News

ਇਜ਼ਰਾਈਲ ਵਲੋਂ ਕਤਰ ਦੀ ਰਾਜਧਾਨੀ ਦੋਹਾ ‘ਤੇ ਹਮਲਾ, ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ

ਦੋਹਾ, 10 ਸਤੰਬਰ, ਦੇਸ਼ ਕਲਿਕ ਬਿਊਰੋ :ਕਤਰ ਦੀ ਰਾਜਧਾਨੀ ਦੋਹਾ ਵਿੱਚ ਕਈ ਜ਼ੋਰਦਾਰ ਧਮਾਕੇ ਸੁਣਾਈ ਦਿੱਤੇ। ਇਜ਼ਰਾਈਲੀ ਫੌਜ ਨੇ ਐਲਾਨ ਕੀਤਾ ਕਿ ਉਸਨੇ ਹਮਾਸ ਦੇ ਸੀਨੀਅਰ ਨੇਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਵਾਈ ਹਮਲੇ ਕੀਤੇ ਹਨ।ਇਹ ਹਮਲਾ ਹਮਾਸ ਮੁਖੀ ਖਲੀਲ ਅਲ-ਹਯਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਅਲ-ਹਯਾ ਹਮਲੇ ਵਿੱਚ ਬਚ ਗਿਆ, […]

Continue Reading

ਫੌਜ ਨੇ ਨੇਪਾਲ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ

ਕਾਠਮੰਡੂ, 10 ਸਤੰਬਰ, ਦੇਸ਼ ਕਲਿਕ ਬਿਊਰੋ :ਨੇਪਾਲ ਵਿੱਚ ਸੋਸ਼ਲ ਮੀਡੀਆ ‘ਤੇ ਪਾਬੰਦੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੇ ਅੰਦੋਲਨ ਦਾ ਅੱਜ ਤੀਜਾ ਦਿਨ ਹੈ। ਹਿੰਸਕ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ, ਫੌਜ ਨੇ ਮੰਗਲਵਾਰ ਰਾਤ 10 ਵਜੇ ਤੋਂ ਪੂਰੇ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ।ਨੇਪਾਲੀ ਫੌਜ ਨੇ ਕਿਹਾ ਕਿ ਮੁਸ਼ਕਲ ਸਮੇਂ ਦਾ ਫਾਇਦਾ ਉਠਾਉਂਦੇ […]

Continue Reading

ਮੋਹਾਲੀ ਵਿਖੇ ਬਿਜਨਸਮੈਨ ਨੇ ਬੈਂਕ ‘ਚ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਸਥਿਤ ਇੱਕ ਨਿੱਜੀ ਬੈਂਕ ਵਿੱਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੇ ਬੈਂਕ ਦੇ ਵਾਸ਼ਰੂਮ ਵਿੱਚ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਵਜੋਂ ਹੋਈ ਹੈ। ਉਹ ਫੇਜ਼-11 ਅਤੇ ਸੈਕਟਰ-82 ਵਿੱਚ ਆਪਣਾ ਇਮੀਗ੍ਰੇਸ਼ਨ ਦਫ਼ਤਰ ਚਲਾਉਂਦਾ ਸੀ। ਹਾਲਾਂਕਿ, ਉਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-09-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ […]

Continue Reading

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਅਗਾਊਂ ਪ੍ਰਬੰਧਾਂ ਦੀ ਕੀਤੀ ਅਗਵਾਈ ਤਰੁਣਪ੍ਰੀਤ ਸੌਂਦ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਇੱਕ ਹੋਰ ਟਰੱਕ ਭੇਜਿਆ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਨੇੜਲੇ ਇਲਾਕਿਆਂ ਚ […]

Continue Reading

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ […]

Continue Reading

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ASI ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ […]

Continue Reading

NDA ਦੇ ਉਮੀਦਵਾਰ ਸੀਪੀ ਰਾਧਾ ਕ੍ਰਿਸ਼ਨਨ ਉਪ ਰਾਸ਼ਟਰਪਤੀ ਚੋਣ ਜਿੱਤੇ

ਨਵੀਂ ਦਿੱਲੀ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਉਪ ਰਾਸ਼ਟਰਪਤੀ ਚੋਣਾਂ ਵਿੱਚ ਐਨ ਡੀ ਏ ਉਮੀਦਵਾਰ ਅਤੇ ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾ ਕ੍ਰਿਸ਼ਨਨ ਚੋਣ ਜਿੱਤ ਗਏ ਹਨ। ਸੀ ਪੀ ਨੂੰ 452 ਵੋਟਾਂ ਮਿਲੀਆਂ। ਵਿਰੋਧੀ ਧਿਰ ਦੇ ਉਮੀਦਵਾਰ ਨਿਆਂਮੂਰਤੀ ਸੁਦਰਸ਼ਨ ਰੇਡੀ ਨੂੰ 300 ਵੋਟਾਂ ਮਿਲੀਆਂ। ਸੀ ਪੀ ਰਾਧਾਕ੍ਰਿਸ਼ਨਨ ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।

Continue Reading

12539 ਰਾਸ਼ਨ ਕਿੱਟਾਂ ਤੇ 6180 ਥੈਲੇ ਕੈਟਲ ਫੀਡ ਦੇ ਵੰਡੇ-ਡਿਪਟੀ ਕਮਿਸ਼ਨਰ

ਹਰੀਕੇ ਤੋਂ ਪਾਣੀ ਦੀ ਨਿਕਾਸੀ ਹੋਰ ਘਟੀਫਾਜ਼ਿਲਕਾ, 9 ਸਤੰਬਰ: ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਵੰਡਨ ਦਾ ਕੰਮ ਤੇਜੀ ਨਾਲ ਜਾਰੀ ਹੈ ਅਤੇ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਲਈ 33 ਨਵੇਂ ਮੈਡੀਕਲ ਅਫ਼ਸਰ ਕੀਤੇ ਨਿਯੁਕਤ

ਫਾਜ਼ਿਲਕਾ: 09 ਸਤੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਕੁਝ ਇਲਾਕਿਆਂ ਵਿੱਚ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਜਿਲ੍ਹਾ ਫਾਜ਼ਿਲਕਾ ਵਿੱਚ ਨਵੇਂ […]

Continue Reading