News

69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ

ਬਠਿੰਡਾ 11 ਸਤੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਫ਼ਸਰ ਚਮਕੌਰ ਸਿੰਘ ਦੀ ਅਗਵਾਈ ਵਿੱਚ 69 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ।  ਇਹਨਾਂ ਖੇਡ ਮੁਕਾਬਲਿਆਂ ਵਿੱਚ ਦੂਜੇ ਦਿਨ ਸੈਕਸ਼ਨ ਅਫ਼ਸਰ ਗੁਰਸੇਵਕ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ

ਮਾਛੀਵਾੜਾ ਸਾਹਿਬ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਜ਼ਦੀਕੀ ਪਿੰਡ ਸ੍ਰੀ ਝਾੜ ਸਾਹਿਬ ਵਿਖੇ ਗੁਰਦੁਆਰਾ ਕਾਰ ਸੇਵਾ ਵਿਖੇ ਬੀਤੀ ਰਾਤ ਇਕ ਮੰਦਭਾਗੀ ਘਟਨਾ ਵਾਪਰੀ। ਗੁਰਦੁਆਰੇ ਦੇ ਸੱਚਖੰਡ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਗਏ।ਮੌਕੇ ’ਤੇ ਪਹੁੰਚੇ ਅਕਾਲੀ ਆਗੂ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ

ਲਹਿਰਾ ਮੁਹੱਬਤ:11 ਸਤੰਬਰ, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ 28 ਸਤੰਬਰ ਦੀ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਕਨਵੈਨਸ਼ਨ,ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ,ਨਾਇਬ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ […]

Continue Reading

ਭਾਖੜਾ ਡੈਮ ਤੋਂ ਮੁੜ ਛੱਡਿਆ ਜਾ ਰਿਹਾ ਪਾਣੀ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਖੜਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ 12, 13 ਅਤੇ 14 ਸਤੰਬਰ ਨੂੰ ਭਾਰੀ ਬਾਰਿਸ਼ ਦੀ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਬੀਬੀਐਮਬੀ ਵੱਲੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਹਰਜੋਤ ਸਿੰਘ ਬੈਂਸ ਨੇ […]

Continue Reading

ਸਿਹਤ ਟੀਮ ਨੇ ਵੇਰਕਾ ਕਾਮਿਆਂ ਨੂੰ ਏਡਜ਼ ਬਾਬਤ ਦਿੱਤੀ ਜਾਣਕਾਰੀ

ਏਡਜ਼ ਤੋਂ ਬਚਾਅ ਲਈ ਜਾਗਰੂਕਤਾ ਜ਼ਰੂਰੀ : ਸਿਵਲ ਸਰਜਨ ਮੋਹਾਲੀ 11 ਸਤੰਬਰ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਚੱਲ ਰਹੀ ਐਚ.ਆਈ.ਵੀ. ਤੀਬਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਸਰਗਰਮੀਆਂ ਲਗਾਤਾਰ ਜਾਰੀ ਹਨ l ਇਸ ਸਬੰਧ “ਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਸੰਗੀਤਾ ਜੈਨ ਨੇ ਦਸਿਆ ਕਿ ਇਹ ਮੁਹਿੰਮ 12 ਅਗੱਸਤ ਨੂੰ ਸ਼ੁਰੂ ਹੋਈ […]

Continue Reading

92 ਪੰਜਾਬੀ ਨੇਪਾਲ ‘ਚ ਫਸੇ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਤੋਂ ਰਵਾਨਾ ਹੋਏ 92 ਯਾਤਰੀਆਂ ਦਾ ਇੱਕ ਜਥਾ ਵਿਗੜਦੀ ਸਥਿਤੀ ਵਿਚਕਾਰ ਨੇਪਾਲ ਵਿੱਚ ਫਸਿਆ ਹੋਇਆ ਹੈ। ਇਹ ਜੱਥਾ ਕਰਫਿਊ, ਅੱਗਜ਼ਨੀ ਅਤੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਰਾਤ ਨੂੰ ਨੇਪਾਲ ਸਰਹੱਦ ‘ਤੇ ਪਹੁੰਚਿਆ। ਅੱਜ, ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ ਕਿ ਇਹ ਜਥਾ ਸਰਹੱਦ ਪਾਰ ਕਰਕੇ ਸੁਰੱਖਿਅਤ ਭਾਰਤ ਆ ਸਕੇ।ਇਹ […]

Continue Reading

ਨਵਾਂ ਸ਼ਹਿਰ : ਸ਼ਰਾਬ ਠੇਕੇ ’ਤੇ ਗ੍ਰਨੇਡ ਧਮਾਕਾ

ਨਵਾਂ ਸ਼ਹਿਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਵਾਂ ਸ਼ਹਿਰ ‘ਚ ਜਾਂਡਲਾ ਤੋਂ ਬੀਰੋਵਾਲ ਰੋਡ ’ਤੇ ਸਥਿਤ ਇੱਕ ਸ਼ਰਾਬ ਦੇ ਠੇਕੇ ’ਤੇ ਬੀਤੀ ਰਾਤ ਅਣਪਛਾਤੇ ਲੋਕਾਂ ਵੱਲੋਂ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਗਿਆ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਧਮਾਕੇ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।ਇਹ […]

Continue Reading

120 ਸਵਾਰੀਆਂ ਨਾਲ ਭਰੀ PRTC ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਕਈ ਗੰਭੀਰ ਜ਼ਖ਼ਮੀ

ਨਾਭਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਾਭਾ ਬਲਾਕ ਦੇ ਪਿੰਡ ਫ਼ਰੀਦਪੁਰ ਵਿਖੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੀ.ਆਰ.ਟੀ.ਸੀ. ਦੀ ਬੱਸ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।ਮਿਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਕਰੀਬ 120 ਯਾਤਰੀ ਸਵਾਰ ਸਨ। ਬੱਸ ਦੇ ਜ਼ਿਆਦਾ ਭਰੀ ਹੋਣ ਕਾਰਨ ਇਸ ਦੀਆਂ ਕਮਾਣੀਆਂ ਅਚਾਨਕ ਟੁੱਟ ਗਈਆਂ, ਜਿਸ ਨਾਲ ਡਰਾਈਵਰ ਬੱਸ […]

Continue Reading

ਸ਼ਰਾਬ ਦੇ ਲਾਲਚ ‘ਚ ਛੱਪੜ ਪਾਰ ਕਰਨ ਲਈ ਬਜ਼ੁਰਗ ਨੇ ਮਾਰੀ ਛਾਲ, ਡੁੱਬਿਆ

ਬਟਾਲਾ, 11 ਸਤੰਬਰ, ਦੇਸ਼ ਕਲਿਕ ਬਿਊਰੋ : ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਮੋਹਲੋਵਾਲੀ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ 62 ਸਾਲਾ ਗੁਰਮੇਲ ਸਿੰਘ ਪੁੱਤਰ ਦੌਲਤ ਰਾਮ ਦੀ ਪਿੰਡ ਦੇ ਛੱਪੜ ਵਿੱਚ ਡੁੱਬਣ ਨਾਲ ਮੌਤ ਹੋ ਗਈ।ਮੌਕੇ ‘ਤੇ ਪਹੁੰਚੀ ਐਨਡੀਆਰਐਫ ਟੀਮ ਨੇ ਲਗਾਤਾਰ ਚਾਰ ਘੰਟੇ ਦੀ ਕਾਰਵਾਈ ਤੋਂ ਬਾਅਦ ਬਜ਼ੁਰਗ ਦੀ ਲਾਸ਼ […]

Continue Reading