਼ ਚੀਮਾ ਨੇ ਗੀਤ ਵੀ ਗਾਏ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਦੀਆਂ ਚੋਣਾਂ ਕਰਾਉਣ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਪਿਛਲੇ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਯੂਨੀਵਰਸਿਟੀ […]

Continue Reading

ਪੰਜਾਬ ਦੇ ਤਾਪਮਾਨ ‘ਚ ਆਇਆ ਵੱਡਾ ਅੰਤਰ, ਰਾਤਾਂ ਠੰਢੀਆਂ ਤੇ ਦਿਨ ਹੋਏ ਗਰਮ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਇਸ ਵੇਲੇ ਕਾਫ਼ੀ ਅੰਤਰ ਦੇਖਿਆ ਜਾ ਰਿਹਾ ਹੈ। ਰਾਤਾਂ ਠੰਢੀਆਂ ਹਨ, ਜਦੋਂ ਕਿ ਦਿਨ ਥੋੜ੍ਹਾ ਗਰਮ ਮਹਿਸੂਸ ਹੁੰਦਾ ਹੈ। ਮਾਨਸਾ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ […]

Continue Reading

MP ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਹਿੱਸਾ ਲੈਣ ਲਈ ਮੰਗੀ ਅਸਥਾਈ ਪੈਰੋਲ, ਸੁਣਵਾਈ ਅੱਜ 

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਰੋਪੜ ਦਾ RTO ਮੁਅੱਤਲ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਰੋਪੜ ਦਾ ਆਰ ਟੀ ਓ ਮੁਅੱਤਲ ਕੀਤਾ ਗਿਆ ਹੈ। ਬੀਤੇ ਰਾਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਵਿਚ ਬੱਸ ਸਰਵਿਸ ਦੇਣ ਵਿਚ ਲਾਪਰਵਾਹੀ ਦੇ ਇਲਜ਼ਾਮ ਵਿੱਚ ਰੋਪੜ ਦੇ ਆਰ ਟੀ ਓ […]

Continue Reading

ਮੁਕਾਬਲਿਆਂ ’ਚ ਗੈਂਗਸਟਰਾਂ ਦੇ ਮਾਰੇ ਜਾਣ ਉਤੇ ‘ਆਪ’ ਨੇ ਪੁਲਿਸ ਦੀ ਕੀਤੀ ਪ੍ਰਸ਼ੰਸਾ

ਗੈਂਗਸਟਰਾਂ ਨੂੰ ਚੇਤਾਵਨੀ, ਪੰਜਾਬ ਛੱਡ ਜਾਓ ਜਾਂ ਪੁਲਿਸ ਮੁਕਾਬਲੇ ’ਚ ਮਾਰੇ ਜਾਓਗੇ : ਕੁਲਦੀਪ ਧਾਲੀਵਾਲ ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦੋ ਦਿਨਾਂ ਵਿਚ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਗੈਂਗਸਟਰਾਂ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਪੁਲਿਸ ਨੂੰ ਸਾਬਾਸ਼ ਦਿੱਤੀ ਹੈ। ਦੇਰ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ […]

Continue Reading