₹60,000 ਦੀ ਰਿਸ਼ਵਤ ਲੈਂਦੇ 3 ਬਿਜਲੀ ਮੁਲਾਜ਼ਮ ਗ੍ਰਿਫਤਾਰ
ਲੁਧਿਆਣਾ, 3 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਲੇਮ ਟਾਬਰੀ ਪੁਲਿਸ ਸਟੇਸ਼ਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਤਿੰਨ ਆਊਟਸੋਰਸ ਕਰਮਚਾਰੀਆਂ ਨੂੰ ਗੈਰ-ਕਾਨੂੰਨੀ ਬਿਜਲੀ ਕੁਨੈਕਸ਼ਨ ਦੇਣ ਲਈ ₹60,000 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਵਿੱਚ ਦੋ ਪ੍ਰਾਈਵੇਟ ਲਾਈਨਮੈਨ ਵੀ ਸ਼ਾਮਲ ਹਨ। ਪੁਲਿਸ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ […]
Continue Reading
